Wednesday, June 03, 2026
BREAKING
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ* ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਪੰਜਾਬ

60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

03 ਜੂਨ, 2026 07:19 PM

ਸੁਨਾਮ (ਰਮੇਸ਼ ਗਰਗ) ਬੀਤੇ ਦਿਨੀ ਸਥਾਨਕ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾ ਵਾਰ ਮੀਟਿੰਗ ਪ੍ਰਧਾਨ ਰੁਪਿੰਦਰ ਭਾਰਦਵਾਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੀਨੀਅਰ ਸਿਟੀਜਨ ਨੂੰ ਦਰਪੇਸ਼ ਮੁਸ਼ਕਲਾਂ ਤੇ ਵਿਚਾਰ ਚਰਚਾ ਕੀਤੀ ਗਈ ਤੇ ਇਸ ਸੰਬੰਧੀ ਵੱਖ ਵੱਖ ਬੁਲਾਰਿਆਂ ਨੇ ਆਪਣੇ ਆਪਣੇ ਸੁਝਾੳ ਦਿੱਤੇ ‌। ਇਸ ਗਰਮੀ ਦੇ ਮੌਸਮ ਵਿੱਚ ਆਪਣੇ ਸਰੀਰ ਦੀ ਰੱਖਿਆ ਬਾਰੇ ਵੀ ਚਰਚਾ ਕੀਤੀ ਗਈ ਸਾਰਿਆਂ ਨੂੰ ਗਰਮੀ ਤੋਂ ਬਚਕੇ ਰਹਿਣ ਦੀ ਅਪੀਲ ਕੀਤੀ ਗਈ ਕਿਉਕਿ ਗਰਮੀ ਅਤੇ ਸਰਦੀ ਦੋਵੇਂ ਹੀ ਬਜੁਰਗਾਂ ਨੂੰ ਨੁਕਸਾਨ ਪਹੁੰਚਾਉਦੀਆਂ ਹਨ।

ਸੀਨੀਅਰ ਸਿਟੀਜਨ ਮੈਬਰਾਂ ਦੀ ਸਿਹਤ ਠੀਕ ਰੱਖਣ ਲਈ ਲੋੜ ਅਨੁਸਾਰ ਮੈਡੀਕਲ ਸਹੂਲਤਾਂ ਅਤੇ ਕੈਂਪ ਲਾਉਣ ਤੇ ਵੀ ਵਿਚਾਰ ਕੀਤਾ ਗਿਆ। ਵੱਖ ਵੱਖ ਬੁਲਾਰਿਆਂ ਨੇ ਆਪਣੇ ਆਪਣੇ ਜਿੰਦਗੀ ਦੇ ਸੁਨਿਹਰੇ ਪਲ ਅਤੇ ਜਿੰਦਗੀ ਵਿੱਚ ਕੀਤੇ ਸੰਘਰਸ਼ ਅਤੇ ਤਜਰਬੇ ਵੀ ਸਾਂਝੇ ਕੀਤੇ।

ਇਸ ਮੌਕੇ ਤੇ ਬੋਲਦਿਆਂ ਪ੍ਰਧਾਨ ਰੁਪਿੰਦਰ ਭਾਰਦਵਾਜ ਨੇ ਸਾਰੇ ਹੀ 60 ਸਾਲ ਦੀ ਉਮਰ ਦੇ ਭਰਾਵਾਂ ਭਾਵੇਂ ਉਹ ਰਿਟਾਇਰ ਮੁਲਾਜਮ ਹੈ, ਵਿਉਪਾਰੀ ਹੈ, ਦੁਕਨਦਾਰ, ਕਿਸਾਨ ਹੈ ਸੀਨੀਅਰ ਸਿਟੀਜਨ ਸੰਸਥਾ ਦਾ ਮੈਂਬਰ ਬਨਣ ਦੀ ਅਪੀਲ ਕੀਤੀ ਤਾਂ ਕੇ ਆਪਾਂ ਸਾਰੇ ਰਲਕੇ ਆਪਣੀ ਜਿੰਦਗੀ ਨੂੰ ਹੋਰ ਵਧੀਆ ਬਣਾ ਸਕੀਏ ਤੇ ਕੁਂਝ ਪਲ ਆਪਣੇ ਰੁਝੇਵਿਆਂ ਚੋਂ ਕੱਢ ਕੇ ਖੁਸ਼ੀਆਂ ਦੇ ਪਲ ਬਤੀਤ ਕਰ ਸਕੀਏ ਅਤੇ ਆਪਣੇ ਜਿੰਦਗੀ ਦੇ ਤਜਰਬੇ ਇੱਕ ਦੂਜੇ ਨਾਲ ਸਾਂਝੇ ਕਰ ਸਕੀਏ। ਇਸ ਮੌਕੇ ਤੇ ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਮਈ ਮਹੀਨੇ ਵਿੱਚ ਆਇਆ ਉਨ੍ਹਾਂ ਦਾ ਜਨਮ ਦਿਨ ਕੇਕ ਕੱਟ ਕੇ ਤੇ ਨੱਚ, ਗਾ ਕੇ ਭੰਗੜਾ ਪਾ ਕੇ ਮਨਾਇਆ ਗਿਆ।

ਇਸ ਮੌਕੇ ਤੇ ਪ੍ਰਧਾਨ ਰੁਪਿੰਦਰ ਭਾਰਦਵਾਜ, ਬਲਵਿੰਦਰ ਭਾਰਦਵਾਜ, ਪਵਨ ਗੁਜਰਾਂ, ਅਵਿਨਾਸ਼ ਰਾਣਾ, ਬੀਰਬਲ ਬਾਂਸਲ, ਰਾਜ ਕੁਮਾਰ ਗੋਇਲ, ਲਾਜਪਤ ਰਾਏ ਗਰਗ, ਕ੍ਰਿਸ਼ਨ ਸੰਦੋਹਾ, ਵੇਦ ਕਪੂਰ, ਕਾਹਨ ਦਾਸ ਬਾਵਾ, ਭੂਸ਼ਨ ਕਾਂਤ ਸ਼ਰਮਾ, ਭਰਤ ਹਰੀ ਸ਼ਰਮਾ, ਸੁਰਿੰਦਰ ਬਾਂਸਲ, ਨਰਿੰਦਰ ਗੋਇਲ, ਰਾਮ ਲਾਲ ਤਾਇਲ, ਨਰਿੰਦਰ ਜੈਨ, ਪਵਨ ਬਾਂਸਲ, ਡਾ, ਸੱਤਪਾਲ ਗਰਗ, ਬਰਖਾ ਰਾਮ, ਸੋਮ ਨਾਥ ਸ਼ਰਮਾ, ਸੁਰਿੰਦਰ ਕੁਮਾਰ ਛਾਜਲੀ, ਬਿੰਦਰ ਪਾਲ, ਮੇਘ ਰਾਜ ਗੁਪਤਾ, ਭੀਮ ਸੈਨ, ਤਰਨਜੀਤ ਸਿੰਘ, ਮੇਘ ਰਾਜ, ਸੁਖਦੇਵ ਸਿੰਘ ਚੀਮਾ, ਗੁਰਬਚਨ ਸਿੰਘ, ਰਾਕੇਸ਼ ਜਿੰਦਲ, ਸੁਰੇਸ਼ ਜੈਨ, ਸੁਰਿੰਦਰ ਸਿੰਘ ਐਸ, ਬੀ, ਆਈ, ਨਰੇਸ਼ ਗੁਜਰਾਂ, ਭਗਵਾਨ ਦਾਸ, ਰਮੇਸ਼ ਸ਼ਰਮਾ ਐਡਵੋਕੇਟ, ਤਰਸੇਮ ਚੰਦ, ਸੁਭਾਸ਼ ਵਰਮਾ, ਐਸ, ਕੇ, ਘਈ ਅਤੇ ਚਰੰਜੀ ਲਾਲ ਆਦਿ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ*

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ*

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ 

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ 

ਡਿਪਟੀ ਕਮਿਸ਼ਨਰ ਵਲੋਂ ਨਿਰਧਾਰਿਤ ਮਿਤੀ ਤੋਂ ਪਹਿਲਾਂ 100 ਫੀਸਦੀ ਟੀਚਾ ਹਾਸਿਲ ਕਰਨ ਵਾਲੇ 9 ਜਨਗਣਨਾ ਕਰਮਚਾਰੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵਲੋਂ ਨਿਰਧਾਰਿਤ ਮਿਤੀ ਤੋਂ ਪਹਿਲਾਂ 100 ਫੀਸਦੀ ਟੀਚਾ ਹਾਸਿਲ ਕਰਨ ਵਾਲੇ 9 ਜਨਗਣਨਾ ਕਰਮਚਾਰੀਆਂ ਦਾ ਸਨਮਾਨ