Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

'5 ਦਿਨ ਬੰਦ ਰਹੇਗੀ ਪੰਜਾਬ ਦੀ ਇੰਡਸਟਰੀ..!', ਈਰਾਨ-ਇਜ਼ਰਾਈਲ ਜੰਗ ਨੇ ਖੜ੍ਹੀ ਕੀਤੀ ਮੁਸੀਬਤ

12 ਮਾਰਚ, 2026 04:14 PM

ਖੰਨਾ : ਈਰਾਨ-ਇਜ਼ਰਾਈਲ ਜੰਗ ਵਿਚਾਲੇ ਗੈਸ ਸਪਲਾਈ ਪ੍ਰਭਾਵਿਤ ਹੋਣ ਦਾ ਅਸਰ ਹੁਣ ਪੰਜਾਬ 'ਤੇ ਵੀ ਦਿਸਣ ਲੱਗ ਪਿਆ ਹੈ। ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਇੰਡਸਟਰੀ ਵੀ ਇਸ ਤੋਂ ਪ੍ਰਭਾਵਿਤ ਹੋਣ ਲੱਗ ਪਈ ਹੈ। ਗੈਸ ਕੰਪਨੀਆਂ ਨੇ ਇੱਥੇ ਇੱਥੇ ਦੀਆਂ ਉਦਯੋਗਿਕ ਇਕਾਈਆਂ ਨੂੰ ਮਿਲਣ ਵਾਲੀ ਗੈਸ ਸਪਲਾਈ ਵਿਚ ਤਕਰੀਬਨ 70 ਫਞੀਸਦੀ ਤਕ ਕਟੌਤੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਗੈਸ ਦੀਆਂ ਕੀਮਤਾਂ ਵਿਚ ਵੀ ਵਾਧਾ ਕਰ ਦਿੱਤਾ ਗਿਆ ਹੈ, ਜਿਸ ਨਾਲ ਉਦਯੋਗਪਤੀ ਗੰਭੀਰ ਚਿੰਤਾ ਵਿਚ ਹਨ। ਉਦਯੋਗਪਤੀਆਂ ਦਾ ਕਹਿਣਾ ਹੈ ਕਿ ਅਜਿਹੇ ਹਾਲਾਤ ਵਿਚ ਇੰਡਸਟਰੀ ਹਫ਼ਤੇ ਵਿਚ ਮਹਿਜ਼ 2 ਦਿਨ ਹੀ ਚੱਲ ਸਕੇਗੀ ਤੇ ਬਾਕੀ 5 ਦਿਨ ਇੰਡਸਟਰੀ ਬੰਦ ਰੱਖਣ ਤਕ ਦੀ ਨੌਬਤ ਆ ਸਕਦੀ ਹੈ। 

ਆਲ ਇੰਡੀਆ ਸਟੀਲ ਰਿ-ਰੋਲਰਸ ਐਸੋਸੀਏਸ਼ਨ ਨਵੀਂ ਦਿੱਲੀ ਦੇ ਪ੍ਰਧਾਨ ਵਿਨੋਦ ਵਸ਼ਿਸ਼ਟ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਨੋਟਿਸ ਜਾਰੀ ਕਰ ਕੇ ਪੂਰੀ ਇੰਡਸਟਰੀ ਨੂੰ ਪੀ. ਐੱਨ. ਜੀ. 'ਤੇ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਹਿਲਾਂ ਇੰਡਸਟਰੀ ਨੂੰ ਲੋੜ ਤੋਂ ਤਕਰੀਬਨ 20 ਫ਼ੀਸਦੀ ਵਾਧੂ ਗੈਸ ਮਿਲ ਜਾਂਦੀ ਸੀ, ਯਾਨੀ ਤਕਰੀਬਨ 120 ਫ਼ੀਸਦੀ ਸਪਲਾਈ ਸੀ, ਪਰ ਹੁਣ ਲੋੜੀਂਦੀ ਗੈਸ ਵਿਚੋਂ ਤਕਰੀਬਨ 50 ਫ਼ੀਸਦੀ ਕੱਟ ਲਗਾ ਦਿੱਤਾ ਗਿਆ ਹੈ। ਅਜਿਹੇ ਹਾਲਾਤ ਵਿਚ ਉਦਯੋਗ ਹਫ਼ਤੇ ਵਿਚ ਮੁਸ਼ਕਲ ਨਾਲ ਦੋ ਦਿਨ ਹੀ ਚੱਲ ਸਕਣਗੇ ਤੇ 5 ਦਿਨ ਇੰਡਸਟਰੀ ਬੰਦ ਰੱਖਣ ਦੀ ਨੌਬਤ ਵੀ ਆ ਸਕਦੀ ਹੈ। 

ਉਨ੍ਹਾਂ ਦੱਸਿਆ ਕਿ ਪੀ. ਐੱਨ. ਜੀ. 'ਤੇ ਇੰਡਸਟਰੀ ਚਲਾਉਣ ਲਈ ਨਵੀਂ ਭੱਠੀ ਲਗਾਉਣ 'ਤੇ ਡੇਢ ਤੋਂ ਦੋ ਕਰੋੜ ਰੁਪਏ ਤਕ ਖਰਚਾ ਆਉਂਦਾ ਹੈ। ਜੇਕਰ ਅਜਿਹੀ ਭੱਠੀ ਵਿਚ ਕੋਲੇ ਦੀ ਵਰਤੋਂ ਕਰ ਲਈ ਜਾਵੇ ਤਾਂ ਉਹ ਖ਼ਰਾਬ ਹੋ ਜਾਂਦੀ ਹੈ ਤੇ ਫ਼ਿਰ ਨਵੀਂ ਭੱਠੀ ਲਗਾਉਣੀ ਪੈਂਦੀ ਹੈ। ਅਜਿਹੇ ਵਿਚ ਉਦਯੋਗਾਂ ਲਈ ਵਾਰ-ਵਾਰ ਇੰਨਾ ਵੱਡਾ ਨਿਵੇਸ਼ ਕਰਨਾ ਸੰਭਵ ਨਹੀਂ ਹੈ। ਉਦਯੋਗਪਤੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਦੋਂ ਤਕ ਗੈਸ ਸਪਲਾਈ ਸਥਿਰ ਨਹੀਂ ਹੋ ਜਾਂਦੀ, ਉਦੋਂ ਤਕ ਘੱਟੋ-ਘੱਟ ਇਕ ਸਾਲ ਲਈ ਕੋਲੇ ਤੇ ਹੋਰ ਬਦਲਵੇਂ ਈਂਧਨ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਪੂਰੇ ਦੇਸ਼ ਵਿਚ ਉਦਯੋਗਾਂ ਲਈ ਇਕ ਬਰਾਬਰ ਨੀਤੀ ਬਣਾਈ ਜਾਵੇ, ਤਾਂ ਜੋ ਮੁਕਾਬਲੇਬਾਜ਼ੀ ਵਿਚ ਬਰਾਬਰੀ ਰਹੇ ਤੇ ਉਦਯੋਗਾਂ ਨੂੰ ਰਾਹਤ ਮਿਲ ਸਕੇ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ