Monday, February 23, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਬਾਜ਼ਾਰ

5800 ਕਰੋੜ 'ਚ Upgrade ਹੋਇਆ India Post, SMS 'ਤੇ ਮਿਲੇਗੀ ਹਰ ਅਪਡੇਟ

20 ਅਗਸਤ, 2025 06:53 PM

ਭਾਰਤ ਸਰਕਾਰ ਨੇ ਦੇਸ਼ ਭਰ 'ਚ ਐਡਵਾਂਸ ਪੋਸਟਲ ਤਕਨਾਲੋਜੀ (APT) ਦੀ ਸ਼ੁਰੂਆਤ ਕਰ ਦਿੱਤੀ ਹੈ। ਕੇਂਦਰੀ ਸੰਚਾਰ ਮੰਤਰੀ ਜਿਓਤਿਰਾਦਿਤਿਆ ਸਿੰਧੀਆ ਨੇ ਇਸ ਨੂੰ ਭਾਰਤ ਦੀ ਡਿਜ਼ੀਟਲ ਯਾਤਰਾ 'ਚ ਇਤਿਹਾਸਕ ਛਾਲ ਕਰਾਰ ਦਿੱਤਾ। ਉਨ੍ਹਾਂ ਅਨੁਸਾਰ, ਇਸ ਪ੍ਰਾਜੈਕਟ ਨਾਲ ਇੰਡੀਆ ਪੋਸਟ ਇਕ ਵਿਸ਼ਵ-ਪੱਧਰੀ ਸਰਕਾਰੀ ਲਾਜਿਸਟਿਕਸ ਸੰਗਠਨ ਦੇ ਰੂਪ 'ਚ ਉਭਰੇਗਾ।

ਨਿਵੇਸ਼ ਅਤੇ ਤਿਆਰੀ

  • APT ਨੂੰ IT 2.0 ਪ੍ਰੋਗਰਾਮ ਦੇ ਤਹਿਤ 5,800 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਗਿਆ ਹੈ।
  • ਇਸ ਤੋਂ ਪਹਿਲਾਂ IT ਮੌਡਰਨਾਈਜ਼ੇਸ਼ਨ 1.0 ਦੇ ਤਹਿਤ ਬੈਂਕਿੰਗ ਅਤੇ ਬੀਮਾ ਸੇਵਾਵਾਂ ਜੋੜੀਆਂ ਗਈਆਂ ਸਨ।
  • ਇਸ ਵਾਰ 4.6 ਲੱਖ ਇੰਡੀਆ ਪੋਸਟ ਦੇ ਕਰਮਚਾਰੀਆਂ ਨੂੰ “Train, Retrain, Refresh” ਮਾਡਲ ਹੇਠ ਤਿਆਰ ਕੀਤਾ ਗਿਆ ਹੈ ਤਾਂ ਜੋ ਸੇਵਾਵਾਂ 'ਚ ਕੋਈ ਰੁਕਾਵਟ ਨਾ ਆਏ।

ਨਵੀਆਂ ਸਹੂਲਤਾਂ

  • ਰੀਅਲ ਟਾਈਮ ਟ੍ਰੈਕਿੰਗ: ਪਾਰਸਲ ਅਤੇ ਚਿੱਠੀ ਦੀ ਸਿੱਧੀ ਜਾਣਕਾਰੀ SMS 'ਤੇ ਮਿਲੇਗੀ।
  • GPS ਦੀ ਮਦਦ ਨਾਲ ਡਾਕੀਏ ਤੁਹਾਡੇ ਤੱਕ ਸਮੇਂ ਸਿਰ ਅਤੇ ਸਹੀ ਲੋਕੇਸ਼ਨ ਤੱਕ ਪਹੁੰਚ ਸਕਣਗੇ।
  • OTP ਕਨਫਰਮੇਸ਼ਨ ਤੇ QR ਕੋਡ ਪੇਮੈਂਟ: ਸੁਰੱਖਿਅਤ ਅਤੇ ਤੇਜ਼ ਲੈਣ-ਦੇਣ।
  • Digi PIN (10 ਅੰਕਾਂ ਵਾਲਾ ਕੋਡ): ਗਲਤ ਡਿਲੀਵਰੀ ਤੋਂ ਬਚਾਅ।
  • ਮੋਬਾਈਲ-ਫ੍ਰੈਂਡਲੀ ਸੇਵਾਵਾਂ: ਲੋਕ ਆਪਣੇ ਫੋਨ ਤੋਂ ਹੀ ਡਾਕਖਾਨੇ ਦੀਆਂ ਸਹੂਲਤਾਂ ਲੈ ਸਕਣਗੇ।
  • ਭਾਰਤੀ ਡਾਕ ਸੇਵਾ ਦਾ ਸਭ ਤੋਂ ਵੱਡਾ ਨੈੱਟਵਰਕ
  • ਦੁਨੀਆ ਦਾ ਸਭ ਤੋਂ ਵੱਡਾ ਡਾਕ ਨੈੱਟਵਰਕ- 1.65 ਲੱਖ ਤੋਂ ਵੱਧ ਡਾਕਘਰ।
  • APT ਨੂੰ ਸਰਕਾਰ ਦੇ MeghRaj 2.0 ਕਲਾਉਡ ‘ਤੇ ਹੋਸਟ ਕੀਤਾ ਗਿਆ ਹੈ, ਜਦਕਿ BSNL ਵੱਲੋਂ ਕਨੈਕਟਿਵਟੀ ਪ੍ਰਦਾਨ ਕੀਤੀ ਜਾ ਰਹੀ ਹੈ।
  • ਪਹਿਲੇ ਹੀ ਦਿਨ 32 ਲੱਖ ਬੁਕਿੰਗ ਅਤੇ 37 ਲੱਖ ਡਿਲੀਵਰੀਆਂ ਸੰਭਾਲ ਕੇ ਇਸ ਸਿਸਟਮ ਨੇ ਆਪਣੀ ਸਮਰੱਥਾ ਸਾਬਤ ਕੀਤੀ।
  • 15 ਮਈ 2025 ਨੂੰ ਇਸ ਨੂੰ ਕਰਨਾਟਕ ਸਰਕਲ 'ਚ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤਾ ਗਿਆ ਸੀ।
  • 4 ਅਗਸਤ ਤੱਕ 1,70,353 ਡਾਕਘਰ, ਮੇਲ ਦਫ਼ਤਰ ਅਤੇ ਪ੍ਰਸ਼ਾਸਕੀ ਦਫ਼ਤਰ ਇਸ ਸਿਸਟਮ ਨਾਲ ਜੁੜ ਗਏ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ

ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ

IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ

IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ

ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ

ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ

ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ

ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ  GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ