Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

4 ਸੂਬਿਆਂ ਦੀਆਂ ਜ਼ਿਮਨੀ ਚੋਣਾਂ 'ਚ ਵੀ ਭਾਜਪਾ ਨੇ ਗੱਡੇ ਝੰਡੇ

04 ਮਈ, 2026 07:41 PM

ਗੁਜਰਾਤ ਦੀ ਉਮਰੇਠ ਵਿਧਾਨ ਸਭਾ ਸੀਟ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਹਰਸ਼ਦ ਪਰਮਾਰ ਨੇ ਕਾਂਗਰਸ ਨੇ ਆਪਣੇ ਨਜ਼ਦੀਕੀ ਮੁਕਾਬਲੇਬਾਜ਼ਮ ਭ੍ਰਿਗੁਰਾਜ ਸਿੰਘ ਚੌਹਾਨ ਨੂੰ 30,000 ਤੋਂ ਵੱਧ ਵੋਟਾਂ ਦੇ ਅੰਤਰ ਨਾਲ ਹਰਾ ਕੇ ਸੋਮਵਾਰ ਨੂੰ ਜਿੱਤ ਹਾਸਲ ਕੀਤੀ। ਚੋਣ ਕਮਿਸ਼ਨ ਅਨੁਸਾਰ, ਪਰਮਾਰ ਨੂੰ 85,500 ਵੋਟ ਮਿਲੇ, ਜਦੋਂ ਕਿ ਚੌਹਾਨ ਨੂੰ 54,757 ਵੋਟਾਂ ਪ੍ਰਾਪਤ ਹੋਈਆਂ। ਚਾਰ ਹੋਰ ਉਮੀਦਵਾਰ- ਤਿੰਨ ਆਜ਼ਾਦ ਅਤੇ ਇਕ ਹੋਰ ਪਾਰਟੀ ਤੋਂ- ਉਨ੍ਹਾਂ ਤੋਂ ਕਾਫ਼ੀ ਪਿੱਛੇ ਰਹਿ ਗਏ ਅਤੇ 1,000 ਵੋਟਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ।

ਉੱਥੇ ਹੀ ਉੱਤਰ ਤ੍ਰਿਪੁਰਾ ਦੀ ਧਰਮਨਗਰ ਵਿਧਾਨ ਸਭਾ ਸੀਟ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਭਾਜਪਾ ਦੇ ਉਮੀਦਵਾਹਰ ਜਾਹਰ ਚੱਕਰਵਰਤੀ ਨੇ 18,290 ਵੋਟਾਂ ਦੇ ਅੰਦਰ ਨਾਲ ਜਿੱਤ ਹਾਸਲ ਕੀਤੀ। ਇਸ ਜਿੱਤ ਨਾਲ ਹੀ ਤ੍ਰਿਪੁਰਾ ਵਿਧਾਨ ਸਭਾ 'ਚ ਭਾਜਪਾ ਮੈਂਬਰਾਂ ਦੀ ਗਿਣਤੀ ਵੱਧ ਕੇ 33 ਹੋ ਗਈ ਹੈ। ਚੱਕਰਵਰਤੀ ਨੇ ਮੁਕਾਬਲੇਬਾਜ਼ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਅਮਿਤਾਭ ਦੱਤ ਨੂੰ ਹਰਾਇਆ। ਚੱਕਰਵਰਤੀ ਨੂੰ ਜਿੱਥੇ 24,291 ਵੋਟ ਮਿਲੇ, ਉੱਥੇ ਹੀ ਅਮਿਤਾਭ ਦੱਤ ਨੂੰ ਸਿਰਫ਼ 6,001 ਵੋਟ ਹੀ ਮਿਲੇ। ਕਾਂਗਰਸ ਉਮੀਦਵਾਰ ਚਯਨ ਭੱਟਾਚਾਰੀਆ ਨੂੰ ਨੂੰ 5,936 ਵੋਟ ਪ੍ਰਾਪਤ ਹੋਏ।

ਨਾਗਾਲੈਂਡ ਦੇ ਮੋਕੋਚੁੰਗ ਜ਼ਿਲ੍ਹੇ 'ਚ ਕੋਰੀਡਾਂਗ ਜ਼ਿਮਨੀ ਚੋਣ 'ਚ ਭਾਜਪਾ ਉਮੀਦਵਾਰ ਦਾਓਚਿਅਰ ਆਈ ਇਮਚੇਨ ਨੇ ਜਿੱਤ ਹਾਸਲ ਕੀਤੀ। ਸ਼੍ਰੀ ਆਈ ਇਮਚੇਨ ਨੇ ਆਪਣੇ ਮੁਕਾਬਲੇਬਾਜ਼ ਆਜ਼ਾਦ ਉਮੀਦਵਾਰ ਮੇਜਰ (ਸੇਵਾਮੁਕਤ) ਤੋਸ਼ਿਕਾਬਾ ਨੂੰ 3123 ਵੋਟਾਂ ਦੇ ਅੰਤਰ ਨਾਲ ਹਰਾਇਆ। ਇਮਚੇਨ ਨੂੰ 7,317 ਵੋਟਾਂ ਮਿਲੀਆਂ, ਜਦੋਂ ਕਿ ਮੇਜਰ ਤੋਸ਼ਿਕਾਬਾ ਨੂੰ 4,194 ਵੋਟਾਂ ਮਿਲਿਆਂ।

ਮਹਾਰਾਸ਼ਟਰ ਦੀ ਰਾਹੁਰੀ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣਾਂ 'ਚ ਭਾਜਪਾ ਉਮੀਦਵਾਰ ਅਕਸ਼ੈ ਕਰਦਿਲੇ ਨੇ ਰਾਕਾਂਪਾ ਉਮੀਦਵਾਰ ਗੋਵਿੰਦ ਮੋਕਾਟੇ ਨੂੰ 1.12 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ