Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

Big Breaking : ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ

19 ਜੁਲਾਈ, 2025 10:39 PM

ਚੰਡੀਗੜ੍ਹ ; ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਜਲਦ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਸਿਆਸਤ ਛੱਡਣ ਦੇ ਕਾਰਨਾਂ ਦਾ ਫੌਰੀ ਪਤਾ ਨਹੀਂ ਲੱਗ ਸਕਿਆ ਹੈ। ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ|’’ ਗਾਇਕਾ ਤੋਂ ਸਿਆਸਤਦਾਨ ਬਣੀ ਅਨਮੋਲ ਗਗਨ ਮਾਨ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਜਿੱਤੀ ਸੀ। ਉਹ ਮੰਤਰੀ ਵੀ ਬਣੀ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਦਾ ਚਾਰਜ ਸੰਭਾਲਿਆ। ਹਾਲਾਂਕਿ ਪਿਛਲੇ ਸਾਲ ਭਗਵੰਤ ਮਾਨ ਸਰਕਾਰ ਨੇ ਮਾਨ ਸਮੇਤ ਚਾਰ ਮੰਤਰੀਆਂ ਦੀ ਕੈਬਨਿਟ ਵਿੱਚੋਂ ਛੁੱਂਟੀ ਕਰ ਦਿੱਤੀ ਸੀ। ਮਾਨ ‘ਸੂਟ’, ‘ਘੈਂਟ ਪਰਪਜ਼’ ਅਤੇ ‘ਸ਼ੇਰਨੀ’ ਵਰਗੇ ਗੀਤਾਂ ਲਈ ਮਸ਼ਹੂਰ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ