Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਰਿਆਣਾ

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ ਮਗਰੋਂ ਘਰ ਪਹੁੰਚ ਗਈ ਮਦਦ

27 ਮਾਰਚ, 2026 06:06 PM

ਫਰੀਦਾਬਾਦ : ਫਰੀਦਾਬਾਦ ਦੇ ਮੁਜੇਸਰ ਖੇਤਰ ਦੇ ਆਜ਼ਾਦ ਨਗਰ ਦੀਆਂ ਝੁੱਗੀਆਂ 'ਚ ਰਹਿਣ ਵਾਲੇ ਇਕ ਲੋੜਵੰਦ ਪਰਿਵਾਰ ਦੀ ਪੁਕਾਰ ਸੁਣਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਤੁਰੰਤ ਮਦਦ ਦਾ ਹੱਥ ਵਧਾਇਆ। ਪਰਿਵਾਰ ਦੇ ਮੁਖੀ ਓਮ ਕੁਮਾਰ ਨੇ ਰਸੋਈ ਗੈਸ ਸਿਲੰਡਰ ਨਾ ਮਿਲਣ ਕਾਰਨ ਪੈਦਾ ਹੋਈ ਸਮੱਸਿਆ ਨੂੰ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਦੇ ਧਿਆਨ 'ਚ ਲਿਆਂਦਾ ਸੀ, ਜਿਸ ਤੋਂ ਕੁਝ ਦੇਰ ਬਾਅਦ ਹੀ ਉਨ੍ਹਾਂ ਦੇ ਘਰ ਸਿਲੰਡਰ ਪਹੁੰਚਾ ਦਿੱਤਾ ਗਿਆ।

ਕੀ ਸੀ ਪੂਰਾ ਮਾਮਲਾ?
ਓਮ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ 'ਚ ਕਈ ਦਿਨਾਂ ਤੋਂ ਗੈਸ ਖਤਮ ਹੋ ਚੁੱਕੀ ਸੀ, ਜਿਸ ਕਾਰਨ ਪਰਿਵਾਰ ਲਈ ਖਾਣਾ ਬਣਾਉਣਾ ਇਕ ਵੱਡੀ ਚੁਣੌਤੀ ਬਣ ਗਿਆ ਸੀ। ਉਨ੍ਹਾਂ ਨੇ 24 ਮਾਰਚ ਨੂੰ ਗੈਸ ਸਿਲੰਡਰ ਬੁੱਕ ਕਰਵਾਇਆ ਸੀ ਅਤੇ ਏਜੰਸੀ ਵੱਲੋਂ ਪਹਿਲਾਂ 27 ਮਾਰਚ ਦੀ ਤਰੀਕ ਦਿੱਤੀ ਗਈ ਸੀ ਪਰ ਜਦੋਂ ਉਹ ਸਿਲੰਡਰ ਲੈਣ ਪਹੁੰਚੇ ਤਾਂ ਏਜੰਸੀ ਨੇ ਉਨ੍ਹਾਂ ਨੂੰ 10 ਅਪ੍ਰੈਲ ਦੀ ਨਵੀਂ ਤਰੀਕ ਦੇ ਦਿੱਤੀ।

ਮੁੱਖ ਮੰਤਰੀ ਨੂੰ ਲਗਾਈ ਸੀ ਗੁਹਾਰ
ਪਰੇਸ਼ਾਨ ਹੋ ਕੇ ਓਮ ਕੁਮਾਰ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਦਫ਼ਤਰ (CMO) ਨੂੰ ਸੋਸ਼ਲ ਮੀਡੀਆ 'ਤੇ ਸੰਦੇਸ਼ ਭੇਜਿਆ। ਉਨ੍ਹਾਂ ਨੇ ਆਪਣੀ ਪਤਨੀ ਅਤੇ 6 ਧੀਆਂ ਨਾਲ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਜੇਕਰ ਜਲਦੀ ਸਿਲੰਡਰ ਨਾ ਮਿਲਿਆ ਤਾਂ ਉਨ੍ਹਾਂ ਦਾ ਪਰਿਵਾਰ ਭੁੱਖਾ ਰਹਿਣ ਦੀ ਕਗਾਰ 'ਤੇ ਪਹੁੰਚ ਜਾਵੇਗਾ। ਉਨ੍ਹਾਂ ਨੇ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਮਾਸੂਮ ਬੇਟੀਆਂ ਦਾ ਚਿਹਰਾ ਦੇਖ ਕੇ ਮਦਦ ਕੀਤੀ ਜਾਵੇ।

ਤੁਰੰਤ ਮਿਲੀ ਮਦਦ
ਸੋਸ਼ਲ ਮੀਡੀਆ 'ਤੇ ਅਪੀਲ ਕਰਨ ਦੇ ਕੁਝ ਦੇਰ ਬਾਅਦ ਹੀ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਅਤੇ ਓਮ ਕੁਮਾਰ ਦੇ ਘਰ ਗੈਸ ਸਿਲੰਡਰ ਪਹੁੰਚ ਗਿਆ। ਇਸ ਰਾਹਤ ਤੋਂ ਬਾਅਦ ਓਮ ਕੁਮਾਰ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ