Friday, July 10, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਪੰਜਾਬ

55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

10 ਜੁਲਾਈ, 2026 07:01 PM

ਜਲੰਧਰ/ਚੰਡੀਗੜ੍ਹ : ਪੰਜਾਬ ਰਾਜ ਕਰ ਵਿਭਾਗ ਨੇ 55.35 ਕਰੋੜ ਰੁਪਏ ਦੇ ਫਰਜ਼ੀ ਜੀ. ਐੱਸ. ਟੀ. ਬਿਲਿੰਗ ਘਪਲੇ ਦਾ ਪਰਦਾਫ਼ਾਸ਼ ਕਰਦਿਆਂ ਜਲੰਧਰ ਸਥਿਤ ਇਕ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਭਾਗ ਦੀ ਇਸ ਵੱਡੀ ਕਾਰਵਾਈ ਨਾਲ ਲਗਭਗ 8.35 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ਆਈ. ਟੀ. ਸੀ.) ਰਾਹੀਂ ਕੀਤੇ ਜਾ ਰਹੇ ਗਲਤ ਆਈ. ਜੀ. ਐੱਸ. ਟੀ. ਰਿਫੰਡ ਦਾਅਵਿਆਂ ’ਤੇ ਰੋਕ ਲਾਈ ਗਈ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਸੀ।

ਵਿਭਾਗ ਮੁਤਾਬਕ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਜਾਂਚ ਦੌਰਾਨ ਪੰਜਾਬ ਜੀ. ਐੱਸ. ਟੀ. ਐਕਟ, 2017 ਦੀ ਧਾਰਾ-69 ਤਹਿਤ ਜਲੰਧਰ ਸਥਿਤ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਫਰਮ ਬਿਨਾਂ ਕਿਸੇ ਅਸਲ ਮਾਲ ਦੀ ਸਪਲਾਈ ਦੇ ਜੀ. ਐੱਸ. ਟੀ. ਚਲਾਨ ਜਾਰੀ ਕਰਕੇ ਵੱਡੇ ਪੱਧਰ 'ਤੇ ਫਰਜ਼ੀ ਬਿਲਿੰਗ ਅਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਕਾਰੋਬਾਰ ਕਰ ਰਹੀ ਸੀ।

ਜਾਂਚ ਵਿਚ ਪਤਾ ਲੱਗਿਆ ਹੈ ਕਿ ਫਰਮ ਨੇ ਕਰੀਬ 55.35 ਕਰੋੜ ਰੁਪਏ ਦੀ ਫਰਜ਼ੀ ਬਿਲਿੰਗ ਕਰਕੇ ਲਗਭਗ 8.35 ਕਰੋੜ ਰੁਪਏ ਦਾ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਹਾਸਲ ਕੀਤਾ ਅਤੇ ਇਸ ਨੂੰ ਹੋਰ ਫਰਮਾਂ ਨੂੰ ਟਰਾਂਸਫਰ ਕੀਤਾ। ਇਸ ਫਰਜ਼ੀ ਆਈ. ਟੀ. ਸੀ. ਦੀ ਵਰਤੋਂ ਕੁਝ ਨਿਰਮਾਣ ਇਕਾਈਆਂ ਵੱਲੋਂ ਐਕਸਪੋਰਟ ’ਤੇ ਭੁਗਤਾਨ ਕੀਤੇ ਗਏ ਏਕੀਕ੍ਰਿਤ ਜੀ. ਐੱਸ. ਟੀ. (ਆਈ. ਜੀ. ਐੱਸ. ਟੀ.) ਦੇ ਰਿਫੰਡ ਦਾ ਗਲਤ ਦਾਅਵਾ ਕਰਨ ਲਈ ਕੀਤੀ ਗਈ, ਜਿਸ ਨਾਲ ਸਰਕਾਰੀ ਮਾਲੀਏ ਨੂੰ ਸਿੱਧਾ ਨੁਕਸਾਨ ਪਹੁੰਚਿਆ। ਵਿਭਾਗ ਦੀ ਵਿਸ਼ੇਸ਼ ਟੀਮ ਨੇ ਜਾਂਚ ਦੌਰਾਨ ਇਕੱਠੇ ਕੀਤੇ ਠੋਸ ਸਬੂਤਾਂ ਦੇ ਆਧਾਰ ’ਤੇ 9 ਜੁਲਾਈ ਨੂੰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਅਨੁਸਾਰ ਇਸ ਮਾਮਲੇ ਨਾਲ ਜੁੜੇ ਅਪਰਾਧ ਪੰਜਾਬ ਜੀ. ਐੱਸ. ਟੀ. ਐਕਟ, 2017 ਤਹਿਤ ਗ਼ੈਰ-ਜ਼ਮਾਨਤੀ ਸ਼੍ਰੇਣੀ ਵਿਚ ਆਉਂਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ

ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ

ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਮੰਜ਼ਰ ਵੇਖ ਸਹਿਮੇ ਲੋਕ

ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਮੰਜ਼ਰ ਵੇਖ ਸਹਿਮੇ ਲੋਕ

ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ

ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ