Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

Big Breaking: ਖ਼ਤਮ ਹੋਈ ਪੰਜਾਬ ਰੋਡਵੇਜ਼ ਦੀ ਹੜਤਾਲ, ਬੱਸਾਂ ਦੀ ਆਵਾਜਾਈ ਬਹਾਲ ਕਰਨ 'ਤੇ ਬਣੀ ਸਹਿਮਤੀ

30 ਨਵੰਬਰ, 2025 07:32 PM

ਚੰਡੀਗੜ੍ਹ : ਪੰਜਾਬ ਰੋਡਵੇਜ਼ ਦੀ ਹੜਤਾਲ ਖ਼ਤਮ ਹੋ ਗਈ ਹੈ। ਮੁਲਾਜ਼ਮ ਯੂਨੀਅਨਾਂ ਤੇ ਸਰਕਾਰ ਵਿਚਾਲੇ ਸਹਿਮਤੀ ਹੋ ਗਈ ਹੈ ਤੇ ਇਸ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਇਕ ਵਾਰ ਫ਼ਿਰ ਤੋਂ ਸਰਕਾਰੀ ਬੱਸਾਂ ਦੀ ਆਵਾਜਾਈ ਆਮ ਵਾਂਗ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਮਿਲ ਜਾਵੇਗੀ। 

ਦੱਸ ਦਈਏ ਕਿ ਪੀ. ਆਰ. ਟੀ. ਸੀ. ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਹੜਤਾਲ ਕੀਤੀ ਗਈ ਸੀ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬੀਤੇ ਦਿਨੀਂ ਮੁਲਾਜ਼ਮਾਂ ਨੂੰ ਬੈਠ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਸੀ। ਅੱਜ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਵਿਚਾਲੇ 7 ਘੰਟੇ ਲੰਮੀ ਮੀਟਿੰਗ ਚੱਲੀ, ਜਿਸ ਮਗਰੋਂ ਦੋਹਾਂ ਵਿਚਾਲੇ ਸਹਿਮਤੀ ਬਣ ਗਈ ਹੈ ਤੇ ਹੜਤਾਲ ਖ਼ਤਮ ਕਰਨ ਦਾ ਐਲਾਨ ਹੋ ਗਿਆ ਹੈ। 

ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਨੂੰ ਰਿਹਾਅ ਕਰਨ ਲਈ ਹਾਮੀ ਭਰ ਦਿੱਤੀ ਗਈ ਹੈ। ਕਿੱਲੋਮੀਟਰ ਸਕੀਮ ਤੇ ਹੋਰ ਮੁੱਦਿਆਂ ਬਾਰੇ ਸਰਕਾਰ ਤੇ ਯੂਨੀਅਨਾਂ ਵਿਚਾਲੇ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਫ਼ਿਲਹਾਲ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਵੇਖਦਿਆਂ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ