Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਮਨੋਰੰਜਨ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

19 ਜੁਲਾਈ, 2026 05:55 PM

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਸਿਨੇਮਾ ਦੇ ਸਭ ਤੋਂ ਵੱਕਾਰੀ 72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ ਕਰ ਦਿੱਤਾ ਹੈ। ਇਹ ਪੁਰਸਕਾਰ ਰਿਲੀਜ਼ ਹੋਈਆਂ ਬਿਹਤਰੀਨ ਫਿਲਮਾਂ ਅਤੇ ਕਲਾਕਾਰਾਂ ਨੂੰ ਸਨਮਾਨਿਤ ਕਰਨ ਲਈ ਦਿੱਤੇ ਗਏ ਹਨ। ਫਿਲਮ 'ਸ਼੍ਰੀਕਾਂਤ' ਨੇ ਬੈਸਟ ਹਿੰਦੀ ਫਿਲਮ ਦਾ ਖਿਤਾਬ ਜਿੱਤਿਆ ਹੈ। ਅਦਾਕਾਰੀ ਦੇ ਖੇਤਰ ਵਿੱਚ ਕਾਰਤਿਕ ਆਰੀਅਨ ਤੇ ਮਮੂਟੀ ਨੂੰ ਸਾਂਝੇ ਤੌਰ 'ਤੇ ਬੈਸਟ ਅਭਿਨੇਤਾ ਚੁਣਿਆ ਗਿਆ ਹੈ, ਜਦਕਿ ਯਾਮੀ ਗੌਤਮ ਨੇ ਬੈਸਟ ਅਭਿਨੇਤਰੀ ਦਾ ਪੁਰਸਕਾਰ ਆਪਣੇ ਨਾਮ ਕੀਤਾ ਹੈ। ਮਸ਼ਹੂਰ ਨਿਰਦੇਸ਼ਕ ਆਨੰਦ ਐਲ ਰਾਏ ਨੂੰ ਉਹਨਾਂ ਦੀ ਫਿਲਮ 'ਏਕਤਾ ਕਾ ਪ੍ਰਤੀਕ' ਲਈ ਬੈਸਟ ਨਿਰਦੇਸ਼ਕ ਦਾ ਸਨਮਾਨ ਦਿੱਤਾ ਗਿਆ ਹੈ।

ਖੇਤਰੀ ਸਿਨੇਮਾ ਵਿੱਚ ਵੱਖ-ਵੱਖ ਭਾਸ਼ਾਵਾਂ ਦੀਆਂ ਫਿਲਮਾਂ ਨੇ ਆਪਣੀ ਛਾਪ ਛੱਡੀ
-ਬੈਸਟ ਤੇਲਗੂ ਫਿਲਮ: ਕਮੇਟੀ ਕੁਰੋਲੂ
-ਬੈਸਟ ਤਮਿਲ ਫਿਲਮ: ਰਾਇਨ
-ਬੈਸਟ ਮਰਾਠੀ ਫਿਲਮ: ਮੁਕਾਮ ਪੋਸਟ ਬੋਂਬਿਲਵਾੜੀ
-ਬੈਸਟ ਮਲਿਆਲਮ ਫਿਲਮ: ਫੈਮਿਨੀਚੀ ਫਾਤਿਮਾ

ਤਕਨੀਕੀ ਸ਼੍ਰੇਣੀਆਂ ਵਿੱਚ, 'ਕਲਕੀ 2898 AD' ਨੂੰ ਬੈਸਟ ਪ੍ਰੋਡਕਸ਼ਨ ਡਿਜ਼ਾਈਨ, 'ਪੁਸ਼ਪਾ 2' ਨੂੰ ਸਰਵੋਤਮ ਕਾਸਟਿਊਮ ਡਿਜ਼ਾਈਨ ਅਤੇ 'ਭੂਲ ਭੁਲਈਆ 3' ਨੂੰ ਬੈਸਟ ਸਾਊਂਡ ਡਿਜ਼ਾਈਨ ਲਈ ਚੁਣਿਆ ਗਿਆ ਹੈ। ਫਿਲਮ 'ਸਤ੍ਰੀ 2' ਦੇ ਗੀਤ 'ਆਜ ਕੀ ਰਾਤ' ਲਈ ਸਰਵੋਤਮ ਕੋਰੀਓਗ੍ਰਾਫੀ ਦਾ ਪੁਰਸਕਾਰ ਦਿੱਤਾ ਗਿਆ ਹੈ। ਜੇਤੂਆਂ ਦੀ ਚੋਣ ਕਰਨ ਵਾਲੀ 11 ਮੈਂਬਰੀ ਉੱਚ-ਪ੍ਰੋਫਾਈਲ ਜੂਰੀ ਦੀ ਪ੍ਰਧਾਨਗੀ ਮਸ਼ਹੂਰ ਫਿਲਮ ਨਿਰਮਾਤਾ ਜੈਰਾਜ ਨੇ ਕੀਤੀ। ਇਸ ਤੋਂ ਇਲਾਵਾ ਸੰਜੀਵ ਸ੍ਰੀਵਾਸਤਵ ਨੂੰ ਬੈਸਟ ਫਿਲਮ ਆਲੋਚਕ ਵਜੋਂ ਸਨਮਾਨਿਤ ਕੀਤਾ ਗਿਆ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"