Thursday, July 23, 2026
BREAKING
ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ ਲਗਾਤਾਰ ਚੌਥੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 363 ਅੰਕ ਡਿੱਗ ਬੰਦ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਪੰਜਾਬ

4 ਜੂਨ ਦੇ ਡਾਇਰੈਕਟਰ ਦਫ਼ਤਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹੋਵਾਂਗੇ ਸ਼ਾਮਿਲ -ਜ਼ਿਲ੍ਹਾ ਆਗੂ

02 ਜੂਨ, 2026 06:50 PM

ਨਵਾਂਸ਼ਹਿਰ 2 ਜੂਨ  (ਮਨੋਰੰਜਨ ਕਾਲੀਆ))   ਸਿਹਤ ਵਿਭਾਗ, ਪੰਜਾਬ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ, ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨਣ ਦੇ ਰੋਸ ਵੱਜੋਂ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਤੇ ਜਥੇਬੰਦੀ ਆਗੂ ਮਨਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੇਡਰ ਦੇ ਨਾਮ ਬਦਲੀ, ਵਰਦੀ ਭੱਤਾ, ਐੱਫ.ਟੀ.ਏ., ਡਾਈਟ ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ, ਮਾਣਯੋਗ ਹਾਈਕੋਰਟ ਦੇ ਫੈਸਲੇ ਨੂੰ ਜਰਨਾਲਾਈਜ ਕਰਕੇ ਤਨਖਾਹ ਸਕੇਲ ਸੋਧਣ ਸੰਬੰਧੀ ਸਮੇਤ ਕਈ ਮੰਗਾਂ ਲਈ ਸਿਹਤ ਮੰਤਰੀ ਪੰਜਾਬ, ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਅਤੇ ਸਿਹਤ ਡਾਇਰੈਕਟਰ, ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੀ ਹੈ ਪਰ ਵਾਰ-ਵਾਰ ਇਨ੍ਹਾਂ ਮੰਗਾਂ 'ਤੇ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਜੋ ਮੰਦਭਾਗੀ ਹੈ। ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ ਵਿੱਚ ਹੈ, ਜਿਸ ਤਹਿਤ ਜ਼ਿਲ੍ਹਾ ਹੈਡਕੁਆਟਰਾਂ ਰਾਹੀਂ ਮੰਗ ਪੱਤਰ ਭੇਜੇ ਗਏ ਹਨ ਅਤੇ ਇਸਦੇ ਨਾਲ ਹੀ 4 ਜੂਨ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਫਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ।

ਇਸ ਮੌਕੇ ਦੋਆਬਾ ਜੋਨ ਪ੍ਰਧਾਨ ਗੁਲਸ਼ਨ ਕੁਮਾਰ ਨੇ ਕਿਹਾ ਕਿ ਇਸ ਧਰਨੇ ਸੰਬੰਧੀ ਸਾਥੀਆਂ ਦੀ ਲਾਮਬੰਦੀ ਕੀਤੀ ਜਾ ਚੁੱਕੀ ਹੈ ਅਤੇ ਵੱਡੀ ਗਿਣਤੀ ਵਿੱਚ ਸਾਥੀ ਧਰਨੇ ਵਿੱਚ ਭਾਗ ਲੈਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ