Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

4 ਸਾਲ ਬਾਅਦ ਹੀ ਟੁੱਟਣ ਜਾ ਰਿਹੈ ਮਸ਼ਹੂਰ ਅਦਾਕਾਰਾ ਦਾ ਵਿਆਹ ! Insta ਤੋਂ ਪਤੀ ਨੂੰ ਕੀਤਾ Unfollow

12 ਮਈ, 2026 06:30 PM

ਮੁੰਬਈ : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਮੌਨੀ ਰੋਏ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹੈ। ਸੋਸ਼ਲ ਮੀਡੀਆ 'ਤੇ ਇਹ ਚਰਚਾ ਹੈ ਕਿ ਮੌਨੀ ਅਤੇ ਉਸ ਦੇ ਪਤੀ ਸੂਰਜ ਨਾਂਬੀਆਰ ਦੇ ਰਿਸ਼ਤੇ 'ਚ ਖਟਾਸ ਆ ਗਈ ਹੈ ਅਤੇ ਦੋਵੇਂ ਤਲਾਕ ਲੈ ਸਕਦੇ ਹਨ। ਤਲਾਕ ਦੀਆਂ ਇਨ੍ਹਾਂ ਅਫਵਾਹਾਂ ਨੂੰ ਉਦੋਂ ਹੋਰ ਹਵਾ ਮਿਲੀ ਜਦੋਂ ਇਹ ਦੇਖਿਆ ਗਿਆ ਕਿ ਮੌਨੀ ਨੇ ਆਪਣੇ ਪਤੀ ਸੂਰਜ ਨੂੰ ਇੰਸਟਾਗ੍ਰਾਮ 'ਤੇ ਅਨਫਾਲੋ ਕਰ ਦਿੱਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸੂਰਜ ਨਾਂਬੀਆਰ ਵੀ ਹੁਣ ਮੌਨੀ ਨੂੰ ਫਾਲੋ ਨਹੀਂ ਕਰ ਰਹੇ।


ਸਿਰਫ ਇੰਨਾ ਹੀ ਨਹੀਂ, ਮੌਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਪਤੀ ਨਾਲ ਸਾਂਝੀਆਂ ਕੀਤੀਆਂ ਸਾਰੀਆਂ ਤਸਵੀਰਾਂ ਵੀ ਹਟਾ ਦਿੱਤੀਆਂ ਹਨ ਅਤੇ ਸਾਲ 2024 ਤੱਕ ਉਨ੍ਹਾਂ ਦੇ ਪ੍ਰੋਫਾਈਲ 'ਤੇ ਪਤੀ ਦੀ ਕੋਈ ਵੀ ਫੋਟੋ ਮੌਜੂਦ ਨਹੀਂ ਹੈ। ਇਸ ਜੋੜੇ ਨੂੰ ਕਾਫੀ ਸਮੇਂ ਤੋਂ ਜਨਤਕ ਤੌਰ 'ਤੇ ਇਕੱਠੇ ਨਹੀਂ ਦੇਖਿਆ ਗਿਆ ਹੈ। ਜਿੱਥੇ ਮੌਨੀ ਨੇ ਤਸਵੀਰਾਂ ਡਿਲੀਟ ਕਰ ਦਿੱਤੀਆਂ ਹਨ, ਉੱਥੇ ਹੀ ਸੂਰਜ ਨਾਂਬੀਆਰ ਦੇ ਅਕਾਊਂਟ 'ਤੇ ਮੌਨੀ ਨਾਲ ਆਖਰੀ ਪੋਸਟ ਸਾਲ 2024 ਦੀ ਹੈ, ਜਦਕਿ ਉਨ੍ਹਾਂ ਦੀ ਨਿੱਜੀ ਆਖਰੀ ਪੋਸਟ ਅਪ੍ਰੈਲ 2025 ਦੀ ਦੇਖੀ ਗਈ ਹੈ।


ਦੱਸ ਦੇਈਏ ਕਿ ਮੌਨੀ ਨੇ 22 ਜਨਵਰੀ 2022 ਨੂੰ ਗੋਆ 'ਚ ਬਿਜ਼ਨਸਮੈਨ ਸੂਰਜ ਨਾਂਬੀਆਰ ਨਾਲ ਵਿਆਹ ਰਚਾਇਆ ਸੀ। ਇਹ ਵਿਆਹ ਮਲਿਆਲੀ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਕਈ ਰੋਮਾਂਟਿਕ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ। ਮੌਨੀ ਰੋਏ ਸਾਲ 2025 'ਚ ਫਿਲਮ 'ਭੂਤਨੀ' 'ਚ ਨਜ਼ਰ ਆਈ ਸੀ। ਆਉਣ ਵਾਲੇ ਸਮੇਂ 'ਚ ਉਹ ਤਮਿਲ ਫਿਲਮ 'ਵਿਸ਼ਵੰਭਰਾ' 'ਚ ਕੈਮਿਓ ਕਰਦੀ ਨਜ਼ਰ ਆਵੇਗੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ