Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

350ਵਾਂ ਸ਼ਹੀਦੀ ਦਿਹਾੜਾ: 28 ਨਵੰਬਰ ਨੂੰ ਨਵਾਂਸ਼ਹਿਰ ਦੇ ਸ਼ਹਿਰੀ ਖੇਤਰ ‘ਚ ਸਰਕਾਰੀ/ਗੈਰ ਸਰਕਾਰੀ ਸਕੂਲਾਂ ‘ਚ 12:00 ਵਜੇ ਤੋਂ ਬਾਅਦ ਛੁੱਟੀ ਦਾ ਐਲਾਨ

350ਵਾਂ ਸ਼ਹੀਦੀ ਦਿਹਾੜਾ: 28 ਨਵੰਬਰ ਨੂੰ ਨਵਾਂਸ਼ਹਿਰ ਦੇ ਸ਼ਹਿਰੀ ਖੇਤਰ ‘ਚ ਸਰਕਾਰੀ/ਗੈਰ ਸਰਕਾਰੀ ਸਕੂਲਾਂ ‘ਚ 12:00 ਵਜੇ ਤੋਂ ਬਾਅਦ ਛੁੱਟੀ ਦਾ ਐਲਾਨ

27 ਨਵੰਬਰ, 2025 03:39 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਅੱਜ 28 ਨਵੰਬਰ (ਸ਼ੁੱਕਰਵਾਰ) ਨੂੰ ਨਵਾਂਸ਼ਹਿਰ ਦੀ ਹਦੂਦ ਅੰਦਟ ਸ਼ਜਿਰੀ ਖੇਤਰ ਦੇ ਸਰਕਾਰੀ/ਗੈਰ ਸਰਕਾਰੀ ਸਕੂਲਾਂ ‘ਚ 12:00 ਵਜੇ ਤੋਂ ਬਾਅਦ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਛੁੱਟੀ ਦਾ ਹੁਕਮ 28 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਜਾ ਰਹੇ ਜ਼ਿਲਾ ਪੱਧਰੀ ਨਗਰ ਕੀਰਤਨ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮ ਅਨੁਸਾਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਮੰਜੀ ਸਾਹਿਬ ਦੀ ਮੈਨੇਜਮੈਂਟ ਵੱਲੋਂ ਸ਼ਹਿਰ ਦੀਆਂ ਧਾਰਮਿਕ, ਸਮਾਜਿਕ, ਵਪਾਰਕ ਅਤੇ ਵਿੱਦਿਅਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਦਿੱਤੇ ਰੂਟ ਅਨੁਸਾਰ ਸ਼ਾਮ ਸਮੇਂ ਆਈ.ਟੀ. ਆਈ. ਗਰਾਊਂਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ ਜਿਸ ਲਈ ਟ੍ਰੈਫਿਕ, ਸੁਰੱਖਿਆ ਪ੍ਰਬੰਧਾਂ ਅਤੇ ਵਿਦਿਆਰਥੀਆਂ ਦੀ ਸਹੂਲਤ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ 12:00 ਵਜੇ ਤੋਂ ਬਾਅਦ ਉਕਤ ਵਿਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ