Tuesday, September 22, 2026
BREAKING
ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ 'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ 'ਜਵਾਬ' ਜੋਧਪੁਰ 'ਚ 'ਤਰੰਗ ਸ਼ਕਤੀ' ਅਭਿਆਸ 'ਚ ਅਮਰੀਕੀ F-35 ਸਣੇ ਕਈ ਦੇਸ਼ਾਂ ਦੇ ਲੜਾਕੂ ਜਹਾਜ਼ ਲੈਣਗੇ ਹਿੱਸਾ NH 305 'ਤੇ ਵਾਪਰਿਆ ਭਿਆਨਕ ਹਾਦਸਾ ! 4 ਲੋਕਾਂ ਦੀ ਮੌਤ, ਇਕ ਹੋਰ ਜ਼ਖ਼ਮੀ 'ਆਪਣੇ-ਆਪਣੇ ਸੂਬੇ ਨੂੰ ਕਰੋ ਨਾਮੀਨੇਟ..!', ਟੂਰਿਸਟ ਸਪਾਟਸ ਨੂੰ ਪ੍ਰਮੋਟ ਕਰਨ ਲਈ ਕੇਂਦਰੀ ਮੰਤਰੀ ਨੇ ਕਹੀ ਵੱਡੀ ਗੱਲ 'ਵੰਦੇ ਮਾਤਰਮ' ਦੀਆਂ 6 ਪਉੜੀਆਂ ਲਾਜ਼ਮੀ ਗਾਉਣ ਵਾਲੇ ਕਾਨੂੰਨ ਖ਼ਿਲਾਫ਼ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ ਯਮਨ ਦੇ ਬੰਦਰਗਾਹ ਸ਼ਹਿਰ ਮੋਖਾ 'ਤੇ ਸਾਊਦੀ ਹਵਾਈ ਹਮਲੇ, ਮਾਰੇ ਗਏ ਛੇ ਲੋਕ 'ਪ੍ਰੇਮ ਕੀਟਾਨੂ' ਦੇ ਟ੍ਰੇਲਰ 'ਚ ਦਿਸਿਆ ਵੀਰ ਪਹਾੜੀਆ ਦਾ ਕਾਮਿਕ ਅੰਦਾਜ਼ ਤੇ ਰੋਮਾਂਟਿਕ ਚਾਰਮ

ਪੰਜਾਬ

70 ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਲ਼ੜਕੀਆਂ 19 ਸਾਲ ਦੇ ਮੁਕਾਬਲੇ ਅੱਜ ਤੋ ਨਵਾਂਸਹਿਰ ਵਿਖੇ

22 ਸਤੰਬਰ, 2026 05:59 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : 70ਵੀਂਆਂ ਰਾਜ ਪੱਧਰੀ ਸਕੂਲ ਖੇਡਾਂ ਦੀਆਂ  ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਹ ਰਾਜ ਪੱਧਰੀ ਖੇਡਾਂ ਅੱਜ ਤੋਂ ਸੁਰੂ ਹੋ ਰਹੀਆ ਹਨ।ਇਸ ਸਬੰਧੀ ਅਨੀਤਾ ਸ਼ਰਮਾ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ,ਉਪ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਲਖਵੀਰ ਸਿੰਘ ,ਪਲਵਿੰਦਰ ਸਿੰਘ ਭੰਗਲ ਜਨਰਲ ਸਕੱਤਰ ਟੂਰਨਾਮੈਂਟ ਕਮੇਟੀ ਅਤੇ ਜਿਲ੍ਹਾ ਖੇਡ ਕੋਆਰਡੀਨੇਟਰ ਦਵਿੰਦਰ ਕੌਰ ਨੇ ਦੱਸਿਆ ਕਿ 22 ਸਤੰਬਰ ਤੋਂ 25 ਸਤੰਬਰ ਤੱਕ   ਨਵਾਂਸਿਹਰ ਵਿਖੇ ਕਬੱਡੀ ਨੈਸ਼ਨਲ ਸਟਾਈਲ 19  ਸਾਲ  ਲੜਕੀਆਂ , ਦੇ ਰਾਜ ਪੱਧਰੀ ਮੁਕਾਬਲੇ  ਹੋ ਰਹੇ ਹਨ।ਉਹਨਾਂ  ਦੱਸਿਆ ਕਿ ਇਸ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ ਕਰ ਲਈਆ ਗਈਆਂ ਹਨ ਤੇ ਵੱਖ ਵੱਖ ਜਿਲਿਆ ਤੋਂ ਟੀਮਾਂ ਅੱਜ ਪਹੁੰਚਣੀਆ ਸੁਰੂ ਹੋ ਗਈਆ ਹਨ ।ਉਹਨਾਂ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਕਿਹਾ  ਕਿ ਇਹ ਖੇਡਾਂ ਉਹਨਾਂ ਦੇ ਸਹਿਯੋਗ ਨਾਲ ਹੀ ਸਿਰੇ ਚੜਨਗੀਆਂ।ਉਹਨਾਂ  ਸਰੀਰਕ ਸਿੱਖਿਆ ਅਤੇ ਹੋਰ ਅਧਿਆਪਕਾਂ ਨੂੰ ਕਿਹਾ ਕਿ ਜਿਸ ਵੀ ਅਧਿਆਪਕ ਦੀ ਡਿਊਟੀ ਜਿੱਥੇ ਵੀ ਲਗਾਈ ਜਾਵੇਗੀ ਉਹ ਆਪਣੀ ਡਿਊਟੀ  ਪੂਰੀ ਇਮਾਨਦਾਰੀ ਨਾਲ਼ ਨਿਬਵਾਉਣ ।ਇਸ ਮੌਕੇ ਉਹਨਾਂ ਦੱਸਿਆ ਕਿ ਕਮੱਡੀ ਲੜਕੀਆ ਦੇ ਸਾਰੇ ਮੈਚ ਇਨਡੋਰ ਸਟੇਡੀਅਮ ਭੰਗਲ ਕਲਾਂ ਵਿਖੇ ਹੋਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ

'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ

ਭਾਈ ਘਨ੍ਹਈਆ ਜੀ ਦੇ ਮਲ੍ਹਮ ਪੱਟੀ ਦਿਵਸ ਤੇ ਖੂਨਦਾਨ ਕੈਂਪ ਦਾ ਆਯੋਜਿਨ

ਭਾਈ ਘਨ੍ਹਈਆ ਜੀ ਦੇ ਮਲ੍ਹਮ ਪੱਟੀ ਦਿਵਸ ਤੇ ਖੂਨਦਾਨ ਕੈਂਪ ਦਾ ਆਯੋਜਿਨ

ਪੁਨੀਤ ਜੈਨ ਨੇ ਸਿਰਫ਼ ਪਾਣੀ ਪੀ ਕੇ 8 ਦਿਨ ਤਪੱਸਿਆ ਕੀਤੀ

ਪੁਨੀਤ ਜੈਨ ਨੇ ਸਿਰਫ਼ ਪਾਣੀ ਪੀ ਕੇ 8 ਦਿਨ ਤਪੱਸਿਆ ਕੀਤੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਨੂੰ ਨਵਾਂਸ਼ਹਿਰ ਵਿੱਚ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਨੂੰ ਨਵਾਂਸ਼ਹਿਰ ਵਿੱਚ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼