Thursday, October 08, 2026
BREAKING
• ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ • ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ • ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • 28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ • ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ • ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ • ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ • ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ • BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ • ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

08 ਅਕਤੂਬਰ, 2026 06:53 PM

ਖੰਨਾ : ਖੰਨਾ ਵਿਚ ਅੱਜ ਦਿਨ-ਦਿਹਾੜੇ ਲੱਖਾਂ ਰੁਪਏ ਦੀ ਲੁੱਟ ਹੋ ਗਈ ਹੈ। ਇੱਥੇ ਬੈਂਕ ਬਾਹਰੋਂ ਇਕ ਆੜ੍ਹਤੀਏ ਤੋਂ ਗੰਨ ਪੁਆਇੰਟ 'ਤੇ 15 ਲੱਖ ਰੁਪਏ ਲੁੱਟੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਵਾਰਦਾਤ ਮਗਰੋਂ ਆੜ੍ਹਤੀਆ ਆਪਣੇ ਪਿਤਾ ਸਮੇਤ ਥਾਣੇ ਪਹੁੰਚ ਕੇ ਸ਼ਿਕਾਇਤ ਦੇਣ ਪਹੁੰਚਿਆ ਹੈ।

ਜਾਣਕਾਰੀ ਮੁਤਾਬਕ, ਅੱਜ ਅਮਲੋਹ ਤੋਂ ਇਕ ਆੜ੍ਹਤੀਆ ਪੇਮੈਂਟ ਲੈਣ ਲਈ ਇੱਥੇ ਆਇਆ ਸੀ। ਆੜ੍ਹਤੀਏ ਦਾ ਕਹਿਣਾ ਹੈ ਕਿ ਜਦੋਂ ਉਹ ਬੈਂਕ ਤੋਂ ਪੈਸੇ ਲੈ ਕੇ ਗੱਡੀ ਵਿਚ ਬੈਠਿਆ ਤਾਂ ਦੋ ਲੁਟੇਰਿਆਂ ਨੇ ਉਸ 'ਤੇ ਪਿਸਤੌਲ ਤਾਣ ਦਿੱਤੀ ਤੇ 15 ਲੱਖ ਰੁਪਏ ਖੋਹ ਲਏ। ਹੋਰ ਤਾਂ ਹੋਰ ਉਹ ਆੜ੍ਹਤੀਏ ਤੋਂ ਗੱਡੀ ਵੀ ਖੋਹ ਕੇ ਲੈ ਗਏ।

ਇਸ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਸ ਤੁਰੰਤ ਹਰਕਤ ਵਿਚ ਆਈ ਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ  ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ