Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਖੇਡ

AFG vs ENG : ਜ਼ਾਦਰਾਨ ਦਾ ਸੈਂਕੜਾ, ਅਫਗਾਨਿਸਤਾਨ ਨੇ ਇੰਗਲੈਂਡ ਨੂੰ ਦਿੱਤਾ 326 ਦੌੜਾਂ ਦਾ ਟੀਚਾ

26 ਫ਼ਰਵਰੀ, 2025 07:05 PM

ਚੈਂਪੀਅਨਜ਼ ਟਰਾਫੀ 2025 ਦੇ ਗਰੁੱਪ ਬੀ ਦਾ 8ਵਾਂ ਮੈਚ ਅੱਜ ਇੰਗਲੈਂਡ ਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾ ਰਿਹਾ ਹੈ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਨੇ ਇਬ੍ਰਾਹਿਮ ਜ਼ਾਦਰਾਨ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ 50 ਓਵਰਾਂ 'ਚ 7 ਵਿਕਟਾਂ ਗੁਆ ਕੇ 325 ਦੌੜਾਂ ਬਣਾਈਆਂ ਤੇ ਇੰਗਲੈਂਡ ਨੂੰ ਜਿੱਤ ਲਈ 326 ਦੌੜਾਂ ਦਾ ਟੀਚਾ ਦਿੱਤਾ। ਅਫਗਾਨਿਸਤਾਨ ਲਈ ਇਬ੍ਰਾਹਿਮ ਜ਼ਾਦਰਾਨ ਨੇ 177 ਦੌੜਾਂ, ਅਜ਼ਮਤੁੱਲ੍ਹਾ ਓਮਰਜ਼ਈ ਨੇ 41 ਦੌੜਾਂ, ਹਸ਼ਮਤੁੱਲ੍ਹਾ ਸ਼ਾਹਿਦੀ ਨੇ 40 ਦੌੜਾਂ ਤੇ ਮੁਹੰਮਦ ਨਬੀ ਨੇ 40 ਦੌੜਾਂ ਬਣਾਈਆਂ। ਇੰਗਲੈਂਡ ਲਈ ਜੋਫਰਾ ਆਰਚਰ ਨੇ 3, ਜੇਮੀ ਓਵਰਟਨ ਨੇ 1, ਆਦਿਲ ਰਾਸ਼ਿਦ ਨੇ 1 ਤੇ ਲਿਆਮ ਲਿਵਿੰਗਸਟੋਨ ਨੇ 2 ਵਿਕਟਾਂ ਝਟਕਾਈਆਂ। ਇਸ ਰੋਮਾਂਚਕ ਮੁਕਾਬਲੇ ਵਿੱਚ ਦੋਵਾਂ ਟੀਮਾਂ ਵਿਚੋਂ ਕਿਸੇ ਵੀ ਟੀਮ ਦੀ ਹਾਰ ਇਸ ਮਹੱਤਵਪੂਰਨ ਟੂਰਨਾਮੈਂਟ ਵਿਚ ਉਸ ਦੇ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਨੂੰ ਢਹਿ-ਢੇਰੀ ਕਰ ਦੇਵੇਗੀ ਕਿਉਂਕਿ ਦੱਖਣੀ ਅਫਰੀਕਾ ਅਤੇ ਆਸਟ੍ਰੇਲੀਆ ਆਪਣੇ ਸ਼ੁਰੂਆਤੀ ਮੈਚ ਜਿੱਤ ਕੇ ਪਹਿਲਾਂ ਹੀ ਦੋ ਅੰਕ ਪ੍ਰਾਪਤ ਕਰ ਚੁੱਕੇ ਹਨ।

ਦੋਵੇਂ ਟੀਮਾਂ ਦੀ ਪਲੇਇੰਗ 11:

ਇੰਗਲੈਂਡ : ਫਿਲਿਪ ਸਾਲਟ, ਬੇਨ ਡਕੇਟ, ਜੈਮੀ ਸਮਿਥ (ਵਿਕਟਕੀਪਰ), ਜੋ ਰੂਟ, ਹੈਰੀ ਬਰੂਕ, ਜੋਸ ਬਟਲਰ (ਕਪਤਾਨ), ਲਿਆਮ ਲਿਵਿੰਗਸਟੋਨ, ਜੋਫਰਾ ਆਰਚਰ, ਜੈਮੀ ਓਵਰਟਨ, ਆਦਿਲ ਰਾਸ਼ਿਦ, ਮਾਰਕ ਵੁੱਡ

ਅਫਗਾਨਿਸਤਾਨ : ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਇਬਰਾਹਿਮ ਜ਼ਦਰਾਨ, ਸਦੀਕਉੱਲ੍ਹਾ ਅਟਲ, ਰਹਿਮਤ ਸ਼ਾਹ, ਹਸ਼ਮਤੁੱਲਾ ਸ਼ਹੀਦੀ (ਕਪਤਾਨ), ਅਜ਼ਮਤੁੱਲਾ ਉਮਰਜ਼ਈ, ਮੁਹੰਮਦ ਨਬੀ, ਗੁਲਬਦੀਨ ਨਾਇਬ, ਰਾਸ਼ਿਦ ਖਾਨ, ਨੂਰ ਅਹਿਮਦ, ਫਜ਼ਲਹਕ ਫਾਰੂਕੀ

Have something to say? Post your comment

ਅਤੇ ਖੇਡ ਖਬਰਾਂ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ