Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ

12 ਦਸੰਬਰ, 2025 05:03 PM

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੇ 36 ਮੈਂਬਰਾਂ ਨੂੰ ਸ਼ੁੱਕਰਵਾਰ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਇਸ ਮੌਕੇ ਕਿਹਾ ਕਿ ਹਾਲਾਂਕਿ ਕੋਈ ਵੀ ਸਰਕਾਰ ਮਦਦ ਪੀੜਤਾਂ ਦੇ ਜ਼ਖ਼ਮ ਮਿਟਾ ਨਹੀਂ ਸਕਦੀ, ਫਿਰ ਵੀ ਉਨ੍ਹਾਂ ਦਾ ਪ੍ਰਸ਼ਾਸਨ ਉਨ੍ਹਾਂ ਨੂੰ ਸਨਮਾਨ ਅਤੇ ਨਿਆਂ ਨਾਲ ਮਦਦ ਪ੍ਰਦਾਨ ਕਰਨ ਨੂੰ ਲੈ ਕੇ ਵਚਨਬੱਧ ਹੈ। ਇਸ ਪ੍ਰੋਗਰਾਮ 'ਚ ਦਿੱਲੀ ਸਰਕਾਰ 'ਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ। ਗੁਪਤਾ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ 1984 'ਚ ਹਿੰਸਾ ਨਾਲ ਜੁੜੀਆਂ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ।

ਗੁਪਤਾ ਨੇ ਕਿਹਾ,''ਜਦੋਂ 1984 'ਚ ਦੰਗੇ ਹੋਏ ਸਨ, ਉਦੋਂ ਮੈਂ ਲਗਭਗ 10 ਸਾਲ ਦੀ ਸੀ। ਹਰ ਕੋਈ ਡਰਿਆ ਹੋਇਆ ਸੀ। ਲੋਕ ਆਪਣੀ ਪਛਾਣ ਲੁਕਾ ਰਹੇ ਸਨ। ਅਸੀਂ ਸਾਰੇ ਉਹ ਭਿਆਨਕ ਦ੍ਰਿਸ਼ ਦੇਖੇ ਹਨ।'' ਗੁਪਤਾ ਨੇ ਕਿਹਾ ਕਿ ਉਨ੍ਹਾਂ ਦ੍ਰਿਸ਼ਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ,''ਕੋਈ ਵੀ ਮਦਦ ਉਨ੍ਹਾਂ ਦਿਨਾਂ ਦੇ ਦਰਦ ਨੂੰ ਪੂਰੀ ਤਰ੍ਹਾਂ ਨਾਲ ਘੱਟ ਨਹੀਂ ਕਰ ਸਕਦੀ ਪਰ ਸਰਕਾਰ ਨੂੰ ਪੀੜਤਾਂ ਨਾਲ ਖੜ੍ਹਾ ਹੋਣਾ ਚਾਹੀਦਾ।'' ਮੁੱਖ ਮੰਤਰੀ ਨੇ ਦੰਗਿਆਂ ਨਾਲ ਸੰਬੰਧਤ ਕਾਨੂੰਨੀ ਕਾਰਵਾਈ 'ਚ ਹੋਈ ਤਰੱਕੀ ਦਾ ਸਿਹਰਾ ਕੇਂਦਰ ਸਰਕਾਰ ਨੂੰ ਦਿੱਤਾ।

ਉਨ੍ਹਾਂ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਐੱਸਆਈਟੀ ਗਠਿਤ ਕੀਤੇ ਜਾਣ ਦੇ ਬਾਅਦ ਹੀ ਮਾਮਲੇ ਮੁੜ ਖੁੱਲ੍ਹੇ ਅਤੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾਣ ਲੱਗਾ।'' ਗੁਪਤਾ ਨੇ ਕਿਹਾ ਕਿ ਉਹ ਖ਼ੁਦ ਨੂੰ ਪੀੜਤਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ 'ਚ ਮਦਦ ਕਰਨ ਵਾਲਾ ਇਕ ਮਾਧਿਅਮ ਮਾਤਰ ਮੰਨਦੀ ਹੈ। ਉਨ੍ਹਾਂ ਕਿਹਾ,''ਅਸੀਂ ਸਿਰਫ਼ ਦਿੱਲੀ ਦੇ ਉਨ੍ਹਾਂ ਪਰਿਵਾਰਾਂ ਦੇ ਦਰਦ ਨੂੰ ਘੱਟ ਕਰਨਾ ਚਾਹੁੰਦੇ ਹਾਂ, ਜੋ ਲੰਬੇ ਸਮੇਂ ਤੋਂ ਇਸ ਦਰਦ ਨੂੰ ਝੱਲ ਰਹੇ ਹਨ। ਅਸੀਂ ਇਨ੍ਹਾਂ ਪਰਿਵਾਰਾਂ ਲਈ ਪੂਰੀ ਈਮਾਨਦਾਰੀ ਨਾਲ ਕੰਮ ਕਰਨਾ ਚਾਹੁੰਦੇ ਹਾਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ