Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

4 ਕਿੱਲੋ 998 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ

19 ਜਨਵਰੀ, 2026 06:08 PM

ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੂੰ 4 ਕਿੱਲੋ 998 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕਰਨ 'ਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਸਬੰਧ 'ਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 3 ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ ਕੰਪਨੀ 99 ਬਟਾਲੀਅਨ ਬੀ. ਐੱਸ. ਐੱਫ. ਬੀ. ਓ. ਪੀ. ਕੱਸੋ ਕੇ ਵੱਲੋਂ ਪੱਤਰ ਮੌਸੂਲ ਹੋਇਆ ਕਿ ਡਰੋਨ ਰਾਹੀਂ ਕਿਸੇ ਅਣਪਛਾਤੇ ਵਿਅਕਤੀਆਂ ਨੇ ਹੈਰੋਇਨ ਦੀ ਖ਼ੇਪ ਮੰਗਵਾਈ ਹੈ। ਇਸ ’ਤੇ ਬੀ. ਐੱਸ. ਐੱਫ. ਦੇ ਪੱਤਰ ਦੇ ਆਧਾਰ ’ਤੇ ਕਾਰਵਾਈ ਕਰਨ ਲਈ ਕਿਹਾ ਹੈ।

ਪੁਲਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ 519 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਗਿਆ। ਇਸੇ ਹੀ ਥਾਣੇ ਦੇ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਉਹ ਸੀ. ਆਈ. ਏ. ਸਟਾਫ਼ ਸਮੇਤ ਪੁਲਸ ਪਾਰਟੀ ਰਵਾਨਾ ਗਸ਼ਤ ਸੀ ਤਾਂ ਪਿੰਡ ਗਿੱਲਾ ਲਾਗੇ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਜਸਵੀਰ ਸਿੰਘ ਉਰਫ਼ ਗੱਗੂ ਪੁੱਤਰ ਫੁੰਮਣ ਸਿੰਘ ਅਤੇ ਰਾਜਪਾਲ ਸਿੰਘ ਉਰਫ਼ ਵਿੱਕੀ ਪੁੱਤਰ ਹਰਜੀਤ ਸਿੰਘ ਵਾਸੀਅਨ ਪਿੰਡ ਚੱਕ ਬਲੋਚਾ ਵਾਲਾ ਉਰਫ਼ ਮਹਾਲਮ ਥਾਣਾ ਵੈਰੋਕੇ ਜ਼ਿਲ੍ਹਾ ਫਾਜ਼ਿਲਕਾ ਕੋਲ ਨਸ਼ੀਲਾ ਪਦਾਰਥ ਹੈਰੋਇਨ ਹੈ। ਉਹਅੱਗੇ ਵੇਚਣ ਲਈ ਇਸ ਇਲਾਕੇ ਵਿਚ ਘੁੰਮ ਫਿਰ ਰਹੇ ਹਨ। ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਦੋਸ਼ੀ ਜਸਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 4 ਕਿੱਲੋ 479 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼