Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

9 ਸਾਲ ਤੋਂ 26 ਸਾਲ ਦੀਆਂ ਬੱਚੀਆਂ ਨੂੰ ਕੈਂਸਰ ਤੋਂ ਬਚਾਉਣ ਹਿੱਤ ਫਰੈਡਜ਼ ਫੌਰਐਵਰ ਵੈੱਲਫੇਅਰ ਸੁਸਾਇਟੀ (ਰਜਿ) ਖਰੜ ਮੁਹਾਲੀ ਤੇ ਸ਼ਿਵ ਸ਼ਕਤੀ ਕਲੱਬ ਖਰੜ ਵਲੋਂ ਮਿਲ ਕੇ ਐਚ. ਪੀ. ਵੀ. ਵੈਕਸਿਨ ਦਾ ਮੁਫ਼ਤ ਕੈਂਪ ਲਗਾਇਆ

05 ਅਕਤੂਬਰ, 2025 07:11 PM

ਖਰੜ (ਪ੍ਰੀਤ ਪੱਤੀ) : ਕੈਂਸਰ ਵਰਗੀ ਨਾਮੁਰਾਦ ਬੀਮਾਰੀ ਨੂੰ ਠੱਲ ਪਾਉਣ ਲਈ ਸਰਕਾਰ ਤੋਂ ਇਲਾਵਾ ਸਮਾਜਿਕ ਸੰਸਥਾਵਾਂ ਵੀ ਯਤਨ ਕਰਦੀਆਂ ਰਹਿੰਦੀਆਂ ਹਨ। ਔਰਤਾਂ ਵਿੱਚ ਸਰਵਿਕਸ ਦੇ ਕੈਂਸਰ ਤੋਂ ਬਚਾਅ ਲਈ ਦਵਾਈ ਤਿਆਰ ਹੋ ਚੁੱਕੀ ਹੈ ਪਰ ਇਸ ਦੀ ਕੀਮਤ ਐਨੀ ਜਿਆਦਾ ਹੈ ਕਿ ਆਮ ਲੋਕ ਲਗਵਾ ਨਹੀਂ ਰਹੇ।9 ਸਾਲ ਤੋਂ 26 ਸਾਲ ਦੀਆਂ ਬੱਚੀਆਂ ਨੂੰ ਕੈਂਸਰ ਤੋਂ ਬਚਾਉਣ ਹਿੱਤ ਫਰੈਡਜ਼ ਫੌਰਐਵਰ ਵੈੱਲਫੇਅਰ ਸੁਸਾਇਟੀ (ਰਜਿ) ਖਰੜ ਮੁਹਾਲੀ ਤੇ ਸ਼ਿਵ ਸ਼ਕਤੀ ਕਲੱਬ ਖਰੜ ਵਲੋਂ ਮਿਲ ਕੇ ਐਚ. ਪੀ. ਵੀ. ਵੈਕਸਿਨ ਦਾ ਮੁਫ਼ਤ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਸ੍ਰ ਜਸਵਿੰਦਰ ਸਿੰਘ ਤੇ ਕਲੱਬ ਦੇ ਪ੍ਰਧਾਨ ਸ੍ਰੀ ਦੀਪਕ ਕੌਸ਼ਲ ਨੇ ਦੱਸਿਆ ਕਿ ਕੈਂਪ ਵਿੱਚ 140 ਲੜਕੀਆਂ ਨੂੰ ਦਵਾਈ ਦੇ ਇੰਜੈਕਸ਼ਨ ਮੁਫ਼ਤ ਲਗਾਏ ਗਏ। ਕੈਂਪ ਵਿੱਚ ਪੀਜੀਆਈ ਚੰਡੀਗੜ੍ਹ ਦੇ ਗਾਇਨੀ ਵਿਭਾਗ ਦੇ ਡਾਕਟਰ ਪ੍ਰੋ. ਰਸ਼ਮੀ ਬੱਗਾ ਦੀ ਟੀਮ ਵੱਲੋਂ ਸਾਰੀਆਂ ਬੱਚੀਆਂ ਦਾ ਚੈਕ ਅੱਪ ਕਰਕੇ ਇੰਜੈਕਸ਼ਨ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸ਼੍ਰੀ ਰਮੇਸ਼ ਸ਼ਰਮਾ ਐਡਵੋਕੇਟ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਸ਼੍ਰੀ ਹਨੀ ਬਾਂਸਲ ਐਮ. ਡੀ. ਅਰਾਧਿਆ ਹੋਮਸ ਨੇ ਮਿਲ ਕੇ ਕੀਤਾ। ਸ਼੍ਰੀ ਕਮਲ ਕਿਸ਼ੋਰ ਸ਼ਰਮਾ ਨੇ ਵੀ ਹਾਜ਼ਰੀ ਭਰੀ।

ਸਾਰੀਆਂ ਲੜਕੀਆਂ ਨੂੰ 2 ਮਹੀਨੇ ਬਾਅਦ ਦੂਸਰੀ ਡੋਜ ਤੇ 6 ਮਹੀਨੇ ਬਾਅਦ ਤੀਸਰਾ ਟੀਕਾ ਵੀ ਦੋਨੋ ਸੰਸਥਾਵਾਂ ਵੱਲੋਂ ਮੁਫ਼ਤ ਲਗਾਇਆ ਜਾਵੇਗਾ। ਇਸ ਮੌਕੇ ਤੇ ਸੁਸਾਇਟੀ ਵਲੋਂ ਕੁਲਵਿੰਦਰ ਸਿੰਘ, ਸਤੀਸ਼ ਕੁਮਾਰ, ਪੰਕਜ਼ ਕੁਮਾਰ ਰੌਕੀ, ਪਰਦੀਪ ਕੁਮਾਰ ਬਿੱਟੂ, ਰੇਨੂੰ, ਸਤਵੰਤ ਕੌਰ, ਪੂਜਾ ਆਜ਼ਾਦ, ਸੁਨੀਲ ਸੈਣੀ, ਦਿਨੇਸ਼ ਕੁਮਾਰ, ਹਿਤੇਂਦਰ ਸਿੰਘ ਬੇਦੀ, ਸ਼ੁਸ਼ਮਾ ਸੇਠੀ, ਮਨੋਜ ਕੁਮਾਰ, ਸ਼ਿਵ ਸ਼ਕਤੀ ਕਲੱਬ ਵੱਲੋਂ ਨਰਿੰਦਰ ਸ਼ੇਰਗਿੱਲ, ਪਾਰਸ ਸ਼ਰਮਾ, ਕੁਸ਼ ਸ਼ਰਮਾ, ਸ਼ਰਮਾ, ਅਨਿਲ ਅਗਰਵਾਲ, ਮਨੀਸ਼ ਜੈਨ, ਗੌਰਵ ਕਾਂਸਲ,ਵਿਕਾਸ ਗੁਪਤਾ, ਵਿਕਰਮ ਸਿੰਘ, ਨੀਰਜ, ਅਜੈ ਜਾਂਗੜਾ, ਅਸ਼ੋਕ ਕਪੂਰ ਹਾਜ਼ਿਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.