Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

9ਵੀਂ ਦੀ ਵਿਦਿਆਰਥਣ ਦੀ ISRO 'ਚ ਸਿਲੈਕਸ਼ਨ ! ਨਿੱਕੀ ਉਮਰੇ ਮਾਰ ਲਈ ਵੱਡੀ ਬਾਜ਼ੀ

28 ਅਪ੍ਰੈਲ, 2026 06:01 PM

ਬਾਲੋਦ : ਛੱਤੀਸਗੜ੍ਹ 'ਚ ਬਾਲੋਦ ਜ਼ਿਲ੍ਹੇ ਦੀ 9ਵੀਂ ਜਮਾਤ ਦੀ ਵਿਦਿਆਰਥਣ ਹਿਮਾਂਸ਼ੀ ਸਾਹੂ ਨੇ ਇਕ ਵੱਡੀ ਉਪਲੱਬਧੀ ਹਾਸਲ ਕਰਦੇ ਹੋਏ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਵੱਕਾਰੀ 'ਯੰਗ ਸਾਇੰਟਿਸਟ ਪ੍ਰੋਗਰਾਮ (ਯੁਵਿਕਾ) 2026' 'ਚ ਸਥਾਨ ਬਣਾਇਆ ਹੈ। ਉਸ ਨੇ ਇਸ ਚੋਣ ਦੇ ਨਾਲ ਨਾ ਸਿਰਫ਼ ਆਪਣੇ ਸਕੂਲ ਸਗੋਂ ਪੂਰੇ ਜ਼ਿਲ੍ਹੇ ਅਤੇ ਪ੍ਰਦੇਸ਼ ਦਾ ਨਾਂ ਰਾਸ਼ਟਰੀ ਪੱਧਰ 'ਤੇ ਰੋਸ਼ਨ ਕੀਤਾ ਹੈ। ਸਵਾਮੀ ਆਤਮਾਨੰਦ ਉਤਕ੍ਰਿਸ਼ਟ ਇੰਗਲਿਸ਼ ਮੀਡੀਅਮ ਸਕੂਲ, ਕੰਨੇਵਾੜਾ ਦੀ ਵਿਦਿਆਰਥਣ ਹਿਮਾਂਸ਼ੀ ਨੇ ਸਖ਼ਤ ਮੁਕਾਬਲੇ ਵਿਚਾਲੇ ਇਹ ਸਫ਼ਲਤਾ ਪ੍ਰਾਪਤ ਕੀਤੀ। ਜਾਣਕਾਰੀ ਅਨੁਸਾਰ ਦੇਸ਼ ਭਰ ਤੋਂ ਲੱਖਾਂ ਵਿਦਿਆਰਥੀਆਂ ਵਿਚਾਲੇ ਆਯੋਜਿਤ ਚੋਣ ਪ੍ਰਕਿਰਿਆ 'ਚ ਉਨ੍ਹਾਂ ਨੇ ਛੱਤੀਸਗੜ੍ਹ 'ਚ ਦੂਜਾ ਸਥਾਨ ਹਾਸਲ ਕੀਤਾ, ਜਦੋਂ ਕਿ ਅਖਿਲ ਭਾਰਤੀ ਪੱਧਰ 'ਤੇ ਉਨ੍ਹਾਂ ਦੀ ਰੈਂਕ 112ਵੀਂ ਰਹੀ।

ਇਸ ਉਪਲੱਬਧੀ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਮਾਣ ਜ਼ਾਹਰ ਕੀਤਾ। ਬਾਲੋਦ ਕਲੈਕਟਰ ਦਿਵਿਆ ਉਮੇਸ਼ ਮਿਸ਼ਰਾ ਨੇ ਸੰਯੁਕਤ ਜ਼ਿਲ੍ਹਾ ਦਫ਼ਤਰ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਹਿਮਾਂਸ਼ੀ ਨੂੰ ਸਰਟੀਫਿਕੇਟ, ਸ਼ਾਲ ਨਾਲ ਸਨਮਾਨਤ ਕੀਤਾ। ਕਲੈਕਟਰ ਨੇ ਕਿਹਾ ਕਿ ਇਹ ਉਪਲੱਬਧੀ ਜ਼ਿਲ੍ਹੇ ਦੇ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ। ਦੱਸਣਯੋਗ ਹੈ ਕਿ ਹਿਮਾਂਸ਼ੀ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ 'ਚ ਵੀ ਸਰਗਰਮ ਹੈ। ਉਨ੍ਹਾਂ ਨੇ ਤਾਈਕਵਾਂਡੋ 'ਚ ਰਾਜ ਪੱਧਰ 'ਤੇ ਉਪਲੱਬਧੀ ਹਾਸਲ ਕੀਤੀ ਹੈ, ਉੱਥੇ ਹੀ ਸਕਾਊਟ-ਗਾਈਡ ਅਤੇ ਰੈੱਡ ਕ੍ਰਾਸ ਨਾਲ ਜੁੜੇ ਪ੍ਰੋਗਰਾਮਾਂ 'ਚ ਵੀ ਹਿੱਸੇਦਾਰੀ ਨਿਭਾਈ ਹੈ। ਇਸਰੋ ਦਾ ਪ੍ਰੋਗਰਾਮ ਯੁਵਿਕਾ ਜਮਾਤ 9 ਦੇ ਵਿਦਿਆਰਥੀਆਂ ਲਈ ਆਯੋਜਿਤ 2 ਹਫ਼ਤਿਆਂ ਦਾ ਰਿਹਾਇਸ਼ੀ ਗਰਮੀਆਂ ਦਾ ਸਿਖਲਾਈ ਪ੍ਰੋਗਰਾਮ ਹੈ, ਜਿਸ ਦਾ ਮਕਸਦ ਵਿਦਿਆਰਥੀਆਂ 'ਚ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਦੇ ਪ੍ਰਤੀ ਰੁਚੀ ਵਿਕਸਿਤ ਕਰਨਾ ਹੈ। ਪ੍ਰੋਗਰਾਮ ਪੂਰੀ ਤਰ੍ਹਾਂ ਫੰਡ ਪ੍ਰਾਪਤ ਹੈ ਅਤੇ ਚੁਣੇ ਹੋਏ ਵਿਦਿਆਰਥੀਆਂ ਨੂੰ ਵਿਗਿਆਨੀ ਗਤੀਵਿਧੀਆਂ ਨਾਲ ਸਿੱਧੇ ਤੌਰ 'ਤੇ ਜੋੜਣ ਦਾ ਮੌਕਾ ਪ੍ਰਦਾਨ ਕਰਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ