Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

50 ਫੀਸਦੀ ਅੰਕਾ ਦੀ ਸ਼ਰਤ ਮੁੜ ਵਿਚਾਰਨ ਦਾ ਵਾਅਦਾ

50 ਫੀਸਦੀ ਅੰਕਾ ਦੀ ਸ਼ਰਤ ਮੁੜ ਵਿਚਾਰਨ ਦਾ ਵਾਅਦਾ

03 ਅਕਤੂਬਰ, 2025 04:39 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਹੈਡਮਾਸਟਰ ਤੇ ਲੈਕਚਰਾਰ ਤੋ ਬਤੌਰ ਪਿ੍ੰਸੀਪਲ 75 ਫੀਸਦੀ ਪ੍ਰਮੋਸ਼ਨ ਕੋਟੇ ਦੇ ਆਧਾਰ ਤਰੱਕੀਆ ਕੀਤੀਆ ਜਾ ਰਹੀਆ ਹਨ ਜੋ ਕਿ ਸਵਾਗਤ ਯੋਗ ਫੈਸਲਾ ਹੈ | ਪ੍ਰੰਤੂ ਤਰੱਕੀ ਕਰਨੇ ਲਈ ਅਕਾਦਮਿਕ ਡਿਗਰੀ ਵਿੱਚੋ 50 ਫੀਸਦੀ ਅੰਕ ਪ੍ਰਾਪਤ ਕਰਨ ਦੀ ਸ਼ਰਤ ਨਜਾਇਜ  ਹੈ | ਇਸ ਸਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦਾ ਵਫਦ ਸੂਬਾ ਸਕੱਤਰ ਜਿੰਦਰ ਪਾਇਲਟ ,ਸਲਾਹਕਾਰ  ਬਲਕਰ ਸਿੰਘ ਵਲਟੋਹਾ ਤੇ ਰੋਪੜ  ਦੇ ਜਿਲਾ ਪ੍ਰਧਾਨ ਜਗਮੋਹਨ ਸਿੰਘ ਚੌਤਾ ਦੇ ਆਧਾਰਤ ਸਿੱਖਿਆ ਸਕੱਤਰ ਅਨੰਦਿਤਾ ਮਿੱਤਰਾ ਅਤੇ ਡਾਇਰੈਕਟਰ ਸੈਕੰਡਰੀ ਸਿਖਿਆ ਰਮਿੰਦਰ ਸਿੰਘ ਸੋਢੀ ਨੂੰ  ਯੂਨੀਅਨ ਵੱਲੋਂ ਇਕ ਲਿਖਤੀ ਪੱਤਰ ਲੈ ਕੇ ਮਿਲਿਆ | ਜਿਸ ਤੇ ਡਾਇਰੈਕਟਰ ਸੈਕੰਡਰੀ ਸਿਖਿਆ ਵੱਲੋਂ ਨਿਜੀ ਸਹਿਮਤੀ ਦਿੰਦੀਆ ਕਿਹਾ ਕਿ ਉੱਚ ਅਧਿਕਾਰੀਆ ਨੂੰ  ਭੇਜਾਂਗਾ ਅਤੇ ਫਿਰ ਇਹ ਵਫਦ ਬਾਦ ਦੁਪਿਹਰ ਸਿਖਿਆ ਸਕੱਤਰ ਦੇ ਦਫਤਰ ਉਨਾ ਨੂੰ ਮਿਲਿਆ  | ਯੂਨੀਅਨ ਦੇ ਇਸ ਇਕੋ ਇਕ ਮੰਗ ਵਾਲੇ ਪੱਤਰ ਨੂੰ  ਪੜਨ ਤੇ ਸਿੱਖਿਆ ਸਕੱਤਰ ਨਾਲ ਇਸ ਵਿਸ਼ੇ ਤੇ ਕਾਫੀ ਵਿਚਾਰ ਵਟਾਂਦਰਾ ਹੋਇਆ |

ਇਸ ਉਪਰੰਤ ਉਨਾ ਵੱਲੋਂ ਭਰੋਸਾ ਦਿੱਤਾ ਗਿਆ ਕਿ 50 ਪ੍ਰਤੀਸ਼ਤ ਵਾਲੀ ਮੰਗ ਮੁੜ ਵਿਚਾਰਿਆ ਜਾਵੇਗਾ | ਜਾਣਕਾਰੀ ਦਿੰਦਿਆ  ਯੂਨੀਅਨ ਦੇ ਨੇਤਾ  ਕੁਲਦੀਪ ਸਿੰਘ ਦੌੜਕਾ  ਨੇ ਦੱਸਿਆ ਕਿ ਇਨਾ ਵਿਭਾਗੀ ਤਰੱਕੀਆ ਸਮੇਂ ਪਹਿਲੀ ਵਾਰ ਇਹ ਸ਼ਰਤ ਲਾਈ ਗਈ ਹੈ | ਸੀਨੀਅਰਤਾ ਦੇ ਪੱਧਰ ਤੇ ਪਿ੍ੰਸੀਪਲ ਬਣ ਰਹੇ ਹੈਡਮਾਸਟਰ, ਲੈਕਚਰਾਰ ਦੀਆ  ਸਬੰਧਤ ਅਕਾਦਮਿਕ ਡਿਗਰੀਆ ਵਿੱਚ ਪ੍ਰਾਪਤ ਅੰਕ 50 ਫੀਸਦੀ ਤੋ ਘੱਟ ਨਹੀ ਹੋਣੇ ਚਾਹੀਦੇ | ਇਸ ਤਰਾ  ਲੰਬੇ ਸਮੇਂ ਤੋ ਤਰੱਕੀ ਦੀ ਉਡੀਕ ਵਿੱਚ ਬੈਠੇ ਬਹੁਤ ਸਾਰੇ ਲੈਕਚਰਾਰ / ਹੈਡਮਾਸਟਰ ਤਰੱਕੀ ਤੋ ਵਾਂਝੇ ਰਹਿ ਜਾਣਗੇ | ਕਿਉਕਿ ਅੱਜ ਤੋ 25-20 ਸਾਲ ਪਹਿਲਾ ਪ੍ਰਾਪਤ ਅਕਾਦਮਿਕ ਡਿਗਰੀਆ ਵਿੱਚ ਅਕਸਰ ਅੰਕ ਘੱਟ ਪ੍ਰਾਪਤ  ਹੁੰਦੇ ਸਨ |  ਇਸ ਕਰਕੇ ਪਹਿਲਾ ਦੀ ਤਰਾ ਇਸਰਫ ਤੇ ਸਿਰਫ ਸੀਨੀਆਰਤਾ  ਦੇ ਲਿਹਾਜ ਨਾਲ ਹੀ ਤਰੱਕੀਆ ਕੀਤੀਆ ਜਾਣ ਤਾਂ ਕਿ ਸੀਨੀਆਰਤਾ ਅਨੁਸਾਰ ਬਣਦਾ ਤਰੱਕੀ ਦਾ ਮੌਕਾ ਮਿਲ  ਸਕੇ | ਅੰਤ ਵਿੱਚ ਆਗੂਆ ਨੇ ਦੱਸਿਆ ਕਿ ਜੇਕਰ ਸਕੂਲ ਸਿਖਿਆ ਵਿਭਾਗ ਪੰਜਾਬ ਸਰਕਾਰ ਇਸ ਬੇਲੋੜੀ ਸ਼ਰਤ ਨੂੰ  ਨਹੀ ਹਟਾਉਦੀ ਤਾ ਗੌਰਮਿੰਟ ਸਕੂਲ ਟੀਚਰਜ ਯੂਨੀਅਨ ਪੰਜਾਬ ਵੱਲੋਂ ਸਾਝਾਂ ਅਧਿਆਪਕ ਮੋਰਚਾ ਰਾਹੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਉਨਾ ਕਿਹਾ ਕਿ ਵਿਦਿਆ ਮੰਤਰੀ ਨੂੰ  ਇਸ ਮੁੱਦੇ ਤੇ ਉਚੇਚਾ ਧਿਆਨ ਦੇਣਾ ਬਣਦਾ ਹੈ ਤਾਂ ਲੰਬੇ ਸਮੇਂ ਤੋ ਤਰੱਕੀ ਦੀ ਉਡੀਕ ਵਿੱਚ ਬੈਠੇ ਲੈਕਚਰਾਰ ਤੇ ਹੈਡਮਾਸਟਰ ਨੂੰ  ਤਰੱਕੀ ਮਿਲ ਸਕੇ | ਉਨਾ ਇਹ ਵੀ ਮੰਗ ਕੀਤੀ ਕਿ ਤਰੱਕੀ ਰਾਹੀ ਭਰਨ ਵਾਲੀਆ 75 ਪ੍ਰਤੀਸ਼ਤ ਸਾਰੀਆ ਖਾਲੀ ਅਸਾਮੀਆ ਤੁਰੰਤ ਪਹਿਲਾ ਦੀ ਤਰਾ ਭਰੀਆ ਜਾਣ ਤਾ ਕਿ ਵੱਡੀ ਗਿਣਤੀ ਵਿੱਚ ਖਾਲੀ ਸਕੂਲਾ ਨੂੰ  ਪਿ੍ੰਸੀਪਲ ਨਸੀਬ ਹੋ ਸਕਣ |

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.