Wednesday, October 28, 2026
BREAKING
• ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ • Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ • ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ • ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ • ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ • ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ • ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ • ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ • ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ • ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਦੁਨੀਆਂ

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

28 ਅਕਤੂਬਰ, 2026 05:28 PM

ਇਟਲੀ : ਮੈਡ੍ਰਿਡ ਨੂੰ ਸਪੇਨ ਦੇ ਦੱਖਣੀ ਅੰਡਾਲੂਸੀਆ ਖੇਤਰ ਨਾਲ ਜੋੜਨ ਵਾਲੀ ਲਾਈਨ 'ਤੇ ਦੋ ਹਾਈ -ਸਪੀਡ ਟ੍ਰੇਨਾਂ ਦੀ ਆਪਸੀ ਟੱਕਰ ਹੋ ਜਾਣ ਦਾ ਦੁੱਖਦਾਇਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਘੱਟੋ-ਘੱਟ 39 ਲੋਕਾਂ ਦੀ ਦਰਦਨਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਸਪੇਨ ਦੇ ਸਮੇਂ ਅਨੁਸਾਰ 9 ਵਜੇ ਇਹ ਹਾਦਸਾ ਉਸ ਰੇਲਵੇ ਟ੍ਰੈਕ 'ਤੇ ਵਾਪਰਿਆ, ਜਿੱਥੇ 9 ਮਹੀਨੇ ਪਹਿਲਾਂ ਜਨਵਰੀ ਵਿੱਚ 46 ਲੋਕ ਮਾਰੇ ਗਏ ਸਨ। 2 ਰੇਲ ਗੱਡੀਆਂ ਵਿਚਕਾਰ ਪਿਛਲੇ ਸਿਰੇ ਤੋਂ ਹੋਈ ਟੱਕਰ ਤੋਂ ਬਾਅਦ ਮੈਡ੍ਰਿਡ-ਅੰਡਾਲੂਸੀਆ ਹਾਈ ਸਪੇਨ ਰੇਲ ਲਾਈਨ 'ਤੇ ਅਵਾਜਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।


ਘਟਨਾ ਦੀ ਜਾਣਕਾਰੀ ਮੀਡੀਏ ਵਿੱਚ ਸਾਂਝੀ ਕਰਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਰੇਲ ਗੱਡੀਆਂ ਦੀਆਂ ਜਬਰਦਸਤ ਆਪਸੀ ਟੱਕਰ ਹੋਣ ਕਾਰਨ ਡੱਬੇ ਪੱਟੜੀਆਂ ਤੋਂ ਹੇਠਾਂ ਉਤਰਨ ਤੋਂ ਬਾਅਦ ਚੱਟਾਨਾਂ ਤੋਂ ਹੇਠਾਂ ਡਿੱਗ ਗਏ, ਜਿਸ ਕਾਰਨ ਜਿੱਥੇ ਅਣਗਿਣਤ ਸਵਾਰੀਆਂ ਗੰਭੀਰ ਜਖ਼ਮੀ ਹੋਈਆਂ, ਉੱਥੇ ਘੱਟੋ-ਘੱਟ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੰਭੀਰ ਜਖ਼ਮੀਆਂ ਨੂੰ ਨੇੜੇ ਦੇ ਹਸਤਪਾਲਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ।ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪ੍ਰਸ਼ਾਸ਼ਨ ਤੇ ਰਾਹਤ ਕਰਮਚਾਰੀਆਂ ਦੇ ਦਸਤੇ ਹਰਕਤ ਵਿੱਚ ਆ ਗਏ ਪਰ ਹੁਣ ਤੱਕ ਇਹ ਹਾਦਸਾ ਕਿੰਨੇ ਲੋਕਾਂ ਲਈ ਮੁਸੀਬਣ ਬਣਿਆ ਸਪੱਸ਼ਟ ਨਹੀ ਹੋਇਆ।


ਜ਼ਿਕਰਯੋਗ ਹੈ ਕਿ ਪਹਿਲਾਂ ਵੀ ਸਪੇਨ ਵਿੱਚ ਅਜਿਹੇ ਦਰਦਨਾਕ ਰੇਲ ਹਾਦਸੇ ਹੋ ਚੁੱਕੇ ਹਨ ਜਿਹਨਾਂ ਕਈ ਘਰਾਂ ਦੇ ਚਿਰਾਗ ਬੁਝਾਏ ਹਨ ਤੇ ਕਈ ਬੱਚੇ ਯਤੀਮ ਕੀਤੇ ਪਰ ਇਸ ਦੇ ਬਾਵਜੂਦ ਅਜਿਹੇ ਹਾਦਸੇ ਯੂਰਪ ਦੇ ਸਪੇਨ ਵਰਗੇ ਦੇਸ਼ ਵਿੱਚ ਹੋਣੇ ਗੁੰਝਲਦਾਰ ਮਸਲਾ ਬਣਦੇ ਜਾ ਰਹੇ ਹਨ ਜਿਸ ਪ੍ਰਤੀ ਸਪੇਨ ਦੇ ਲੋਕ ਗੰਭੀਰ ਚਿੰਤਾ ਵਿੱਚ ਦੇਖੇ ਜਾ ਰਹੇ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ

ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ ਦੋਸ਼

ਨਾਈਜੀਰੀਆ 'ਚ ਭਾਈਚਾਰੇ 'ਤੇ ਹਮਲਾ, ਘੱਟੋ-ਘੱਟ 62 ਲੋਕਾਂ ਦੀ ਮੌਤ

ਨਾਈਜੀਰੀਆ 'ਚ ਭਾਈਚਾਰੇ 'ਤੇ ਹਮਲਾ, ਘੱਟੋ-ਘੱਟ 62 ਲੋਕਾਂ ਦੀ ਮੌਤ

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ ਨੇ ਕੀਤੀ ਪੁਸ਼ਟੀ

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ ਨੇ ਕੀਤੀ ਪੁਸ਼ਟੀ

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ