Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

99% ਰੇਲਵੇ ਨੈੱਟਵਰਕ ਦਾ ਹੋਇਆ ਬਿਜਲੀਕਰਨ

10 ਸਤੰਬਰ, 2025 01:32 PM

ਰੇਲਵੇ ਨੈੱਟਵਰਕ ਦਾ ਬਿਜਲੀਕਰਨ 99% ਤੱਕ ਪਹੁੰਚ ਚੁੱਕਿਆ ਹੈ। ਰੇਲਵੇ ਮੰਤਰਾਲੇ ਦੇ ਅਧਿਕਾਰੀਆਂ ਮੁਤਾਬਕ ਹੁਣ 69,800 ਰੂਟ ਕਿਲੋਮੀਟਰ ਵਿਚੋਂ ਸਿਰਫ਼ 698 ਰੂਟ ਕਿਲੋਮੀਟਰ ਦਾ ਬਿਜਲੀਕਰਨ ਹੋਣਾ ਬਾਕੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਸ਼ਟਰੀ ਆਵਾਜਾਈ ਮਾਰਚ 2026 ਦੀ ਸਮਾਂ ਸੀਮਾ ਤੋਂ ਬਹੁਤ ਪਹਿਲਾਂ 100% ਬਿਜਲੀਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤਿਆਰ ਹੈ।

ਸਰਕਾਰੀ ਅੰਕੜਿਆਂ ਦੇ ਅਨੁਸਾਰ, ਜੁਲਾਈ ਤਕ 25 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਰੇਲਵੇ ਨੈੱਟਵਰਕ ਦਾ 100% ਬਿਜਲੀਕਰਨ ਪ੍ਰਾਪਤ ਕਰ ਲਿਆ ਹੈ ਜਦੋਂ ਕਿ ਪੰਜ ਹੋਰ - ਅਸਾਮ, ਤਾਮਿਲਨਾਡੂ, ਕਰਨਾਟਕ, ਰਾਜਸਥਾਨ ਅਤੇ ਗੋਆ - ਨੇ 90% ਤੋਂ ਵੱਧ ਬਿਜਲੀਕਰਨ ਦੀ ਰਿਪੋਰਟ ਕੀਤੀ ਹੈ। ਇਨ੍ਹਾਂ ਵਿਚੋਂ, ਅਸਾਮ ਨੂੰ ਵੱਧ ਤੋਂ ਵੱਧ 269 ਰੂਟ ਕਿਲੋਮੀਟਰ ਦਾ ਬਿਜਲੀਕਰਨ ਪੂਰਾ ਕਰਨਾ ਹੈ, ਇਸ ਤੋਂ ਬਾਅਦ ਤਾਮਿਲਨਾਡੂ (169 ਰੂਟ ਕਿਲੋਮੀਟਰ) ਅਤੇ ਕਰਨਾਟਕ (151 ਰੂਟ ਕਿਲੋਮੀਟਰ) ਹੈ। ਰਾਜਸਥਾਨ ਵਿਚ ਸਿਰਫ 1% ਟਰੈਕਾਂ ਦਾ ਬਿਜਲੀਕਰਨ ਅਜੇ ਬਾਕੀ ਹੈ। ਅਧਿਕਾਰੀਆਂ ਨੇ ਕਿਹਾ ਕਿ ਟੀਚੇ ਦੀ ਪ੍ਰਾਪਤੀ ਲਈ ਰੇਲਵੇ ਆਪਣੀ ਜ਼ਰੂਰਤ ਨੂੰ ਪੂਰਾ ਕਰਨ ਲਈ ਸੂਰਜੀ ਊਰਜਾ ਦੀ ਵਰਤੋਂ ਵਧਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ