Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

Air India ਦੇ ਜਹਾਜ਼ 'ਚ ਫ਼ਿਰ ਖ਼ਰਾਬੀ ! ਯਾਦ ਆ ਗਿਆ ਅਹਿਮਦਾਬਾਦ ਹਾਦਸਾ, ਇੰਝ ਬਚੀਆਂ ਸੈਂਕੜੇ ਜਾਨਾਂ

03 ਫ਼ਰਵਰੀ, 2026 12:43 PM

ਲੰਡਨ : ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਬੈਂਗਲੁਰੂ ਲਈ ਉਡਾਣ ਭਰਨ ਵਾਲੇ ਏਅਰ ਇੰਡੀਆ ਦੇ ਬੋਇੰਗ 787-8 ਡ੍ਰੀਮਲਾਈਨਰ ਨੂੰ ਫਲਾਈਟ ਆਪ੍ਰੇਸ਼ਨ ਤੋਂ ਹਟਾ ਦਿੱਤਾ ਗਿਆ ਹੈ।ਏਅਰਲਾਈਨ ਮੁਤਾਬਕ, ਫਲਾਈਟ ਏ. ਆਈ. 132 ਨੇ ਉਡਾਣ ਭਰਨੀ ਸੀ, ਪਰ ਪਾਇਲਟ ਨੇ ਦੱਸਿਆ ਕਿ ਪਲੇਨ ਦਾ ਫਿਊਲ ਕੰਟਰੋਲ ਸਵਿੱਚ ਇੰਜਣ ਸਟਾਰਟ ਕਰਨ ਦੌਰਾਨ 2 ਵਾਰ ਪੁਜ਼ੀਸ਼ਨ ਤੋਂ ਕੱਟਆਫ ਹੋਇਆ। ਇਸ ਤੋਂ ਬਾਅਦ ਪਲੇਨ ਨੂੰ ਆਪ੍ਰੇਸ਼ਨ ਤੋਂ ਹਟਾ ਦਿੱਤਾ ਗਿਆ। ਜਹਾਜ਼ ’ਚ ਆਈ ਖਰਾਬੀ ਦੀ ਜਾਂਚ ’ਚ ਓਰੀਜਨਲ ਇਕੁਇਪਮੈਂਟ ਮੈਨੂਫੈਕਚਰਰ (ਬੋਇੰਗ ਕੰਪਨੀ) ਨੂੰ ਸ਼ਾਮਲ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀ. ਜੀ. ਸੀ. ਏ.) ਨੂੰ ਵੀ ਦਿੱਤੀ ਗਈ ਹੈ।

ਏਅਰਲਾਈਨ ਨੇ ਦੱਸਿਆ ਕਿ ਡੀ. ਜੀ. ਸੀ. ਏ. ਦੇ ਹੁਕਮ ਤੋਂ ਬਾਅਦ ਉਸ ਨੇ ਆਪਣੇ ਪੂਰੇ ਬੋਇੰਗ 787 ਫਲੀਟ ਦੇ ਫਿਊਲ ਕੰਟਰੋਲ ਸਵਿੱਚ ਦੀ ਜਾਂਚ ਕੀਤੀ ਸੀ, ਜਿਸ ’ਚ ਕੋਈ ਸਮੱਸਿਆ ਸਾਹਮਣੇ ਨਹੀਂ ਆਈ ਸੀ। ਰਿਪੋਰਟਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਸਾਲ 12 ਜੂਨ ਨੂੰ ਅਹਿਮਦਾਬਾਦ ’ਚ ਪਲੇਨ ਕ੍ਰੈਸ਼ ਵੀ ਫਿਊਲ ਕੰਟਰੋਲ ਸਵਿੱਚ ਇੰਜਣ ਸਟਾਰਟ ਕਰਨ ’ਚ ਦਿੱਕਤ ਦੀ ਵਜ੍ਹਾ ਕਾਰਨ ਹੋਇਆ ਸੀ।

ਫਿਊਲ ਕੰਟਰੋਲ ਸਵਿੱਚ ਜਹਾਜ਼ ਦੇ ਕਾਕਪਿਟ ’ਚ ਥ੍ਰਸਟ ਲੀਵਰ ਦੇ ਕੋਲ ਹੁੰਦੇ ਹਨ। ਇਹ ਇੰਜਣ ’ਚ ਫਿਊਲ ਦੀ ਸਪਲਾਈ ਨੂੰ ਕੰਟਰੋਲ ਕਰਦੇ ਹਨ। ਇਸ ਦਾ ਮੁੱਖ ਕੰਮ ਇੰਜਣ ’ਚ ਫਿਊਲ ਦੀ ਸਪਲਾਈ ਨੂੰ ਸ਼ੁਰੂ ਕਰਨਾ (ਰਨ ਪੁਜ਼ੀਸ਼ਨ) ਜਾਂ ਬੰਦ ਕਰਨਾ (ਕੱਟਆਫ ਪੁਜ਼ੀਸ਼ਨ) ਹੈ। ਹਰ ਇੰਜਣ ਲਈ ਵੱਖ-ਵੱਖ ਫਿਊਲ ਕੰਟਰੋਲ ਸਵਿੱਚ ਹੁੰਦਾ ਹੈ। ਉਦਾਹਰਣ ਲਈ, ਬੋਇੰਗ 787 ’ਚ 2 ਇੰਜਣ ਹਨ, ਤਾਂ 2 ਸਵਿੱਚ ਹੋਣਗੇ- ਇਕ ਖੱਬੇ ਇੰਜਣ ਲਈ, ਇਕ ਸੱਜੇ ਲਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ