Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

22 ਫ਼ਰਵਰੀ, 2026 06:59 PM

ਤਰਨਤਾਰਨ : ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਸਿੱਧੂ ਫਾਰਮ ਵਿੱਚ ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਦੇ ਸਬੰਧ ਵਿਚ ਤਰਨਤਾਰਨ ਪੁਲਸ ਵਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਪੁਲਸ ਨੇ ਸਰਪੰਚ ਦਾ ਕਤਲ ਕਰਨ ਵਾਲੇ 2 ਮੁਲਜ਼ਮਾਂ ਦਾ ਪਿੰਡ ਨੌਸ਼ਹਿਰਾ ਪੰਨੂਆ ਨਜ਼ਦੀਕ ਐਨਕਾਊਂਟਰ ਕਰ ਦਿੱਤਾ। ਇਸ ਕਾਰਵਾਈ ਦੌਰਾਨ ਦੋਵੇ ਮੁਲਜ਼ਮ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ।

ਜਾਣਕਾਰੀ ਮੁਤਾਬਕ ਪੁਲਸ ਵਲੋਂ ਇਸ ਮਾਮਲੇ ਦੇ ਸਬੰਧ ਵਿਚ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਦੋਵੇਂ ਮੁਲਜ਼ਮ ਪੁਲਸ ਨੂੰ ਜਦੋਂ ਬਾਈਕ 'ਤੇ ਸਵਾਰ ਹੋ ਕੇ ਜਾਂਦੇ ਦਿਖਾਈ ਦਿੱਤੇ ਤਾਂ ਦੋਵਾਂ ਵਿਚਕਾਰ ਫਾਇਰਿੰਗ ਹੋਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਤਾਇਨਾਕ ਕੀਤੇ ਗਏ ਪੁਲਸ ਕਰਮਚਾਰੀਆਂ ਵਲੋਂ ਜਦੋਂ ਜਵਾਬੀ ਕਾਰਵਾਈ ਕੀਤੀ ਗਈ ਤਾਂ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਉਕਤ ਸਥਾਨ 'ਤੇ ਐੱਸਐੱਸਪੀ ਸੁਰਿੰਦਰ ਲਾਂਬਾ ਸਮੇਤ ਕਈ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ।

ਪੁਲਸ ਵਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਰਨਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਮੁਲਜ਼ਮਾਂ ਕੋਲੋ 2 ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮੁਕਾਬਲੇ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਮੁਲਜ਼ਮਾਂ ਨੂੰ ਸਿਵਿਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਪੁਲਸ ਵਲੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ