Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

Big Breaking: ਪੰਜਾਬ 'ਚ ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲ਼ੀ ਮਾਰ ਕੇ ਕਤਲ

04 ਅਕਤੂਬਰ, 2025 08:13 PM

ਬਰਨਾਲਾ : ਬਰਨਾਲਾ ਦੇ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਪਿੰਡ ਦੇ ਬੱਸ ਸਟੈਂਡ 'ਚ ਪ੍ਰਪਾਰਟੀ ਡੀਲਰ ਦੀ ਦੁਕਾਨ ਵਿਚ ਵਾਪਰੀ ਹੈ। ਦੱਸ ਦਈਏ ਕਿ ਸੁਖਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਦਾ ਹਿੱਸਾ ਸੀ, ਪਰ ਕੁਝ ਦੇਰ ਪਹਿਲਾਂ ਹੀ ਉਹ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨਾਲ ਕੰਮ ਕਰ ਰਿਹਾ ਸੀ। ਫ਼ਿਲਹਾਲ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਸ਼ਹਿਣਾ ਬੱਸ ਸਟੈਂਡ 'ਤੇ ਸਥਿਤ ਇਕ ਪ੍ਰਾਪਰਟੀ ਡੀਲਰ ਦੀ ਦੁਕਾਨ ਵਿਚ ਵਾਪਰੀ। ਜਿਸ ਵੇਲੇ ਸੁਖਵਿੰਦਰ ਸਿੰਘ ਕਲਕੱਤਾ ਦੁਕਾਨ ਅੰਦਰ ਕੁਰਸੀ 'ਤੇ ਬੈਠਾ ਸੀ, ਉਸੇ ਵੇਲੇ ਹਮਲਾਵਰ ਅੰਦਰ ਦਾਖਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਸੁਖਵਿੰਦਰ ਸਿੰਘ ਕਲਕੱਤਾ ਨੂੰ ਕੁਰਸੀ 'ਤੇ ਬੈਠੇ ਨੂੰ ਹੀ ਗੋਲੀਆਂ ਮਾਰ ਦਿੱਤੀਆਂ ਅਤੇ ਫ਼ਰਾਰ ਹੋ ਗਿਆ। ਗੰਭੀਰ ਸੱਟਾਂ ਕਾਰਨ ਸੁਖਵਿੰਦਰ ਸਿੰਘ ਕਲਕੱਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੁਖਵਿੰਦਰ ਸਿੰਘ ਕਲਕੱਤਾ ਉਸ ਵੇਲੇ ਚਰਚਾ ਵਿੱਚ ਆਇਆ ਸੀ, ਜਦੋਂ ਪੰਚਾਇਤ ਦੀ ਪਿਛਲੀ ਟਰਮ ਦੌਰਾਨ ਉਸ ਦੀ ਮਾਤਾ ਪਿੰਡ ਸ਼ਹਿਣਾ ਦੀ ਸਰਪੰਚ ਬਣੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.