Wednesday, February 25, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

4 ਨਵੰਬਰ ਨੂੰ ਅੰਮ੍ਰਿਤਸਰ ਤੋਂ ਪਾਕਿ ਲਈ ਰਵਾਨਾ ਹੋਵੇਗਾ ਜਥਾ, SGPC ਨੇ ਸ਼ਰਧਾਲੂਆਂ ਨੂੰ ਵੰਡੇ ਪਾਸਪੋਰਟ

31 ਅਕਤੂਬਰ, 2025 06:57 PM

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1802 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1796 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਮੈਂਬਰ ਗੁਰਮੀਤ ਸਿੰਘ ਬੂਹ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਯਾਤਰਾ ਪਲਵਿੰਦਰ ਸਿੰਘ, ਸਾਬਕਾ ਮੀਤ ਸਕੱਤਰ ਰਾਮ ਸਿੰਘ ਭਿੰਡਰ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ