Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

Air India Plane Crash: ਹੋਸਟਲ ਦੇ 6 ਡਾਕਟਰਾਂ ਦੀ ਮੌਤ

12 ਜੂਨ, 2025 07:27 PM

ਨਵੀਂ ਦਿੱਲੀ : ਗੁਜਰਾਤ ਦੇ ਅਹਿਮਦਾਬਾਦ 'ਚ ਵੀਰਵਾਰ ਦੇ ਦਿਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਏਅਰ ਇੰਡੀਆ ਦੀ ਫਲਾਈਟ AI 171 ਟੇਕ ਆਫ ਦੇ ਤੁਰੰਤ ਬਾਅਦ ਕ੍ਰੈਸ਼ ਹੋ ਗਈ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਲਈ ਰਵਾਨਾ ਹੋਇਆ ਸੀ। ਜਹਾਜ਼ ਵਿਚ ਕੁੱਲ 242 ਯਾਤਰੀ ਸਵਾਰ ਸਨ। ਹਾਦਸਾ ਹਵਾਈ ਅੱਡੇ ਦੇ ਰਨਵੇਅ ਤੋਂ ਉਡਾਣ ਭਰਨ ਦੇ ਕੁਝ ਪਲਾਂ ਬਾਅਦ ਵਾਪਰਿਆ। ਜਹਾਜ਼ ਟੇਕ ਆਫ਼ ਮਗਰੋਂ ਥੋੜ੍ਹੀ ਹੀ ਦੂਰੀ 'ਤੇ ਮੈਡੀਕਲ ਕਾਲਜ ਦੀ ਇਮਾਰਤ ਨਾਲ ਟਕਰਾਇਆ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਘਟਨਾ ਵਾਲੀ ਥਾਂ 'ਤੇ ਚੀਕ-ਚਿਹਾੜਾ ਪੈ ਗਿਆ। ਜਿਸ 'ਚ ਮੈਡੀਕਲ ਕਾਲਜ ਦੇ 6 ਡਾਕਟਰਾਂ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਮੌਤਾਂ ਦੀ 'ਚ ਵਾਧਾ ਹੋ ਸਕਦਾ ਹੈ।

ਇਸ ਦਰਮਿਆਨ ਰਮੀਲਾ ਨਾਂ ਦੀ ਇਕ ਔਰਤ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ਦਾ ਪੁੱਤਰ ਉਸੇ ਹੋਸਟਲ ਵਿਚ ਰਹਿੰਦਾ ਸੀ, ਜਿੱਥੇ ਜਹਾਜ਼ ਕ੍ਰੈਸ਼ ਹੋਇਆ। ਰਮੀਲਾ ਨੇ ਕਿਹਾ ਕਿ ਮੇਰਾ ਪੁੱਤਰ ਲੰਚ ਬਰੇਕ ਲਈ ਹੋਸਟਲ ਗਿਆ ਸੀ ਅਤੇ ਉੱਥੇ ਪਲੇਨ ਆ ਡਿੱਗਿਆ। ਮੈਨੂੰ ਲੱਗਾ ਸਭ ਕੁਝ ਖ਼ਤਮ ਹੋ ਗਿਆ ਪਰ ਪਰਮਾਤਮਾ ਦਾ ਸ਼ੁੱਕਰ ਹੈ ਮੇਰਾ ਪੁੱਤਰ ਬਚ ਗਿਆ। ਰਮੀਲਾ ਨੇ ਅੱਗੇ ਦੱਸਿਆ ਕਿ ਹਾਦਸੇ ਦੇ ਸਮੇਂ ਉਨ੍ਹਾਂ ਦੇ ਪੁੱਤਰ ਨੇ ਜਾਨ ਬਚਾਉਣ ਲਈ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਨੂੰ ਕੁਝ ਸੱਟਾਂ ਵੀ ਲੱਗੀਆਂ ਹਨ। ਔਰਤ ਰਮੀਲਾ ਨੇ ਕਿਹਾ ਕਿ ਮੈਂ ਉਸ ਨਾਲ ਗੱਲ ਕੀਤੀ ਹੈ, ਬਸ ਕੁਝ ਸੱਟਾਂ ਲੱਗੀਆਂ ਹਨ।

ਦੱਸ ਦੇਈਏ ਕਿ ਇਸ ਜਹਾਜ਼ ਹਾਦਸੇ ਮਗਰੋਂ ਏਅਰ ਇੰਡੀਆ ਦਾ ਬਿਆਨ ਸਾਹਮਣੇ ਆਇਆ ਹੈ। ਏਅਰ ਏਅਰ ਇੰਡੀਆ ਨੇ ਪੁਸ਼ਟੀ ਕੀਤੀ ਹੈ ਕਿ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੀ ਫਲਾਈਟ AI171 ਅੱਜ ਉਡਾਣ ਭਰਨ ਤੋਂ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਈ। ਜਹਾਜ਼ ਵਿਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਏਅਰ ਇੰਡੀਆ ਮੁਤਾਬਕ ਜਹਾਜ਼ ਵਿਚ 169 ਭਾਰਤੀ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, 1 ਕੈਨੇਡੀਅਨ ਨਾਗਰਿਕ ਅਤੇ 7 ਪੁਰਤਗਾਲੀ ਨਾਗਰਿਕ ਹਨ। ਜਹਾਜ਼ ਵਿਚ 217 ਬਾਲਗ, 11 ਬੱਚੇ ਅਤੇ 2 ਨਵਜਨਮੇ ਬੱਚੇ ਸ਼ਾਮਲ ਸਨ। ਏਅਰ ਇੰਡੀਆ ਮੁਤਾਬਕ ਅਸੀਂ ਵਧੇਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਯਾਤਰੀ ਹੌਟਲਾਈਨ ਨੰਬਰ 1800 5691 444 ਵੀ ਸਥਾਪਤ ਕੀਤਾ ਹੈ। ਏਅਰ ਇੰਡੀਆ ਇਸ ਘਟਨਾ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਆਪਣਾ ਪੂਰਾ ਸਹਿਯੋਗ ਦੇ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ