Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

75 ਦੇਸ਼ਾਂ ਦੇ ਨਾਗਰਿਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਟਰੰਪ ਪ੍ਰਸ਼ਾਸਨ ਨੇ ਲਾ'ਤਾ ਬੈਨ

15 ਜਨਵਰੀ, 2026 11:39 AM

ਵਾਸ਼ਿੰਗਟਨ : ਅਮਰੀਕਾ ਜਾਣ ਦਾ ਸੁਪਨਾ ਦੇਖਣ ਵਾਲੇ ਵਿਦੇਸ਼ੀ ਨਾਗਰਿਕਾਂ ਲਈ ਬੁਰੀ ਖ਼ਬਰ ਹੈ। ਅਮਰੀਕਾ ਦੇ ਵਿਦੇਸ਼ ਮੰਤਰਾਲੇ (ਸਟੇਟ ਡਿਪਾਰਟਮੈਂਟ) ਨੇ ਇੱਕ ਵੱਡਾ ਫੈਸਲਾ ਲੈਂਦਿਆਂ 75 ਦੇਸ਼ਾਂ ਦੇ ਬਿਨੈਕਾਰਾਂ ਲਈ ਵੀਜ਼ਾ ਪ੍ਰੋਸੈਸਿੰਗ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਦਾ ਇਹ ਕਦਮ ਅਮਰੀਕੀ ਟੈਕਸਪੇਅਰਾਂ ਦੇ ਪੈਸੇ ਨੂੰ ਬਚਾਉਣ ਅਤੇ ਕਲਿਆਣਕਾਰੀ ਯੋਜਨਾਵਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ।

ਕਿਉਂ ਲਗਾਈ ਗਈ ਪਾਬੰਦੀ?
ਸੂਤਰਾਂ ਅਨੁਸਾਰ, ਇਸ ਦਾ ਮੁੱਖ ਕਾਰਨ ਉਨ੍ਹਾਂ ਬਿਨੈਕਾਰਾਂ 'ਤੇ ਰੋਕ ਲਗਾਉਣਾ ਹੈ, ਜਿਨ੍ਹਾਂ ਦੇ ਅਮਰੀਕਾ ਵਿੱਚ 'ਪਬਲਿਕ ਚਾਰਜ' (ਸਰਕਾਰੀ ਸਹਾਇਤਾ 'ਤੇ ਨਿਰਭਰ) ਬਣਨ ਦੀ ਸੰਭਾਵਨਾ ਜ਼ਿਆਦਾ ਹੈ। ਪ੍ਰਸ਼ਾਸਨ ਹੁਣ ਵੀਜ਼ਾ ਸਕ੍ਰੀਨਿੰਗ ਅਤੇ ਜਾਂਚ ਪ੍ਰਕਿਰਿਆਵਾਂ ਦਾ ਮੁੜ-ਮੁਲਾਂਕਣ ਕਰੇਗਾ ਅਤੇ ਇਹ ਰੋਕ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਵੀਆਂ ਸੁਰੱਖਿਆ ਪ੍ਰਕਿਰਿਆਵਾਂ ਪੂਰੀਆਂ ਨਹੀਂ ਹੋ ਜਾਂਦੀਆਂ। ਇਹ ਨਵੀਆਂ ਪਾਬੰਦੀਆਂ 21 ਜਨਵਰੀ ਤੋਂ ਲਾਗੂ ਹੋਣਗੀਆਂ ਅਤੇ ਅਣਮਿੱਥੇ ਸਮੇਂ ਲਈ ਜਾਰੀ ਰਹਿਣਗੀਆਂ।

ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਦੀ 'ਨੋ ਐਂਟਰੀ'
ਜਿਨ੍ਹਾਂ 75 ਦੇਸ਼ਾਂ 'ਤੇ ਇਹ ਗਾਜ਼ ਡਿੱਗੀ ਹੈ, ਉਨ੍ਹਾਂ ਵਿੱਚ ਅਫ਼ਗਾਨਿਸਤਾਨ, ਪਾਕਿਸਤਾਨ, ਇਰਾਨ, ਇਰਾਕ, ਰੂਸ, ਬੰਗਲਾਦੇਸ਼, ਨਾਈਜੀਰੀਆ, ਮਿਸਰ, ਸੀਰੀਆ, ਸੁਡਾਨ, ਲੀਬੀਆ, ਯਮਨ ਆਦਿ ਵਰਗੇ ਦੇਸ਼ ਸ਼ਾਮਲ ਹਨ। ਖ਼ਾਸ ਕਰਕੇ ਸੋਮਾਲੀਆ ਦੇ ਨਾਗਰਿਕ ਸਖ਼ਤ ਨਿਗਰਾਨੀ ਹੇਠ ਹਨ ਕਿਉਂਕਿ ਮਿਨੇਸੋਟਾ ਵਿੱਚ ਸਾਹਮਣੇ ਆਏ ਇੱਕ ਵੱਡੇ ਧੋਖਾਧੜੀ ਘੁਟਾਲੇ ਵਿੱਚ ਸਰਕਾਰੀ ਸਹਾਇਤਾ ਦਾ ਵੱਡੇ ਪੱਧਰ 'ਤੇ ਦੁਰਵਰਤੋਂ ਪਾਈ ਗਈ ਸੀ।

ਹੁਣ ਸਿਹਤ ਅਤੇ ਉਮਰ ਦੇ ਆਧਾਰ 'ਤੇ ਵੀ ਰੱਦ ਹੋ ਸਕਦਾ ਹੈ ਵੀਜ਼ਾ
ਨਵੇਂ ਨਿਯਮਾਂ ਤਹਿਤ ਵੀਜ਼ਾ ਅਧਿਕਾਰੀ ਬਿਨੈਕਾਰ ਦੀ ਸਿਹਤ, ਉਮਰ, ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਅਤੇ ਵਿੱਤੀ ਸਥਿਤੀ ਦੇ ਆਧਾਰ 'ਤੇ ਵੀਜ਼ਾ ਰੱਦ ਕਰ ਸਕਦੇ ਹਨ। ਦਿਲਚਸਪ ਗੱਲ ਇਹ ਹੈ ਕਿ ਹੁਣ ਬਜ਼ੁਰਗਾਂ ਜਾਂ ਜ਼ਿਆਦਾ ਭਾਰ (Overweight) ਵਾਲੇ ਬਿਨੈਕਾਰਾਂ ਨੂੰ ਵੀ ਵੀਜ਼ਾ ਦੇਣ ਤੋਂ ਮਨ੍ਹਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਜੇਕਰ ਕਿਸੇ ਨੇ ਪਹਿਲਾਂ ਕਦੇ ਸਰਕਾਰੀ ਨਕਦ ਸਹਾਇਤਾ ਲਈ ਹੈ ਜਾਂ ਉਸ ਨੂੰ ਲੰਬੇ ਸਮੇਂ ਤੱਕ ਇਲਾਜ ਦੀ ਲੋੜ ਪੈਣ ਦੀ ਸੰਭਾਵਨਾ ਹੈ, ਤਾਂ ਉਸ ਨੂੰ ਅਮਰੀਕਾ ਵਿੱਚ ਐਂਟਰੀ ਨਹੀਂ ਮਿਲੇਗੀ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ