Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ATS ਨੇ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੈੱਟਵਰਕ 'ਤੇ ਕੱਸਿਆ ਸ਼ਿਕੰਜਾ, ਸੂਬੇ ਭਰ 'ਚ 40 ਤੋਂ ਵੱਧ ਥਾਵਾਂ 'ਤੇ ਮਾਰੇ ਛਾਪੇ

10 ਜੁਲਾਈ, 2026 06:51 PM

ਮੁੰਬਈ : ਮਹਾਰਾਸ਼ਟਰ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਸ਼ੁੱਕਰਵਾਰ ਨੂੰ ਹਾਲ ਹੀ ਦੇ ਮਹੀਨਿਆਂ 'ਚ ਆਪਣੇ ਸਭ ਤੋਂ ਵੱਡੀਆਂ ਤਾਲਮੇਲ ਮੁਹਿੰਮਾਂ 'ਚੋਂ ਇਕ ਸ਼ੁਰੂ ਕਰਦੇ ਹੋਏ ਸ਼ੁੱਕਰਵਾਰ ਨੂੰ ਪੂਰੇ ਮਹਾਰਾਸ਼ਟਰ 'ਚ 40 ਤੋਂ ਵੱਧ ਥਾਵਾਂ 'ਤੇ ਇਕੋ ਸਮੇਂ ਛਾਪੇਮਾਰੀ ਕੀਤੀ ਗਈ। ਅਧਿਕਾਰਤ ਸੂਤਰਾਂ ਅਨੁਸਾਰ, ਇਹ ਕਾਰਵਾਈ ਪਾਕਿਸਤਾਨ ਤੋਂ ਗੈਂਗਸਟਰ ਸ਼ਹਿਜ਼ਾਦ ਭੱਟੀ ਦੁਆਰਾ ਸੰਚਾਲਿਤ ਇਕ ਕਥਿਤ ਅੱਤਵਾਦੀ-ਗੈਂਗਸਟਰ ਨੈੱਟਵਰਕ ਦੇ ਸਿਲਸਿਲੇ 'ਚ ਕੀਤੀ ਗਈ ਹੈ। ਤੜਕੇ ਸ਼ੁਰੂ ਕੀਤੀ ਗਈ ਇਹ ਮੁਹਿੰਮ ਮੁੰਬਈ, ਠਾਣੇ, ਨਵੀਂ ਮੁੰਬਈ, ਮੀਰਾ ਰੋਡ, ਨਾਲਾਸੋਪਾਰਾ, ਪੁਣੇ, ਨਾਸਿਕ, ਨਾਗਪੁਰ, ਜਲਗਾਂਵ, ਅਕੋਲਾ, ਨਾਂਦੇੜ, ਸਾਂਗਲੀ, ਸਤਾਰਾ ਅਤੇ ਛਤਰਪਤੀ ਸੰਭਾਜੀਨਗਰ 'ਚ ਚਲਾਈ ਗਈ। 

ਇੱਥੇ ਅੱਤਵਾਦ ਵਿਰੋਧੀ ਦਸਤੇ ਦੀਆਂ ਟੀਮਾਂ ਨੇ ਪਾਕਿਸਤਾਨ ਸਥਿਤ ਨੈੱਟਵਰਕ ਨਾਲ ਸਬੰਧ ਰੱਖਣ ਦੇ ਸ਼ੱਕੀ ਵਿਅਕਤੀਆਂ ਦੇ ਕੰਪਲੈਕਸਾਂ ਦੀ ਤਲਾਸ਼ੀ ਲਈ। ਜਾਂਚਕਰਤਾਵਾਂ ਦੇ ਅਨੁਸਾਰ, ਭੱਟੀ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਲਈ ਭਰਤੀ ਕਰਨ ਤੋਂ ਪਹਿਲਾਂ ਨੌਜਵਾਨਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਅਸਰ 'ਚ ਲੈਣ ਅਤੇ ਕੱਟੜਪੰਥੀ ਬਣਾਉਣ ਲਈ ਸੋਸ਼ਲ ਮੀਡੀਆ ਪਲੇਟਫਾਰਮ, ਐਨਕ੍ਰਿਪਟਡ ਮੈਸੇਜਿੰਗ ਐਪਸ ਅਤੇ ਆਨਲਾਈਨ ਗੇਮਿੰਗ ਪਲੇਟਫਾਰਮਾਂ ਦਾ ਉਪਯੋਗ ਕਰਨ ਦਾ ਸ਼ੱਕ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਨੈੱਟਵਰਕ ਦੀ ਵਰਤੋਂ ਕੱਟੜਪੰਥੀ ਪ੍ਰਚਾਰ ਫੈਲਾਉਣ, ਸਲੀਪਰ ਮਾਡਿਊਲ ਸਥਾਪਤ ਕਰਨ ਅਤੇ ਸਰਹੱਦ ਪਾਰ ਕੰਮ ਕਰਨ ਵਾਲੇ ਹੈਂਡਲਰਾਂ ਨਾਲ ਸੰਚਾਰ ਦੀ ਸਹੂਲਤ ਲਈ ਕੀਤੀ ਜਾ ਰਹੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ