Tuesday, February 24, 2026
BREAKING
ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’ ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ IDFC First Bank ਘੁਟਾਲਾ: ਹਰਿਆਣਾ ਸਰਕਾਰ ਦੇ ਖਾਤੇ 'ਚ ਵਾਪਸ ਆਏ 556 ਕਰੋੜ ਰੁਪਏ PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼ ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ 26 ਨੂੰ ਭਾਰਤ ਆਉਣਗੇ ਕੈਨੇਡੀਅਨ PM ! ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਲੀਹ 'ਤੇ ਲਿਆਉਣ 'ਤੇ ਹੋਵੇਗੀ ਚਰਚਾ ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਮਨੋਰੰਜਨ

Bhool Bhulaiyaa 3 ਦਾ ਟ੍ਰੇਲਰ ਹੋਇਆ ਰਿਲੀਜ਼, ਇਸ ਵਾਰ 2 ਮੰਜੁਲਿਕਾ ਨਾਲ ਹੋਵੇਗਾ ਰੂਹ ਬਾਬਾ ਦਾ ਸਾਹਮਣਾ

09 ਅਕਤੂਬਰ, 2024 07:16 PM

ਬਾਲੀਵੁੱਡ ਸਟਾਰ ਕਾਰਤਿਕ ਆਰੀਅਨ ਦੀ ਆਉਣ ਵਾਲੀ ਫਿਲਮ ‘ਭੂਲ ਭੁਲਾਇਆ 3’ ਦਾ ਟ੍ਰੇਲਰ ਅੱਜ ਯਾਨੀ 8 ਅਕਤੂਬਰ ਨੂੰ ਰਿਲੀਜ਼ ਹੋ ਗਿਆ ਹੈ। ਟ੍ਰੇਲਰ ‘ਚ ਵਿਦਿਆ ਬਾਲਨ, ਤ੍ਰਿਪਤੀ ਡਿਮਰੀ, ਮਾਧੁਰੀ ਦੀਕਸ਼ਿਤ, ਰਾਜਪਾਲ ਯਾਦਵ ਦੇ ਕਿਰਦਾਰਾਂ ਦੀ ਝਲਕ ਦੇਖੀ ਜਾ ਸਕਦੀ ਹੈ। ‘ਭੂਲ ਭੁਲਾਇਆ 3’ ਦੇ ਟ੍ਰੇਲਰ ਨੇ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਦੁੱਗਣਾ ਕਰ ਦਿੱਤਾ ਹੈ।

‘ਭੂਲ ਭੁਲਾਇਆ 3’ ਦੇ ਟ੍ਰੇਲਰ ‘ਚ ਵਿਦਿਆ ਬਾਲਨ, ਕਾਰਤਿਕ ਆਰੀਅਨ, ਤ੍ਰਿਪਤੀ ਡਿਮਰੀ, ਰਾਜਪਾਲ ਯਾਦਵ, ਨਿਰਮਾਤਾ ਭੂਸ਼ਣ ਕੁਮਾਰ ਅਤੇ ਨਿਰਦੇਸ਼ਕ ਅਨੀਸ ਮੌਜੂਦ ਸਨ। ਹਾਰਰ-ਕਾਮੇਡੀ ਫਿਲਮ ‘ਭੂਲ ਭੁਲਾਇਆ 3’ ਦੇ ਟ੍ਰੇਲਰ ‘ਚ ਕਾਰਤਿਕ ਆਰੀਅਨ ਰੂਹ ਬਾਬਾ ਦੀ ਭੂਮਿਕਾ ‘ਚ ਨਜ਼ਰ ਆ ਰਹੇ ਹਨ। ਇਸ ਵਾਰ ਫਿਲਮ ‘ਚ ਰੂਹ ਬਾਬਾ ਦਾ ਸਾਹਮਣਾ ਇੱਕ ਨਹੀਂ ਸਗੋਂ ਦੋ ਮੰਜੁਲਿਕਾ ਨਾਲ ਹੋਵੇਗਾ। ਵਿਦਿਆ ਬਾਲਨ ਤੋਂ ਇਲਾਵਾ ਮਾਧੁਰੀ ਦੀਕਸ਼ਿਤ ਵੀ ਮੰਜੁਲਿਕਾ ਦੇ ਕਿਰਦਾਰ ‘ਚ ਨਜ਼ਰ ਆਵੇਗੀ, ਜਿਸ ਦੀ ਇੱਕ ਝਲਕ ਟ੍ਰੇਲਰ ‘ਚ ਦੇਖੀ ਜਾ ਸਕਦੀ ਹੈ।

ਕਾਰਤਿਕ ਆਰੀਅਨ ਦੇ ਮਜ਼ੇਦਾਰ ਡਾਇਲਾਗ ‘ਭੂਲ ਭੁਲਾਇਆ 3’ ਦੇ ਟ੍ਰੇਲਰ ‘ਚ ਕਾਰਤਿਕ ਆਰੀਅਨ ਦੇ ਕਈ ਦਿਲਚਸਪ ਡਾਇਲਾਗ ਸੁਣਨ ਨੂੰ ਮਿਲ ਰਹੇ ਹਨ, ਜੋ ਕਾਫ਼ੀ ਮਜ਼ਾਕੀਆ ਹਨ। ਇਸ ਤੋਂ ਇਲਾਵਾ ਕਈ ਭਿਆਨਕ ਦ੍ਰਿਸ਼ਾਂ ਦੀਆਂ ਝਲਕੀਆਂ ਵੀ ਦੇਖੀਆਂ ਜਾ ਸਕਦੀਆਂ ਹਨ। ਵਿਦਿਆ ਬਾਲਨ ਦੀ ਜ਼ਬਰਦਸਤ ਦਿੱਖ ਲੋਕਾਂ ਨੂੰ ਡਰਾਉਂਦੀ ਹੈ।

‘ਭੂਲ ਭੁਲਾਇਆ 2’ ਨੇ ਕੀਤੀ ਸੀ ਸ਼ਾਨਦਾਰ ਕਮਾਈ
ਇਸ ਤੋਂ ਪਹਿਲਾਂ ਫ਼ਿਲਮ ਦੇ ਦੂਜੇ ਭਾਗ ਯਾਨੀ ‘ਭੂਲ ਭੁਲਾਇਆ 2’ ਨੇ ਬਾਕਸ ਆਫ਼ਿਸ ‘ਤੇ ਕਾਫ਼ੀ ਧਮਾਲ ਮਚਾ ਦਿੱਤਾ ਸੀ। ਇਹ ਫ਼ਿਲਮ ਸਾਲ 2022 ‘ਚ ਰਿਲੀਜ਼ ਹੋਈ ਸੀ ਅਤੇ ਇਸ ਨੇ ਬਾਕਸ ਆਫ਼ਿਸ ‘ਤੇ 266 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ। ਫ਼ਿਰ ਤੱਬੂ ਨੇ ਫ਼ਿਲਮ ‘ਚ ਮੰਜੁਲਿਕਾ ਦਾ ਕਿਰਦਾਰ ਨਿਭਾਇਆ ਅਤੇ ਉਨ੍ਹਾਂ ਦੀ ਅਦਾਕਾਰੀ ਦੀ ਕਾਫ਼ੀ ਤਾਰੀਫ਼ ਹੋਈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼