Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

AAP ਦੀ ਜਿੱਤ 'ਤੇ ਕੇਜਰੀਵਾਲ ਨੇ ਲੋਕਾਂ ਦਾ ਕੀਤਾ ਧੰਨਵਾਦ, ਕਿਹਾ- ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼

23 ਜੂਨ, 2025 05:30 PM

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਦੇ ਕੰਮਾਂ ਤੋਂ ਲੋਕ ਖੁਸ਼ ਹਨ, ਇਸ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਵਿਚ ਸ਼ਾਨਦਾਰ ਸਫ਼ਲਤਾ ਹਾਸਲ ਹੋਈ ਹੈ। ਕੇਜਰੀਵਾਲ ਨੇ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਮਗਰੋਂ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ ਕਿ ਗੁਜਰਾਤ ਦੀ ਵਿਸਾਵਦਰ ਅਤੇ ਪੰਜਾਬ ਦੀ ਲੁਧਿਆਣਾ ਵੈਸਟ ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈ। ਗੁਜਰਾਤ ਅਤੇ ਪੰਜਾਬ ਦੇ ਲੋਕਾਂ ਨੂੰ ਬਹੁਤ ਵਧਾਈ ਅਤੇ ਬਹੁਤ-ਬਹੁਤ ਧੰਨਵਾਦ। ਦੋਵਾਂ ਥਾਵਾਂ 'ਤੇ ਪਿਛਲੀਆਂ ਚੋਣਾਂ ਦੇ ਮੁਕਾਬਲੇ ਲੱਗਭਗ ਦੋਗੁਣੇ ਮਾਰਜਿਨ ਨਾਲ ਜਿੱਤ ਹਾਸਲ ਹੋਈ ਹੈ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਇਹ ਵਿਖਾਉਂਦਾ ਹੈ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ ਅਤੇ ਉਨ੍ਹਾਂ ਨੇ 2022 ਤੋਂ ਵੀ ਜ਼ਿਆਦਾ ਵੋਟਾਂ ਦਿੱਤੀਆਂ ਹਨ। ਗੁਜਰਾਤ ਦੀ ਜਨਤਾ ਹੁਣ ਭਾਜਪਾ ਤੋਂ ਪਰੇਸ਼ਾਨ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿਚ ਉਮੀਦ ਵਿਖਾਈ ਦੇ ਰਹੀ ਹੈ। ਦੋਵਾਂ ਥਾਵਾਂ ਕਾਂਗਰਸ ਅਤੇ ਭਾਜਪਾ ਪਾਰਟੀਆਂ ਮਿਲ ਕੇ ਚੋਣਾਂ ਲੜੀਆਂ। ਇਨ੍ਹਾਂ ਦੋਵਾਂ ਦਾ ਇਕ ਹੀ ਮਕਸਦ ਸੀ- 'ਆਪ' ਨੂੰ ਹਰਾਉਣਾ ਪਰ ਲੋਕਾਂ ਨੇ ਦੋਵਾਂ ਥਾਵਾਂ 'ਤੇ ਇਨ੍ਹਾਂ ਪਾਰਟੀਆਂ ਨੂੰ ਨਕਾਰ ਦਿੱਤਾ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਲੁਧਿਆਣਾ ਵੈਸਟ ਵਿਧਾਨ ਸਭਾ ਜ਼ਿਮਨੀ ਚੋਣ ਵਿਚ 'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਦੇ ਫਰਕ ਨਾਲ ਹਰਾਇਆ। ਗੁਜਰਾਤ ਵਿਧਾਨ ਸਭਾ ਦੀਆਂ ਦੋ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਈਆਂ- ਇਕ ਸੀਟ ਭਾਜਪਾ ਨੂੰ ਅਤੇ ਇਕ 'ਆਪ' ਨੂੰ ਮਿਲੀ। ਗੁਜਰਾਤ ਦੀ ਵਿਸਾਵਦਰ ਸੀਟ 'ਤੇ 'ਆਪ' ਉਮੀਦਵਾਰ ਇਟਾਲੀਆ ਗੋਪਾਲ ਨੇ ਆਪਣੇ ਵਿਰੋਧੀ ਭਾਜਪਾ ਉਮੀਦਵਾਰ ਕੀਰਿਤ ਪਟੇਲ ਨੂੰ 17,554 ਵੋਟਾਂ ਨਾਲ ਹਰਾਇਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ