ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਐੱਸ.ਸੀ. (ਅਨੁਸੂਚਿਤ ਜਾਤੀ) ਵਿੰਗ ਦੇ ਨਵੇਂ ਅਹੁਦੇਦਾਰ ਦਾ ਐਲਾਨ ਕੀਤਾ ਹੈ। ਇਸ ਅਨੁਸਾਰ, ਗੁਰਪ੍ਰੀਤ ਸਿੰਘ ਜੀ.ਪੀ. ਨੂੰ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਬਿਨਾ ਬਾਕੀ ਅਹੁਦੇਦਾਰ ਵੀ ਐਲਾਨੇ ਗਏ ਹਨ। ਪੂਰੀ ਜਾਣਕਾਰੀ ਪੜ੍ਹ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ........