Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

Android ਉਪਭੋਗਤਾਵਾਂ ਲਈ ਖਤਰੇ ਦੀ ਘੰਟੀ! ਸਰਕਾਰ ਨੇ ਜਾਰੀ ਕੀਤਾ ਹਾਈ Alert

07 ਸਤੰਬਰ, 2025 04:37 PM

ਜੇਕਰ ਤੁਸੀਂ ਐਂਡਰਾਇਡ ਸਮਾਰਟਫੋਨ ਦੀ ਵਰਤੋਂ ਕਰਦੇ ਹੋ ਤਾਂ ਸਾਵਧਾਨ ਰਹੋ। ਭਾਰਤ ਸਰਕਾਰ ਦੀ ਸਾਈਬਰ ਸੁਰੱਖਿਆ ਏਜੰਸੀ CERT-In (ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ) ਨੇ ਕਰੋੜਾਂ ਐਂਡਰਾਇਡ ਉਪਭੋਗਤਾਵਾਂ ਨੂੰ ਇੱਕ ਗੰਭੀਰ ਚਿਤਾਵਨੀ ਜਾਰੀ ਕੀਤੀ ਹੈ। ਏਜੰਸੀ ਦੇ ਅਨੁਸਾਰ, ਐਂਡਰਾਇਡ ਦੇ ਕਈ ਨਵੇਂ ਸੰਸਕਰਣਾਂ 'ਚ ਕੁਝ ਵੱਡੀਆਂ ਸੁਰੱਖਿਆ ਖਾਮੀਆਂ ਪਾਈਆਂ ਗਈਆਂ ਹਨ, ਜਿਸਦਾ ਫਾਇਦਾ ਉਠਾਉਂਦੇ ਹੋਏ ਹੈਕਰ ਤੁਹਾਡੇ ਫੋਨ 'ਤੇ ਆਸਾਨੀ ਨਾਲ ਹੈਕ ਕਰ ਸਕਦੇ ਹਨ।

ਖਤਰੇ 'ਚ ਇਹ ਐਂਡਰਾਇਡ ਵਰਜਨ 
CERT-In ਰਿਪੋਰਟ ਦੇ ਅਨੁਸਾਰ, ਇਹ ਖ਼ਤਰਾ ਨਾ ਸਿਰਫ ਪੁਰਾਣੇ ਵਰਜਨ ਨੂੰ ਪ੍ਰਭਾਵਿਤ ਕਰ ਰਿਹਾ ਹੈ ਬਲਕਿ ਐਂਡਰਾਇਡ 13, ਐਂਡਰਾਇਡ 14, ਐਂਡਰਾਇਡ 15 ਅਤੇ ਐਂਡਰਾਇਡ 16 ਵਰਗੇ ਨਵੇਂ ਵਰਜਨ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। ਇਹ ਖਾਮੀਆਂ ਓਪਰੇਟਿੰਗ ਸਿਸਟਮ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਿ ਫਰੇਮਵਰਕ, ਕਰਨਲ ਤੇ ਇੱਥੋਂ ਤੱਕ ਕਿ ਕੁਆਲਕਾਮ ਤੇ ਮੀਡੀਆਟੇਕ ਵਰਗੇ ਚਿੱਪਸੈੱਟਾਂ 'ਚ ਵੀ ਪਾਈਆਂ ਗਈਆਂ ਹਨ। ਇੰਨੀਆਂ ਥਾਵਾਂ 'ਤੇ ਖਾਮੀਆਂ ਕਾਰਨ ਖਤਰੇ ਦਾ ਘੇਰਾ ਹੋਰ ਵੀ ਵੱਧ ਗਿਆ ਹੈ।

ਹੈਕਰ ਲੈ ਸਕਦੇ ਹਨ ਪੂਰਾ ਕੰਟਰੋਲ 
ਏਜੰਸੀ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਇਨ੍ਹਾਂ ਖਾਮੀਆਂ ਦੀ ਵਰਤੋਂ ਕਰਕੇ, ਹੈਕਰ ਤੁਹਾਡੇ ਫੋਨ ਦਾ ਪੂਰਾ ਕੰਟਰੋਲ ਲੈ ਸਕਦੇ ਹਨ। ਉਹ ਤੁਹਾਡੇ ਫੋਨ ਤੋਂ ਨਿੱਜੀ ਡੇਟਾ ਚੋਰੀ ਕਰ ਸਕਦੇ ਹਨ, ਇਸਨੂੰ ਕਰੈਸ਼ ਕਰ ਸਕਦੇ ਹਨ, ਜਾਂ ਤੁਹਾਡੀ ਡਿਵਾਈਸ 'ਤੇ ਕੋਈ ਗਲਤ ਕੰਮ ਕਰ ਸਕਦੇ ਹਨ। ਇਸਦਾ ਸਿੱਧਾ ਮਤਲਬ ਹੈ ਕਿ ਤੁਹਾਡੇ ਬੈਂਕ ਵੇਰਵੇ, ਫੋਟੋਆਂ, ਸੁਨੇਹੇ ਅਤੇ ਹੋਰ ਗੁਪਤ ਜਾਣਕਾਰੀ ਪੂਰੀ ਤਰ੍ਹਾਂ ਅਸੁਰੱਖਿਅਤ ਹੋ ਸਕਦੀ ਹੈ।

ਤੁਰੰਤ ਕਰੋ ਇਹ ਕੰਮ 
ਇਸ ਖ਼ਤਰੇ ਨੂੰ ਦੇਖਦੇ ਹੋਏ, ਗੂਗਲ ਨੇ ਇੱਕ ਸੁਰੱਖਿਆ ਪੈਚ ਜਾਰੀ ਕੀਤਾ ਹੈ, ਜੋ ਇਹਨਾਂ ਖਾਮੀਆਂ ਨੂੰ ਠੀਕ ਕਰਦਾ ਹੈ। ਹਾਲਾਂਕਿ, ਇਹ ਪੈਚ ਸਿੱਧੇ ਤੌਰ 'ਤੇ ਸਾਰੇ ਉਪਭੋਗਤਾਵਾਂ ਤੱਕ ਨਹੀਂ ਪਹੁੰਚ ਸਕਦਾ। ਹੁਣ ਇਹ ਸੈਮਸੰਗ, ਵਨਪਲੱਸ ਅਤੇ ਸ਼ੀਓਮੀ ਵਰਗੀਆਂ ਸਮਾਰਟਫੋਨ ਕੰਪਨੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਅਪਡੇਟ ਨੂੰ ਆਪਣੇ ਉਪਭੋਗਤਾਵਾਂ ਤੱਕ ਜਲਦੀ ਤੋਂ ਜਲਦੀ ਪਹੁੰਚਾਉਣ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ