Saturday, April 25, 2026
BREAKING
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ Hijack ਹੋ ਗਿਆ ਤੇਲ ਨਾਲ ਭਰਿਆ ਟੈਂਕਰ! ਭਾਰਤੀ ਸਣੇ 17 ਕਰੂ ਮੈਂਬਰ ਕਿਡਨੈਪ ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਰਾਸ਼ਟਰੀ

5 ਦੇਸ਼ਾਂ ਦੇ 'ਸਫ਼ਲ' ਦੌਰੇ ਮਗਰੋਂ ਭਾਰਤ ਪਰਤੇ PM ਮੋਦੀ

10 ਜੁਲਾਈ, 2025 07:36 PM

ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਦੇਸ਼ਾਂ ਦੀ ਯਾਤਰਾ ਮਗਰੋਂ ਅੱਜ ਸਵੇਰੇ ਵਾਪਸ ਆ ਗਏ ਹਨ। 5 ਦੇਸ਼ਾਂ ਦੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਘਾਨਾ, ਤ੍ਰਿਨੀਦਾਦ ਐਂਡ ਟੋਬੈਗੋ, ਅਰਜੈਨਟਿਨਾ, ਬ੍ਰਾਜ਼ੀਲ ਤੇ ਨਾਮੀਬੀਆ ਗਏ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਬ੍ਰਾਜ਼ੀਲ 'ਚ ਹੋਏ 17ਵੇਂ ਬ੍ਰਿਕਸ ਸੰਮੇਲਨ 'ਚ ਵੀ ਹਿੱਸਾ ਲਿਆ।

ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਦੇਸ਼ਾਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਨਾਲ ਵੀ ਨਵਾਜਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਦੇਸ਼ੀ ਸੰਸਦਾਂ 'ਚ 17 ਵਾਰ ਭਾਸ਼ਣ ਵੀ ਦਿੱਤਾ। ਘਾਨਾ 'ਚ ਪਿਛਲੇ 30 ਦਿਨਾਂ ਦੌਰਾਨ ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਸੀ। ਇਸ ਦੌਰਾਨ ਉਨ੍ਹਾਂ ਨੂੰ 'ਆਰਡਰ ਆਫ਼ ਦਿ ਸਟਾਰ ਆਫ਼ ਘਾਨਾ' ਨਾਲ ਸਨਮਾਨਤ ਕੀਤਾ ਗਿਆ।

ਇਸ ਮਗਰੋਂ ਉਨ੍ਹਾਂ ਨੂੰ ਬ੍ਰਾਜ਼ੀਲ ਵਿਖੇ ਵੀ ਉੱਥੋਂ ਦੇ ਸਭ ਤੋਂ ਉੱਚੇ ਸਨਮਾਨ- ਗ੍ਰੈਂਡ ਕਾਲਰ ਆਫ਼ ਦਿ ਨੈਸ਼ਨਲ ਆਰਡਰ ਆਫ਼ ਸਾਊਦਰਨ ਕਰਾਸ' ਨਾਲ ਨਵਾਜਿਆ ਗਿਆ। ਪਿਛਲੇ ਸ਼ੁੱਕਰਵਾਰ ਪ੍ਰਧਾਨ ਮੰਤਰੀ ਮੋਦੀ ਨੂੰ ਪੋਰਟ ਆਫ਼ ਸਪੇਨ ਦੇ ਦੋ ਦਿਨਾਂ ਦੌਰੇ ਦੌਰਾਨ ਕੈਰੇਬੀਅਨ ਰਾਸ਼ਟਰ ਦੇ ਸਰਵਉੱਚ ਨਾਗਰਿਕ ਪੁਰਸਕਾਰ 'ਦਿ ਆਰਡਰ ਆਫ਼ ਦਿ ਰਿਪਬਲਿਕ ਆਫ਼ ਤ੍ਰਿਨੀਦਾਦ ਐਂਡ ਟੋਬੈਗੋ' ਨਾਲ ਸਨਮਾਨਿਤ ਕੀਤਾ ਗਿਆ, ਜਿਸ ਮਗਰੋਂ ਇਹ ਸਨਮਾਨ ਹਾਸਲ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਪਹਿਲੇ ਵਿਦੇਸ਼ੀ ਨੇਤਾ ਬਣ ਗਏ ਹਨ।

ਇਸ ਤੋਂ ਬਾਅਦ ਉਨ੍ਹਾਂ ਨੂੰ ਨਾਮੀਬੀਆ ਦੇ ਸਭ ਤੋਂ ਉੱਚੇ ਨਾਗਰਿਕ ਸਨਮਾਨ, 'ਆਰਡਰ ਆਫ਼ ਦਿ ਮੋਸਟ ਐਂਸ਼ੀਐਂਟ ਵੈਲਵਿਟਸਚੀਆ ਮੀਰਾਬਿਲਿਸ' ਨਾਲ ਵੀ ਸਨਮਾਨਿਤ ਕੀਤਾ ਗਿਆ। ਇਹ ਪ੍ਰਧਾਨ ਮੰਤਰੀ ਮੋਦੀ ਲਈ 27ਵਾਂ ਗਲੋਬਲ ਸਨਮਾਨ ਹੈ, ਜੋ ਕਿ ਚੱਲ ਰਹੇ ਪੰਜ ਦੇਸ਼ਾਂ ਦੇ ਦੌਰੇ ਦੌਰਾਨ ਚੌਥਾ ਸਨਮਾਨ ਹੈ।

ਨਾਮੀਬੀਆ ਦੀ ਸੰਸਦ 'ਚ ਪ੍ਰਧਾਨ ਮੰਤਰੀ ਮੋਦੀ ਲਈ ਖੜ੍ਹੇ ਹੋ ਕੇ ਤਾੜੀਆਂ ਮਾਰੀਆਂ ਗਈਆਂ, ਜਦੋਂ ਉਨ੍ਹਾਂ ਨੇ ਲੋਕਤੰਤਰੀ ਕਦਰਾਂ-ਕੀਮਤਾਂ, ਤਕਨੀਕੀ ਭਾਈਵਾਲੀ ਅਤੇ ਸਿਹਤ ਅਤੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਸਾਂਝੀਆਂ ਇੱਛਾਵਾਂ ਦੀ ਗੱਲ ਕੀਤੀ। ਨਾਮੀਬੀਆ ਵਿੱਚ, ਦੇਸ਼ ਦਾ ਸਭ ਤੋਂ ਉੱਚਾ ਨਾਗਰਿਕ ਸਨਮਾਨ ਪ੍ਰਾਪਤ ਕਰਨ 'ਤੇ ਸੰਸਦ ਦਾ ਚੈਂਬਰ "ਮੋਦੀ, ਮੋਦੀ" ਦੇ ਨਾਅਰਿਆਂ ਨਾਲ ਭਰ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ