Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

5,6 ਅਤੇ 7 ਫਰਵਰੀ ਨੂੰ ਆਈ.ਟੀ.ਆਈ ਨਵਾਂਸ਼ਹਿਰ ਵਿਖੇ ਹੋਵੇਗਾ ਪੰਜਾਬ ਸਖੀ ਸ਼ਕਤੀ ਮੇਲਾ : ਸਹਾਇਕ ਕਮਿਸ਼ਨਰ ਜਨਰਲ

30 ਜਨਵਰੀ, 2026 06:01 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਖੀ ਸ਼ਕਤੀ ਮੇਲਾ 5, 6 ਅਤੇ 7 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਨੇ ਪੰਜਾਬ ਸਖੀ ਸ਼ਕਤੀ ਮੇਲਾ ਕਰਵਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਨੇ ਮੇਲੇ ਦੀਆਂ ਤਿਆਰੀਆਂ ਲਈ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਡਿਊਟੀ ਲਗਾਈ ਅਤੇ ਨਿਰਦੇਸ਼ ਦਿੱਤੇ ਕਿ ਸੌਂਪੀ ਗਈ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਮੇਲੇ ਦੀਆਂ ਤਿਆਰੀਆਂ ਦੇ ਸਾਰੇ ਢੁੱਕਵੇਂ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਸਵੈ ਸਹਾਇਤਾ ਸਮੂਹ ਵੱਲੋਂ ਬਣਾਏ ਗਏ ਉਤਪਾਦਨਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ ਤਾਂ ਕਿ ਉਨ੍ਹਾਂ ਦੇ ਉਤਪਾਦਨਾਂ ਦੀ ਬਿਹਤਰ ਮਾਰਕਟਿੰਗ ਹੋ ਸਕੇ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੇ ਉਤਪਾਦਨ ਵੇਚਣ ਲਈ ਬਿਹਤਰ ਮੰਚ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਜਿੱਥੇ ਸਵੈ ਸਹਾਇਤਾ ਗਰੁੱਪ ਵੱਲੋਂ ਸਟਾਲ ਲਗਾਏ ਜਾਣਗੇ ਉੱਥੇ ਹੀ ਸਬੰਧਤ ਵਿਭਾਗਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਜਾਣਗੇ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਤਿੰਨ ਦਿਨਾਂ ਚੱਲਣ ਵਾਲੇ ਇਸ ਮੇਲੇ ਦੌਰਾਨ ਜਿੱਥੇ ਸਵੈ ਸਹਾਇਤਾ ਸਮੂਹ ਵੱਲੋਂ ਬਣਾਏ ਗਏ ਉਤਪਾਦਨ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ, ਉੱਥੇ ਹੀ ਫੂਡ ਸਟਾਲ, ਬੱਚਿਆਂ ਲਈ ਖੇਡ ਗਤੀਵਿਧੀਆਂ ਤੇ ਸੰਸਕ੍ਰਿਤਿਕ ਪ੍ਰੋਗਰਾਮਾਂ ਦੀ ਪ੍ਰਦਰਸ਼ਨੀ ਵੀ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ ਤੋਂ ਵੱਧ ਆ ਕੇ ਸਵੈ ਸਹਾਇਤਾ ਸਮੂਹ ਵੱਲੋਂ ਬਣਾਏ ਗਏ ਉਤਪਾਦਨਾਂ ਨੂੰ ਖਰੀਦ ਕਰਕੇ ਬੜਾਵਾ ਦੇਣ ਤਾਂ ਕਿ ਮਹਿਲਾ ਸ਼ਕਤੀਕਰਣ ਨੂੰ ਮਜ਼ਬੂਤੀ ਮਿਲ ਸਕੇ। ਮੀਟਿੰਗ ਵਿੱਚ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ