Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

BIG BREAKING: ਪੰਜਾਬ 'ਚ ED ਦੀ RAID

04 ਅਗਸਤ, 2026 06:00 PM

ਲੁਧਿਆਣਾ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਚੰਡੀਗੜ੍ਹ ਤੇ ਲੁਧਿਆਣਾ ਵਿਚ ਇੱਕੋ ਵੇਲੇ ਕਾਰਵਾਈ ਕਰਦਿਆਂ ਕਈ ਥਾਵਾਂ 'ਤੇ ਦਸਤਾਵੇਜ਼ਾਂ ਤੇ ਸਰਕਾਰੀ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕੀਤੀ। ਸੂਤਰਾਂ ਮੁਤਾਬਕ, ਈ. ਡੀ. ਦੀਆਂ ਟੀਮਾਂ ਅੱਜ ਸਵੇਰੇ ਉਦਯੋਗ ਭਵਨ, ਚੰਡੀਗੜ੍ਹ ਪਹੁੰਚੀਆਂ, ਜਿੱਥੇ ਅਫ਼ਸਰਾਂ ਨੇ ਵੱਖ-ਵੱਖ ਫ਼ਾਈਲਾਂ ਤੇ ਰਿਕਾਰਡ ਦੀ ਜਾਂਚ ਸ਼ੁਰੂ ਕੀਤੀ। ਇਸ ਦੇ ਨਾਲ ਹੀ ਲੁਧਿਆਣਾ ਵਿਚ ਵੀ ਈ. ਡੀ. ਦੇ ਅਧਿਕਾਰੀ ਸਬੰਧਤ ਦਸਤਾਵੇਜ਼ਾਂ ਤੇ ਹੋਰ ਮਹੱਤਵਪੂਰਨ ਰਿਕਾਰਡ ਦੀ ਪੜਤਾਲ ਵਿਚ ਜੁਟੇ ਰਹੇ। 

ਸੂਤਰਾਂ ਮੁਤਾਬਕ, ਇਹ ਕਾਰਵਾਈ ਪੀ. ਐੱਸ. ਆਈ. ਈ. ਸੀ. (ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ) ਨਾਲ ਜੁੜੇ ਉਦਯੋਗਿਕ ਪਲਾਟ ਵੰਡ ਤੇ ਖ਼ਰੀਦੋ-ਫਰੋਖਤ ਦੇ ਮਾਮਲੇ ਨਾਲ ਸਬੰਧਤ ਜਾਂਚ ਦਾ ਹਿੱਸਾ ਮੰਨੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਡਲ ਟਾਊਨ ਨਿਵਾਸੀ ਅਵਤਾਰ ਸਿੰਘ ਦੀ ਭੂਮਿਕਾ ਮੋਹਾਲੀ ਸਥਿਤ ਇਕ ਉਦਯੋਗਿਕ ਪਲਾਟ ਦੀ ਖਰੀਦੋ-ਫ਼ਰੋਖਤ ਵਿਚ ਕਥਿਤ ਤੌਰ 'ਤੇ ਬਿਚੋਲੀਏ ਦੇ ਰੂਪ ਵਿਚ ਸਾਹਮਣੇ ਆਈ ਹੈ, ਜਿਸ ਦੀ ਜਾਂਚ ਈ. ਡੀ. ਵੱਲੋਂ ਕੀਤੀ ਜਾ ਰਹੀ ਹੈ। 

ਹਾਲਾਂਕਿ, ਈ. ਡੀ. ਨੇ ਅਜੇ ਤਕ ਇਸ ਕਾਰਵਾਈ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ। ਇਹ ਵੀ ਸਪਸ਼ਟ ਨਹੀਂ ਕੀਤਾ ਗਿਆ ਹੈ ਕਿ ਕਿਹੜੀ ਵਿਸ਼ੇਸ਼ ਸ਼ਿਕਾਇਤ, ਮਾਮਲੇ ਜਾਂ ਜਾਂਚ ਦੇ ਅਧਾਰ 'ਤੇ ਚੰਡੀਗੜ੍ਹ ਤੇ ਲੁਧਿਆਣਾ ਵਿਚ ਇੱਕੋ ਵੇਲੇ ਕਾਰਵਾਈ ਕੀਤੀ ਗਈ। ਜਾਂਚ ਏਜੰਸੀਆਂ ਫ਼ਿਲਹਾਲ ਦਸਤਾਵੇਜ਼ਾਂ ਤੇ ਰਿਕਾਰਡ ਦੀ ਪੜਤਾਲ ਕਰ ਰਹੀਆਂ ਹਨ ਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ