Friday, October 23, 2026
BREAKING
• ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ • ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ • ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ • ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ • 2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ • ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ • ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ • ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਪੰਜਾਬ

50% ਸਬਸਿਡੀ 'ਤੇ ਕਣਕ ਦਾ ਬੀਜ ਬਲਾਕ ਖੇਤੀਬਾੜੀ ਦਫ਼ਤਰਾਂ 'ਚ ਉਪਲਬਧ — ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਮਾਹੀ

23 ਅਕਤੂਬਰ, 2026 06:17 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਅਤੇ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕਿਸਾਨਾਂ ਲਈ ਵਿਭਾਗ ਦੇ ਬਲਾਕ ਦਫ਼ਤਰਾਂ ਵਿਖੇ 50% ਸਬਸਿਡੀ 'ਤੇ ਕਣਕ ਦਾ ਉੱਚ ਮਿਆਰੀ ਅਤੇ ਪ੍ਰਮਾਣਿਤ ਬੀਜ ਉਪਲਬਧ ਕਰਵਾ ਦਿੱਤਾ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਮਾਹੀ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦਾ ਮੁੱਖ ਮਕਸਦ ਕਿਸਾਨਾਂ ਨੂੰ ਘੱਟ ਲਾਗਤ 'ਤੇ ਵਧੀਆ ਕਿਸਮ ਦਾ ਬੀਜ ਮੁਹੱਈਆ ਕਰਵਾਉਣਾ ਹੈ ਤਾਂ ਜੋ ਫ਼ਸਲ ਦਾ ਝਾੜ ਵਧੀਆ ਨਿਕਲ ਸਕੇ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਮਜ਼ਬੂਤ ਹੋ ਸਕੇ।


ਡਾ. ਲੇਖ ਰਾਜ ਮਾਹੀ ਨੇ ਅੱਗੇ ਦੱਸਿਆ ਕਿ ਬੀਜ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਬੇਹੱਦ ਸਰਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ, ਜਿਸ ਤਹਿਤ ਕਿਸਾਨਾਂ ਨੂੰ ਆਪਣੇ ਨਾਲ ਸਿਰਫ਼ ਆਪਣੇ ਆਧਾਰ ਕਾਰਡ ਦੀ ਫੋਟੋਕਾਪੀ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਫ਼ੋਨ (ਜੋ ਕਿ ਮੌਕੇ 'ਤੇ ਓ.ਟੀ.ਪੀ. ਯਾਨੀ ਵਨ-ਟਾਈਮ ਪਾਸਵਰਡ ਪ੍ਰਾਪਤ ਕਰਨ ਲਈ ਵਰਤਿਆ ਜਾਵੇਗਾ) ਲਿਆਉਣਾ ਲਾਜ਼ਮੀ ਹੋਵੇਗਾ। ਇਸ ਸਬਸਿਡੀ ਦਾ ਲਾਭ ਵੱਧ ਤੋਂ ਵੱਧ ਲੋੜਵੰਦ ਕਿਸਾਨਾਂ ਤੱਕ ਪਹੁੰਚਾਉਣ ਲਈ ਵਿਭਾਗ ਵੱਲੋਂ ਮਾਪਦੰਡ ਤੈਅ ਕੀਤੇ ਗਏ ਹਨ, ਜਿਸ ਤਹਿਤ ਨਿਯਮਾਂ ਅਨੁਸਾਰ ਇੱਕ ਆਧਾਰ ਕਾਰਡ 'ਤੇ ਵੱਧ ਤੋਂ ਵੱਧ 2 ਬੈਗ ਹੀ ਕਣਕ ਦਾ ਬੀਜ ਦਿੱਤਾ ਜਾਵੇਗਾ।


ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬੀਜਾਂ ਦਾ ਸਟਾਕ ਸੀਮਤ ਹੋਣ ਕਾਰਨ ਇਹ ਵੰਡ ਪ੍ਰਕਿਰਿਆ ਪੂਰੀ ਤਰ੍ਹਾਂ 'ਪਹਿਲਾਂ ਆਓ, ਪਹਿਲਾਂ ਪਾਓ' ਦੇ ਅਧਾਰ 'ਤੇ ਚਲਾਈ ਜਾ ਰਹੀ ਹੈ। ਇਸ ਲਈ ਜ਼ਿਲ੍ਹੇ ਭਰ ਦੇ ਸਮੂਹ ਕਿਸਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਕਿਸਮ ਦੀ ਦੇਰੀ ਕੀਤੇ ਬਿਨਾਂ ਆਪਣੇ ਨੇੜਲੇ ਖੇਤੀਬਾੜੀ ਬਲਾਕ ਦਫ਼ਤਰ ਨਾਲ ਤੁਰੰਤ ਸੰਪਰਕ ਕਰਨ ਅਤੇ ਸਮਾਂ ਰਹਿੰਦਾ ਇਸ ਸਰਕਾਰੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਉਠਾਉਂਦਿਆਂ ਆਪਣੇ ਖੇਤਾਂ ਲਈ ਵਧੀਆ ਬੀਜ ਖ਼ਰੀਦਣ। ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਕਿਸਾਨਾਂ ਦੀ ਸਹੂਲਤ ਲਈ ਦਫ਼ਤਰੀ ਸਮੇਂ ਦੌਰਾਨ ਪੂਰੀ ਤਰ੍ਹਾਂ ਤਤਪਰ ਰਹਿਣਗੇ ਤਾਂ ਜੋ ਕਿਸਾਨਾਂ ਨੂੰ ਬੀਜ ਲੈਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ