Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਪੰਜਾਬ

4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

26 ਅਕਤੂਬਰ, 2026 06:56 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਨਾਲ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਤੇ ਆਗੂਆਂ ਤੇ ਵਰਕਰਾਂ ਨੂੰ ਮਿਸ਼ਨ 2027 ਲਈ ਸਰਗਰਮ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ। ਪਰਗਟ ਸਿੰਘ ਨੇ ਕਿਹਾ ਕਿ ਮਾਲਵਾ ਪੰਜਾਬ ਦੀ ਸਿਆਸਤ ’ਚ ਅਹਿਮ ਸਥਾਨ ਰੱਖਦਾ ਹੈ ਤੇ ਸੰਗਰੂਰ ਤੋਂ ਚੋਣ ਮੁਹਿੰਮ ਨੂੰ ਅੱਗੇ ਵਧਾਉਣਾ ਪਾਰਟੀ ਦੀ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਮਜ਼ਬੂਤ ਕਰੇਗੀ ਤੇ ਉਨ੍ਹਾਂ ਦੇ ਮੁੱਦਿਆਂ ਨੂੰ ਉਠਾਏਗੀ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਤਿਆਰੀਆਂ ’ਚ ਜੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨਾ ਕਾਂਗਰਸ ਦੀਆਂ ਮੁੱਖ ਤਰਜੀਹਾਂ ਹੋਣਗੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ

ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ

ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ

ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ 

ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ 

ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ, ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ: ਸਿਵਲ ਸਰਜਨ ਡਾ. ਅਮਨ ਸੂਦ

ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ, ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ: ਸਿਵਲ ਸਰਜਨ ਡਾ. ਅਮਨ ਸੂਦ