Friday, July 10, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ

01 ਮਈ, 2026 05:48 PM

ਮਈ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਇਕ ਵੱਡਾ ਝਟਕਾ ਲੱਗਾ ਹੈ। ਅੱਜ ਯਾਨੀ ਸ਼ੁੱਕਰਵਾਰ, 1 ਮਈ 2026 ਨੂੰ ਐਲਪੀਜੀ ਗੈਸ ਸਿਲੰਡਰ 993 ਰੁਪਏ ਮਹਿੰਗਾ ਹੋ ਗਿਆ ਹੈ। ਸੂਤਰਾਂ ਅਨੁਸਾਰ ਇੰਡੀਅਨ ਆਇਲ ਕਾਰਪੋਰੇਸ਼ਨ (IOC) ਦੁਆਰਾ ਜਾਰੀ ਕੀਤੀਆਂ ਗਈਆਂ ਨਵੀਆਂ ਦਰਾਂ ਦੇ ਅਨੁਸਾਰ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 993 ਰੁਪਏ ਵਧਾ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਜ਼ੋਰਦਾਰ ਝਟਕਾ ਲੱਗਾ ਹੈ। ਇਸ ਨਾਲ ਸਿਲੰਡਰ ਦੀ ਕੀਮਤ ਹੁਣ 2,078.50 ਰੁਪਏ ਦੀ ਬਜਾਏ 3,071.50 ਰੁਪਏ ਹੋ ਜਾਵੇਗੀ।

ਜਾਣਕਾਰੀ ਮੁਤਾਬਕ ਦਿੱਲੀ ਵਿੱਚ ਵਪਾਰਕ ਸਿਲੰਡਰਾਂ ਦੀ ਕੀਮਤ ਵਿੱਚ 993 ਰੁਪਏ ਦਾ ਭਾਰੀ ਵਾਧਾ ਕੀਤਾ ਗਿਆ ਹੈ। ਇਸ ਬਦਲਾਅ ਦੇ ਨਾਲ, ਦਿੱਲੀ ਵਿੱਚ ਇੱਕ ਸਿਲੰਡਰ ਦੀ ਕੀਮਤ ਹੁਣ 2,078.50 ਰੁਪਏ ਦੀ ਬਜਾਏ 3,071.50 ਰੁਪਏ ਹੋ ਜਾਵੇਗੀ। ਇਸੇ ਤਰ੍ਹਾਂ, ਮੁੰਬਈ ਅਤੇ ਕੋਲਕਾਤਾ ਵਿੱਚ ਵੀ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਕੋਲਕਾਤਾ ਵਿੱਚ 994 ਰੁਪਏ ਦਾ ਸਭ ਤੋਂ ਵੱਡਾ ਵਾਧਾ ਹੋਇਆ। ਕੋਲਕਾਤਾ ਵਿੱਚ ਹੁਣ ਇੱਕ ਸਿਲੰਡਰ 2,208 ਰੁਪਏ ਦੀ ਬਜਾਏ 3,202 ਰੁਪਏ ਵਿੱਚ ਉਪਲਬਧ ਹੋਵੇਗਾ। ਮੁੰਬਈ ਵਿੱਚ ਕਮਰਸ਼ੀਅਲ ਸਿਲੰਡਰ ਦੀ ਕੀਮਤ ₹993 ਵਧ ਕੇ ₹3,024 ਹੋ ਗਈ ਹੈ। ਪਹਿਲਾਂ ਇਹ ₹2,031 ਵਿੱਚ ਉਪਲਬਧ ਸੀ। ਚੇਨਈ ਵਿੱਚ ਕਮਰਸ਼ੀਅਲ ਸਿਲੰਡਰ ਦੀ ਕੀਮਤ ₹3,237 ਤੱਕ ਪਹੁੰਚ ਗਈ ਹੈ। ਪਹਿਲਾਂ ਇੱਥੇ ਕੀਮਤ ₹2,246.50 ਸੀ।

ਹਾਲਾਂਕਿ, ਇਸ ਦੌਰਾਨ ਰਾਹਤ ਦੀ ਗੱਲ ਇਹ ਹੈ ਕਿ 14 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਘਰੇਲੂ ਸਿਲੰਡਰ ₹913 ਦੀ ਪੁਰਾਣੀ ਦਰ 'ਤੇ ਉਪਲਬਧ ਹੈ। ਕਮਰਸ਼ੀਅਲ ਸਿਲੰਡਰ ਦੀਆਂ ਨਵੀਂ ਕੀਮਤ 1 ਮਈ 2026 ਨੂੰ ਸਵੇਰੇ 6 ਵਜੇ ਤੋਂ ਲਾਗੂ ਹੋਵੇਗੀ। ਸੂਤਰਾਂ ਮੁਤਾਬਕ ਜਲੰਧਰ ਵਿੱਚ 1 ਮਈ, 2026 ਨੂੰ ਘਰੇਲੂ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਲਗਭਗ ₹946.00 ਹੈ। ਇਹ ਦਰਾਂ ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਨਿਰਧਾਰਤ ਕੀਤੀਆਂ ਜਾਂਦੀਆਂ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ