Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

84 ਲੱਖ ਰੁਪਏ ਦੀ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ

06 ਜੁਲਾਈ, 2026 06:08 PM

ਫਿਰੋਜ਼ਪੁਰ : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਇਲਾਕਿਆਂ ਤੋਂ 84 ਲੱਖ ਰੁਪਏ ਮੁੱਲ ਦੀ 168 ਗ੍ਰਾਮ ਹੈਰੋਇਨ ਸਮੇਤ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਦੇ ਅਧੀਨ ਸੀ.ਆਈ. ਏ. ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਗੱਬਰ ਪੁੱਤਰ ਸ਼ਮਾਰ ਸਿੰਘ ਪਿੰਡ ਗਾਮੇਵਾਲਾ, ਸੋਨੂੰ ਪੁੱਤਰ ਰਮੇਸ਼ ਪਿੰਡ ਅਲੀਕੇ ਅਤੇ ਦਵਿੰਦਰ ਉਰਫ਼ ਮਰਕਸ ਪੁੱਤਰ ਮਹਿੰਦਰ ਸਿੰਘ ਪਿੰਡ ਕੁੰਡੇ ਮਿਲ ਕੇ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ।

 

ਇਸ ਸਮੇਂ ਇਹ ਤਿੰਨੇ ਕੈਂਟ ਰੇਲਵੇ ਸਟੇਸ਼ਨ ਦੇ ਕੋਲ ਮੋਟਰਸਾਈਕਲ ਲੈ ਕੇ ਖੜ੍ਹੇ ਕਿਸੇ ਗਾਹਕ ਦੀ ਉਡੀਕ ਕਰ ਰਹੇ ਹਨ। ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਟੀਮ ਸਮੇਤ ਉਥੇ ਛਾਪਾ ਮਾਰ ਕੇ ਉਕਤ ਤਿੰਨਾਂ ਨੂੰ ਹਿਰਾਸਤ ਵਿਚ ਲੈ ਕੇ ਇਨ੍ਹਾਂ ਕੋਲੋਂ 153 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਕਤ ਤੋਂ ਇਲਾਵਾ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਸੰਜੂ ਉਰਫ਼ ਆਡੀ ਪਿੰਡ ਪੱਲਾ ਮੇਘਾ ਨੂੰ 6 ਗ੍ਰਾਮ ਹੈਰੋਇਨ ਸਮੇਤ, ਥਾਣਾ ਸਦਰ ਜੀਰਾ ਪੁਲਸ ਨੇ ਸਰਬਜੀਤ ਸਿੰਘ ਸੰਨੀ ਪਿੰਡ ਬਹਿਕ ਗੁੱਜਰਾਂ ਨੂੰ 4 ਗ੍ਰਾਮ ਹੈਰੋਇਨ ਸਮੇਤ, ਥਾਣਾ ਮੱਲਾਂਵਾਲਾ ਪੁਲਸ ਨੇ ਜਸਪਾਲ ਸਿੰਘ ਜੱਸਾ ਪਿੰਡ ਜੈਮਲਵਾਲਾ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਸਬੰਧਿਤ ਪੁਲਸ ਥਾਣਿਆਂ ਵਿਚ ਐਨ.ਡੀ.ਪੀ.ਐਸ. ਐਕਟ ਦੇ ਪਰਚੇ ਦਰਜ ਕਰ ਲਏ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ