Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

38ਵੀਂਆਂ ਆਸਟ੍ਰੇਲੀਆਈ ਸਿੱਖ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼

03 ਅਪ੍ਰੈਲ, 2026 08:51 PM

ਮੈਲਬੌਰਨ : ਆਸਟ੍ਰੇਲੀਆ ਵਿਚ 3 ਅਪ੍ਰੈਲ ਨੂੰ 38ਵੀਂਆਂ ਸਿੱਖ ਖੇਡਾਂ ਦਾ ਆਗਾਜ਼ ਹੋਇਆ। ਇਸ ਵਾਰ ਇਹ ਖੇਡਾਂ ਆਸਟ੍ਰੇਲੀਆ ਦੇ ਖੂਬਸੂਰਤ ਸ਼ਹਿਰ ਮੈਲਬੌਰਨ ਦੇ ਪਾਰਕਵਿਲੇ ਇਲਾਕੇ ਵਿੱਚ ਸਥਿਤ ਖੇਡ ਮੈਦਾਨਾਂ ਵਿੱਚ ਹੋ ਰਹੀਆਂ ਹਨ। ਇਹ ਖੇਡਾਂ  3 ਤੋਂ 5 ਅਪ੍ਰੈਲ ਤੱਕ ਹੋਣਗੀਆਂ। ਇਨ੍ਹਾਂ ਖੇਡਾਂ ਦਾ ਇਤਿਹਾਸ ਬਹੁਤ ਪੁਰਾਣਾ ਹੈ। ਇੱਥੇ ਦੱਸ ਦਈਏ ਕਿ ਇਨ੍ਹਾਂ ਖੇਡਾਂ ਦੀ ਸ਼ੁਰੂਆਤ 1988 ਵਿਚ ਹੋਈ ਸੀ। ਇਸ ਕਰਕੇ ਇਸ ਵਾਰ 38ਵੀਆਂ ਖੇਡਾਂ ਆਯੋਜਿਤ ਕੀਤੀਆਂ ਗਈਆਂ ਹਨ। ਇਨ੍ਹਾਂ ਖੇਡਾਂ ਵਿਚ ਸਪੋਰਟਸ, ਸੱਭਿਆਚਾਰ ਅਤੇ ਸੇਵਾ ਭਾਵਨਾ ਨੂੰ ਇਕੱਠੇ ਤੌਰ 'ਤੇ ਪੇਸ਼ ਕੀਤਾ ਜਾਂਦਾ ਹੈ। 

ਓਲੰਪਿਕ ਤੋਂ ਬਾਅਦ ਆਸਟ੍ਰੇਲੀਆ ਵਿਚ ਇਹ ਖੇਡਾਂ ਸਿੱਖ ਭਾਈਚਾਰੇ ਦਾ ਸਭ ਤੋਂ ਵੱਡਾ ਸਭਿਆਚਾਰ ਮੇਲਾ ਮੰਨੀਆਂ ਜਾਂਦੀਆਂ ਹਨ। ਇਸ ਕਰਕੇ ਇਨ੍ਹਾਂ ਨੂੰ 'ਮਿੰਨੀ ਸਿੱਖ ਓਲੰਪਿਕਸ' ਵੀ ਕਿਹਾ ਜਾਂਦਾ ਹੈ। ਇਨ੍ਹਾਂ ਖੇਡਾਂ ਦੇ ਆਯੋਜਨ ਲਈ ਇਨਡੋਰ ਅਤੇ ਆਊਟਡੋਰ ਗਰਾਊਂਡ ਤਿਆਰ ਕੀਤੇ ਗਏ ਹਨ। ਵੱਡੀ ਗਿਣਤੀ ਵਿਚ ਲੋਕ ਦਰਸ਼ਕਾਂ ਦੇ ਤੌਰ 'ਤੇ ਪੁੱਜਦੇ ਹਨ। ਈਸਟਰ ਵੀਕੈੰਡ ਦੌਰਾਨ ਇਹ ਸਿੱਖ ਖੇਡਾਂ ਕਰਵਾਈਆਂ ਜਾਂਦੀਆਂ ਹਨ। ਇਸ ਦੌਰਾਨ ਬਹੁਤ ਸਾਰੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ।

ਇਸ ਵਿਚ 15 ਤੋਂ ਵੱਧ ਖੇਡ ਮੁਕਾਬਲੇ ਹੋਣਗੇ, ਜਿਨ੍ਹਾਂ ਵਿਚ 5 ਹਜ਼ਾਰ ਤੋਂ ਲੈਕੇ 10 ਹਜ਼ਾਰ ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਖੇਡ ਮੁਕਾਬਲੇ ਵਿਚ ਸਿਰਫ ਇਕ ਦੇਸ਼ ਦੇ ਨਹੀਂ ਸਗੋਂ ਕੈਨੇਡਾ, ਯੂਕੇ ਅਤੇ ਹੋਰ ਦੇਸ਼ਾਂ ਦੇ ਖਿਡਾਰੀ ਵੀ ਹਿੱਸਾ ਲੈਂਦੇ ਹਨ। ਇਨ੍ਹਾਂ ਖੇਡਾਂ ਦਾ ਆਨੰਦ ਮਾਨਣ ਲਈ ਲੋਕ ਸਿਰਫ ਮੈਲਬੌਰਨ ਤੋਂ ਨਹੀਂ ਸਗੋਂ ਬ੍ਰਿਸਬੇਨ, ਸਿਡਨੀ, ਐਡੀਲੇਡ ਅਤੇ ਹੋਰ ਵੀ ਸੂਬਿਆਂ ਤੋਂ ਪਹੁੰਚਦੇ ਹਨ। ਹਰ ਸਾਲ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿਚ ਖੇਡਾਂ ਆਯੋਜਿਤ ਕਰਵਾਈਆਂ ਜਾਂਦਾੀਆਂ ਹਨ। ਖੇਡਾਂ ਦੇ ਨਾਲ-ਨਾਲ ਬਹੁਤ ਸਾਰੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਂਦੇ ਹਨ ਜਿਨਾਂ ਵਿਚ ਗਿੱਧਾ, ਭੰਗੜਾ ਵੀ ਹੁੰਦਾ ਹੈ। ਤਿੰਨ ਦਿਨ ਚੱਲਣ ਵਾਲੇ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਆਏ ਹੋਏ ਲੋਕਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਇਹ ਖੇਡਾਂ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰ ਦੇ ਨਾਲ, ਖੇਡਾਂ ਦੇ ਨਾਲ ਅਤੇ ਸੇਵਾ ਭਾਵਨ  ਨਾਲ ਜੋੜਦੀ ਹੈ। ਇਹ ਸਿੱਖ ਭਾਈਚਾਰੇ ਦੀ ਏਕਤਾ ਦਾ ਪ੍ਰਤੀਕ ਹਨ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ