Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

'84 ਸਿੱਖ ਵਿਰੋਧੀ ਦੰਗੇ ਮਾਮਲੇ 'ਚ ਸੱਜਣ ਕੁਮਾਰ ਬਰੀ, ਅਦਾਲਤ ਨੇ ਸੁਣਾਇਆ ਫੈਸਲਾ

22 ਜਨਵਰੀ, 2026 12:06 PM

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਦਿੱਤਾ। ਅਦਾਲਤ ਦਾ ਫੈਸਲਾ ਆਉਣ ਤੋਂ ਬਾਅਦ ਸੱਜਣ ਕੁਮਾਰ ਨੇ ਕੋਰਟ ਦਾ ਧੰਨਵਾਦ ਕੀਤਾ। ਬਰੀ ਹੋਣ ਤੋਂ ਬਾਅਦ ਵੀ ਸੱਜਣ ਕੁਮਾਰ ਬਾਹਰ ਨਹੀਂ ਆਉਣਗੇ ਸਗੋਂ ਜੇਲ੍ਹ ਵਿਚ ਹੀ ਰਹਿਣਗੇ। ਦੱਸ ਦੇਈਏ ਕਿ ਵਿਸ਼ੇਸ਼ ਜੱਜ ਦਿਗਵਿਜੇ ਸਿੰਘ ਨੇ ਪਿਛਲੇ ਸਾਲ ਦਸੰਬਰ ’ਚ ਇਸ ਮਾਮਲੇ ਦੀ ਸੁਣਵਾਈ ਪੂਰੀ ਕਰਨ ਤੋਂ ਬਾਅਦ 22 ਜਨਵਰੀ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ।

ਜ਼ਿਕਰਯੋਗ ਹੈ ਕਿ ਫਰਵਰੀ 2015 ’ਚ ਇਕ ਵਿਸ਼ੇਸ਼ ਜਾਂਚ ਟੀਮ ਨੇ ਦੰਗਿਆਂ ਦੌਰਾਨ ਦਿੱਲੀ ਦੇ ਜਨਕਪੁਰੀ ਤੇ ਵਿਕਾਸਪੁਰੀ ਖੇਤਰਾਂ ’ਚ ਹੋਈ ਹਿੰਸਾ ਨਾਲ ਸਬੰਧਤ ਸ਼ਿਕਾਇਤਾਂ ਦੇ ਆਧਾਰ ’ਤੇ ਸੱਜਣ ਕੁਮਾਰ ਵਿਰੁੱਧ 2 ਐੱਫ. ਆਈ. ਆਰਜ਼. ਦਰਜ ਕੀਤੀਆਂ ਸਨ। ਪਹਿਲੀ ਐੱਫ. ਆਈ. ਆਰ. ਜਨਕਪੁਰੀ ’ਚ ਹੋਈ ਹਿੰਸਾ ਨਾਲ ਸਬੰਧਤ ਸੀ, ਜਿੱਥੇ ਸੋਹਣ ਸਿੰਘ ਤੇ ਉਸ ਦੇ ਜਵਾਈ ਅਵਤਾਰ ਸਿੰਘ ਦੀ 1 ਨਵੰਬਰ, 1984 ਨੂੰ ਹੱਤਿਆ ਕਰ ਦਿੱਤੀ ਗਈ ਸੀ। ਦੂਜੀ ਐੱਫ. ਆਈ. ਆਰ. ਗੁਰਬਚਨ ਸਿੰਘ ਦੇ ਮਾਮਲੇ ’ਚ ਦਰਜ ਕੀਤੀ ਗਈ ਸੀ, ਜਿਸ ਨੂੰ ਕਥਿਤ ਤੌਰ ’ਤੇ 2 ਨਵੰਬਰ, 1984 ਨੂੰ ਵਿਕਾਸਪੁਰੀ ’ਚ ਜ਼ਿੰਦਾ ਸਾੜ ਦਿੱਤਾ ਗਿਆ ਸੀ। ਇਸ ਹਿੰਸਾ ਦੀ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ