Saturday, July 11, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

4 ਦਿਨਾਂ ਦੀ ਗਿਰਾਵਟ 'ਤੇ ਲੱਗੀ ਬ੍ਰੇਕ : ਸੈਂਸੈਕਸ 158 ਅੰਕ ਚੜ੍ਹਿਆ ਤੇ ਨਿਫਟੀ 26,000 ਦੇ ਪਾਰ ਹੋਇਆ ਬੰਦ

04 ਦਸੰਬਰ, 2025 05:46 PM

ਅੱਜ 4 ਦਸੰਬਰ ਨੂੰ ਭਾਰਤੀ ਸਟਾਕ ਮਾਰਕੀਟ ਵਿਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲਿਆ ਹੈ। ਸ਼ੁਰੂਆਤੀ ਕਮਜ਼ੋਰੀ ਤੋਂ ਬਾਅਦ, ਬਾਜ਼ਾਰ ਨੇ ਤੇਜ਼ੀ ਰਫ਼ਤਾਰ ਫੜੀ ਅਤੇ ਪਿਛਲੇ ਚਾਰ ਦਿਨਾਂ ਦੀ ਗਿਰਾਵਟ ਨੂੰ ਬ੍ਰੇਕ ਲਗਾਉਣ 'ਚ ਕਾਮਯਾਬ ਰਿਹਾ। ਨਿਫਟੀ 50 ਅਤੇ ਸੈਂਸੈਕਸ ਦੋਵੇਂ ਹਰੇ ਨਿਆਨ 'ਤੇ ਬੰਦ ਹੋਏ । ਆਟੋ ਅਤੇ ਆਈਟੀ ਸਟਾਕਾਂ ਵਿੱਚ ਖਰੀਦਦਾਰੀ ਨੇ ਬਾਜ਼ਾਰ ਨੂੰ ਮਜ਼ਬੂਤੀ ਪ੍ਰਦਾਨ ਕੀਤੀ।

ਸ਼ੁਰੂਆਤੀ ਮਿੰਟਾਂ ਵਿੱਚ ਇਹ ਉਤਰਾਅ-ਚੜ੍ਹਾਅ ਵਿੱਚ ਰਿਹਾ ਪਰ ਬਾਅਦ ਵਿੱਚ ਸੰਭਲ ਗਿਆ

ਬੀਐਸਈ ਸੈਂਸੈਕਸ 158.51 ਅੰਕ ਭਾਵ 0.19% ਦੇ ਵਾਧੇ ਨਾਲ 85,265.32 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 19 ਸਟਾਕ ਵਾਧੇ ਨਾਲ ਅਤੇ 11 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।

ਦੂਜੇ ਪਾਸ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਨਿਫਟੀ 50 ਵੀ ਗਿਰਾਵਟ ਨਾਲ 25,981 'ਤੇ ਖੁੱਲ੍ਹਿਆ। ਦਿਨ ਭਰ ਦੇ ਕਾਰੋਬਾਰ ਤੋਂ ਬਾਅਦ ਨਿਫਟੀ 47.75 ਅੰਕ ਭਾਵ 0.18% ਵਧ ਕੇ 26,033.75 'ਤੇ ਬੰਦ ਹੋਇਆ ਹੈ।

ਵਿਦੇਸ਼ੀ ਨਿਵੇਸ਼ਕਾਂ ਦੀ ਵਿਕਰੀ
ਇਸ ਦੌਰਾਨ, ਵਿਦੇਸ਼ੀ ਨਿਵੇਸ਼ਕਾਂ ਨੇ ਆਪਣੀ ਵਿਕਰੀ ਦਾ ਸਿਲਸਿਲਾ ਜਾਰੀ ਰੱਖਿਆ। ਉਨ੍ਹਾਂ ਨੇ ਬੁੱਧਵਾਰ ਨੂੰ 3,207 ਕਰੋੜ ਰੁਪਏ ਦੇ ਸ਼ੇਅਰ ਵੇਚੇ। ਪਿਛਲੇ ਪੰਜ ਸੈਸ਼ਨਾਂ ਵਿੱਚ, ਵਿਦੇਸ਼ੀ ਨਿਵੇਸ਼ਕਾਂ ਨੇ 13,071.4 ਕਰੋੜ ਰੁਪਏ ਦੇ ਭਾਰਤੀ ਸ਼ੇਅਰ ਵੇਚੇ ਹਨ। ਇਸ ਦੌਰਾਨ, ਘਰੇਲੂ ਸੰਸਥਾਗਤ ਨਿਵੇਸ਼ਕਾਂ (DIIs) ਨੇ ਕੱਲ੍ਹ 4,730.4 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਰੁਪਏ ਵਿੱਚ ਗਿਰਾਵਟ ਜਾਰੀ
ਵੀਰਵਾਰ ਨੂੰ ਰੁਪਿਆ ਇੱਕ ਨਵੇਂ ਰਿਕਾਰਡ ਹੇਠਲੇ ਪੱਧਰ 'ਤੇ ਖੁੱਲ੍ਹਿਆ। ਘਰੇਲੂ ਮੁਦਰਾ 22 ਪੈਸੇ ਡਿੱਗ ਕੇ 90.41 ਪ੍ਰਤੀ ਡਾਲਰ 'ਤੇ ਖੁੱਲ੍ਹੀ। ਬੁੱਧਵਾਰ ਨੂੰ ਰੁਪਿਆ 90 ਰੁਪਏ ਪ੍ਰਤੀ ਡਾਲਰ ਦੇ ਮਨੋਵਿਗਿਆਨਕ ਪੱਧਰ ਨੂੰ ਪਾਰ ਕਰ ਗਿਆ। ਪੂੰਜੀ ਦਾ ਲਗਾਤਾਰ ਬਾਹਰ ਨਿਕਲਣਾ, ਅਮਰੀਕਾ ਨਾਲ ਵਪਾਰਕ ਸੌਦੇ 'ਤੇ ਅਨਿਸ਼ਚਿਤਤਾ ਅਤੇ ਪਿਛਲੇ ਹਫ਼ਤੇ ਡਾਲਰ ਦੀ ਮਜ਼ਬੂਤ ਮੰਗ ਨੇ ਰੁਪਏ ਵਿੱਚ ਤੇਜ਼ੀ ਨਾਲ ਗਿਰਾਵਟ ਦਾ ਕਾਰਨ ਬਣਾਇਆ। ਭਾਰਤੀ ਰਿਜ਼ਰਵ ਬੈਂਕ (RBI) ਦੇ ਘੱਟ ਦਖ਼ਲ ਨੇ ਵੀ ਮੁਦਰਾ ਬਾਜ਼ਾਰ ਵਿਚ ਗਿਰਾਵਟ ਨੂੰ ਹਵਾ ਦਿੱਤੀ। ਇਸ ਸਾਲ ਡਾਲਰ ਦੇ ਮੁਕਾਬਲੇ ਰੁਪਿਆ 5% ਤੋਂ ਵੱਧ ਡਿੱਗ ਗਿਆ ਹੈ, ਜਿਸ ਨਾਲ ਇਹ ਸਭ ਤੋਂ ਖਰਾਬ ਪ੍ਰਦਰਸ਼ਨ ਕਰਨ ਵਾਲੀ ਏਸ਼ੀਆਈ ਮੁਦਰਾ ਬਣ ਗਈ ਹੈ। 80 ਤੋਂ 90 ਪ੍ਰਤੀ ਡਾਲਰ ਤੱਕ ਪਹੁੰਚਣ ਲਈ ਸਿਰਫ 773 ਵਪਾਰਕ ਸੈਸ਼ਨ ਲੱਗੇ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ