Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਰਾਸ਼ਟਰੀ

''36 ਘੰਟਿਆਂ ਬਾਅਦ ਵੀ ਕੋਈ ਜਾਣਕਾਰੀ ਨਹੀਂ...'', ਅਮਰੀਕਾ-ਭਾਰਤ ਵਪਾਰ ਸਮਝੌਤੇ 'ਤੇ ਕਾਂਗਰਸ ਨੇ ਚੁੱਕੇ ਸਵਾਲ

04 ਫ਼ਰਵਰੀ, 2026 12:26 PM

ਨਵੀਂ ਦਿੱਲੀ : ਕਾਂਗਰਸ ਨੇ ਬੁੱਧਵਾਰ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਮਝੌਤੇ ਦੇ ਕੀਤੇ ਗਏ ਐਲਾਨ ਨੂੰ 36 ਘੰਟੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸਰਕਾਰ ਵੱਲੋਂ ਕੋਈ ਠੋਸ ਵੇਰਵੇ ਉਪਲਬਧ ਨਹੀਂ ਕਰਵਾਏ ਗਏ ਹਨ।

ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਦਾਅਵਾ ਕੀਤਾ ਕਿ ਇਹ ਸਪੱਸ਼ਟ ਹੈ ਕਿ ਭਾਰਤ ਨੇ ਖੇਤੀਬਾੜੀ ਵਸਤੂਆਂ ਦੇ ਆਯਾਤ ਨੂੰ ਉਦਾਰ ਬਣਾਉਣ ਲਈ ਕਈ ਰਿਆਇਤਾਂ ਦਿੱਤੀਆਂ ਹਨ। ਉਨ੍ਹਾਂ ਸਵਾਲ ਉਠਾਇਆ ਕਿ ਅਜੇ ਤੱਕ ਕੋਈ ਸਾਂਝਾ ਬਿਆਨ ਜਾਰੀ ਕਿਉਂ ਨਹੀਂ ਹੋਇਆ।

ਕਾਂਗਰਸ ਨੇ ਰਾਸ਼ਟਰਪਤੀ ਟਰੰਪ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਇਹ ਸਮਝੌਤਾ ਪ੍ਰਧਾਨ ਮੰਤਰੀ ਮੋਦੀ ਦੀ ਬੇਨਤੀ 'ਤੇ ਕੀਤਾ ਗਿਆ ਹੈ ਅਤੇ ਇਹ ਤੁਰੰਤ ਪ੍ਰਭਾਵੀ ਹੋ ਰਿਹਾ ਹੈ। ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਹੈ ਕਿ 'ਮੇਡ ਇਨ ਇੰਡੀਆ' ਉਤਪਾਦਾਂ 'ਤੇ ਹੁਣ ਘੱਟ ਕੇ 18 ਫੀਸਦੀ ਟੈਰਿਫ ਲੱਗੇਗਾ, ਜੋ ਕਿ ਪਹਿਲਾਂ 25 ਫ਼ੀਸਦੀ ਸੀ। 

ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਮੰਗਲਵਾਰ ਨੂੰ ਦੱਸਿਆ ਕਿ ਦੋਵੇਂ ਦੇਸ਼ ਜਲਦੀ ਹੀ ਇੱਕ ਸਾਂਝਾ ਬਿਆਨ ਜਾਰੀ ਕਰਨਗੇ, ਜਿਸ ਵਿੱਚ ਇਸ ਵਪਾਰਕ ਸਮਝੌਤੇ ਦੇ ਸਾਰੇ ਵੇਰਵੇ ਦਿੱਤੇ ਜਾਣਗੇ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਸਰਕਾਰ ਨਾਲ ਜੁੜੇ ਲੋਕ ਚੀਜ਼ਾਂ ਨੂੰ ਆਪਣੇ ਹਿਸਾਬ ਨਾਲ ਪੇਸ਼ ਕਰਨ ਵਿੱਚ ਲੱਗੇ ਹੋਏ ਹਨ, ਜਦਕਿ ਦੇਸ਼ ਦੇ ਸਾਹਮਣੇ ਅਸਲ ਸਥਿਤੀ ਅਜੇ ਵੀ ਅਸਪੱਸ਼ਟ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ