Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

Amritsar : ਛੋਟੇ ਕਿਸਾਨਾਂ ਦੇ ਖੇਤਾਂ ਵਿੱਚੋਂ ਰੇਤਾ ਚੁੱਕਣ ਦਾ ਕੰਮ ਜਿਲ੍ਹਾ ਪ੍ਰਸ਼ਾਸਨ ਆਪ ਕਰੇਗਾ

13 ਸਤੰਬਰ, 2025 09:07 PM

ਅੰਮ੍ਰਿਤਸਰ; ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਜੋ ਕਿ ਹੜ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜ ਵੇਖ ਰਹੇ ਹਨ, ਨੇ ਫੈਸਲਾ ਲਿਆ ਹੈ ਕਿ ਜਿਲ੍ਹਾ ਪ੍ਰਸ਼ਾਸਨ ਢਾਈ ਏਕੜ ਤੋਂ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਦਰਿਆ ਵੱਲੋਂ ਸੁੱਟੀ ਗਈ ਰੇਤਾ ਨੂੰ ਹਟਾਉਣ ਦਾ ਕੰਮ ਆਪ ਕਰੇਗਾ। ਉਹਨਾਂ ਕਿਹਾ ਕਿ ਅਜਿਹੇ ਕਿਸਾਨਾਂ ਕੋਲ ਅਕਸਰ ਮਸ਼ੀਨਰੀ ਦੀ ਘਾਟ ਹੁੰਦੀ ਹੈ, ਜਿਸ ਕਾਰਨ ਉਹਨਾਂ ਨੂੰ ਇਹ ਰੇਤਾ ਹਟਾਉਣ ਲਈ ਸਮੱਸਿਆ ਆਵੇਗੀ, ਸੋ ਅਸੀਂ ਇਸ ਲਈ ਖੇਤੀਬਾੜੀ, ਲੋਕ ਨਿਰਮਾਣ ਵਿਭਾਗ ਅਤੇ ਮਾਈਨਿੰਗ ਵਿਭਾਗ ਦੇ ਨਾਲ ਮਿਲ ਕੇ ਇਹ ਕੰਮ ਆਪ ਕਰਾਂਗੇ। ਉਹਨਾਂ ਨੇ ਇਸ ਲਈ ਅਧਿਕਾਰੀਆਂ ਨੂੰ ਤੁਰੰਤ ਨਵੀਂ ਜੇਸੀਬੀ ਅਤੇ ਮਡ ਲੋਡਰ ਮਸ਼ੀਨਾਂ ਖਰੀਦਣ ਦੀ ਹਦਾਇਤ ਕੀਤੀ। ਉਹਨਾਂ ਨੇ ਦੱਸਿਆ ਕਿ ਅਜਿਹੇ ਕਿਸਾਨਾਂ ਦੇ ਖੇਤਾਂ ਵਿੱਚੋਂ ਭਾਵੇਂ ਜਿਲਾ ਪ੍ਰਸ਼ਾਸਨ ਰੇਤ ਚੁੱਕਣ ਦਾ ਕੰਮ ਕਰੇਗਾ ਪਰ ਜੇਕਰ ਇਹ ਰੇਤ ਤਿੰਨ ਇੰਚ ਤੋਂ ਵੱਧ ਹੋਈ ਤਾਂ ਉਹਨਾਂ ਨੂੰ ਸਰਕਾਰ ਵੱਲੋਂ ਰੇਤਾ ਚੁੱਕਣ ਲਈ ਦਿੱਤਾ ਜਾਣ ਵਾਲਾ ਮੁਆਵਜ਼ਾ ਵੀ ਮਿਲੇਗਾ। ਉਹਨਾਂ ਨੇ ਦੱਸਿਆ ਕਿ ਤਿੰਨ ਇੰਚ ਤੋਂ ਵੱਧ ਰੇਤਾ ਹੋਣ ਤੇ 18 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਰੇਤਾ ਹਟਾਉਣ ਲਈ ਮਿਲੇਗਾ ਅਤੇ ਇਹ ਪੈਸਾ ਉਕਤ ਕਿਸਾਨਾਂ ਦੇ ਖਾਤਿਆਂ ਵਿੱਚ ਹੀ ਜਾਏਗਾ। ਉਹਨਾਂ ਨੇ ਉਕਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਕੰਮ ਲਈ ਜੰਗੀ ਪੱਧਰ ਉੱਤੇ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਕਿਸਾਨ ਹਾੜ੍ਹੀ ਦੀ ਫ਼ਸਲਾਂ ਦੀ ਬਿਜਾਈ ਸਮੇਂ ਸਿਰ ਕਰ ਸਕਣ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਸਹਾਇਕ ਕਮਿਸ਼ਨਰ ਪਿਯੂਸ਼ਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਜੀਤ ਕੌਰ, ਐਸਡੀਐਮ ਸ: ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਖੁਸ਼ਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.