Wednesday, July 29, 2026
BREAKING
ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਸ਼ਟਰੀ

Airtel ਦੇ ਡਾਇਰੈਕਟਰ ਸ਼ਿਵਨ ਭਾਰਗਵ ਨੇ ਦਿੱਤਾ ਅਸਤੀਫ਼ਾ

22 ਅਕਤੂਬਰ, 2025 05:57 PM

ਨਵੀਂ ਦਿੱਲੀ : ਦੇਸ਼ ਦੀ ਮੋਹਰੀ ਦੂਰਸੰਚਾਰ ਕੰਪਨੀ ਭਾਰਤੀ ਏਅਰਟੈੱਲ ਦੇ ਡਾਇਰੈਕਟਰ (ਕਸਟਮਰ ਐਕਸਪੀਰੀਐਂਸ) ਸ਼ਿਵਨ ਭਾਰਗਵ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੰਪਨੀ ਨੇ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ ਅਤੇ ਤਿੰਨ-ਚਾਰ ਮਹੀਨਿਆਂ ਬਾਅਦ ਉਹ ਕੰਪਨੀ ਦੇ ਸੀਨੀਅਰ ਪ੍ਰਬੰਧਨ ਦਾ ਹਿੱਸਾ ਨਹੀਂ ਰਹਿਣਗੇ। 

ਸ਼੍ਰੀ ਭਾਰਗਵ ਨੇ ਭਾਰਤੀ ਏਅਰਟੈੱਲ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼ਾਸ਼ਵਤ ਸ਼ਰਮਾ ਦੇ ਨਾਂ ਸੌਂਪੇ ਆਪਣੇ ਅਸਤੀਫ਼ੇ 'ਚ ਲਿਖਿਆ ਹੈ ਕਿ ਉਹ 'ਸੰਗਠਨ ਦੇ ਬਾਹਰ ਆਪਣੇ ਪੇਸ਼ੇਵਰ ਟੀਚਿਆਂ ਦੀ ਤਲਾਸ਼' ਲਈ ਉਤਸੁਕ ਹਨ ਅਤੇ ਇਸ ਲਈ ਅਹੁਦਾ ਛੱਡ ਰਹੇ ਹਨ। ਉਨ੍ਹਾਂ ਨੇ 2 ਵਾਰ ਕੰਪਨੀ ਨਾਲ 15 ਸਾਲ ਦੇ ਆਪਣੇ ਜੁੜਾਵ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਕ ਟੀਮ ਵਜੋਂ ਉਨ੍ਹਾਂ ਨੇ ਜੋ ਕੰਮ ਕੀਤਾ ਹੈ, ਉਸ ਲਈ ਉਹ ਕਾਫ਼ੀ ਮਾਣ ਮਹਿਸੂਸ ਕਰਦੇ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ