Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

Big Breaking: ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਲਈ ਹੁਕਮ ਜਾਰੀ

12 ਨਵੰਬਰ, 2025 05:11 PM

ਜਲੰਧਰ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਸਾਬਕਾ ਮੰਤਰੀ ਬੂਟਾ ਸਿੰਘ 'ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਪੰਜਾਬ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਆਦੇਸ਼ ਦਿੱਤੇ ਹਨ। ਚੇਅਰਮੈਨ ਨੇ ਕਪੂਰਥਲਾ ਦੇ ਡੀ. ਐੱਸ. ਪੀ. ਹਰਗੁਰਦੇਵ ਸਿੰਘ ਨੂੰ ਚੰਡੀਗੜ੍ਹ ਵਿਚ ਤਲਬ ਕੀਤਾ ਅਤੇ ਪੁੱਛਿਆ ਕਿ ਰਾਜਾ ਵੜਿੰਗ ਨੂੰ ਅਜੇ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ? ਉਨ੍ਹਾਂ ਨੂੰ 8 ਦਿਨਾਂ ਦੇ ਅੰਦਰ ਰਾਜਾ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਸਪੱਸ਼ਟ ਹੁਕਮ ਦਿੱਤੇ ਹਨ।

ਡੀ. ਐੱਸ. ਪੀ. ਨੇ ਕਿਹਾ ਕਿ ਵੈੜਿੰਗ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਵਿੱਚ ਇਕ ਹਫ਼ਤਾ ਜਾਂ ਦਸ ਦਿਨ ਲੱਗਣਗੇ। ਸਵਰਗੀ ਬੂਟਾ ਸਿੰਘ ਦੇ ਪੁੱਤਰ ਨੇ ਐੱਸ. ਸੀ. ਸਰਟੀਫਿਕੇਟ ਦਿੱਤਾ ਹੈ। ਇਸ ਤੋਂ ਬਾਅਦ ਚੇਅਰਮੈਨ ਗੜੀ ਨੇ ਰਾਜਾ ਵੜਿੰਗ ਨੂੰ ਅੱਠ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ। ਗੜ੍ਹੀ ਨੇ ਕਿਹਾ ਕਿ ਰਾਜਾ ਵੜਿੰਗ ਕੋਈ ਰੌਬਿਨ ਹੁੱਡ ਨਹੀਂ ਹੈ, ਜਿਸ ਨੂੰ ਤੁਸੀਂ ਨਹੀਂ ਲੱਭ ਸਕਦੇ। ਵੜਿੰਗ ਤਰਨਤਾਰਨ ਅਤੇ ਨਵਾਂਸ਼ਹਿਰ ਵਿੱਚ ਘੁੰਮ ਰਿਹਾ ਹੈ ਤੁਸੀਂ ਉਸ ਨੂੰ ਕਿਉਂ ਨਹੀਂ ਲੱਭ ਸਕਦੇ? ਇਹ ਖੁੱਲ੍ਹੇ ਮੈਦਾਨ ਵਿੱਚ ਇਕ ਖਰਗੋਸ਼ ਵਾਂਗ ਘੁੰਮ ਰਿਹਾ ਹੈ।

ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 4 ਨਵੰਬਰ ਨੂੰ ਤਰਨਤਾਰਨ ਦੇ ਇਕ ਪਿੰਡ ਵਿੱਚ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਨਸਲੀ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਰਾਜਾ ਵੜਿੰਗ ਵਿਰੁੱਧ ਪੁਲਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।

ਰਾਜਾ ਵੜਿੰਗ ਵਿਰੁੱਧ ਆਈ. ਪੀ. ਸੀ. ਦੀ ਧਾਰਾ 353 ਅਤੇ 196 ਦੇ ਨਾਲ-ਨਾਲ ਐੱਸ. ਸੀ/ਐੱਸ.ਟੀ ਐਕਟ ਦੀ ਧਾਰਾ 3(1)(u) ਅਤੇ 3(1)(v) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਰਾਜਾ ਵੜਿੰਗ ਨੇ ਬੂਟਾ ਸਿੰਘ ਬਾਰੇ ਕਿਹਾ ਸੀ ਕਿ "ਬੂਟਾ ਸਿੰਘ ਦਾ ਨਾਮ ਸੁਣਿਆ ਹੈ? ਕਾਲਾ ਰੰਗ ਹੁੰਦਾ ਸੀ ਜਮ੍ਹਾ ਕਾਲਾ, ਉਹ ਪੱਠੇ ਪਾਉਂਦਾ ਸੀ, ਕਾਂਗਰਸ ਨੇ ਉਸ ਨੂੰ ਦੇਸ਼ ਦਾ ਗ੍ਰਹਿ ਮੰਤਰੀ ਬਣਾਇਆ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...