Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

16 ਜਨਵਰੀ, 2026 04:57 PM

ਗੁਰਦਾਸਪੁਰ : ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਦੇ ਤਹਿਤ ਗੁਰਦਾਸਪੁਰ, ਸ੍ਰੀ ਮੁਕਤਸਰ ਸਾਹਿਬ ਤੇ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ, ਪੂਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਇਸ ਦੌਰਾਨ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਪਾਕਿਸਤਾਨ ਦੀ ISKP ਨਾਮ ਦੀ ਜਥੇਬੰਦੀ ਵੱਲੋਂ ਇਕ ਈ-ਮੇਲ ਰਾਹੀਂ ਧਮਕੀ ਭੇਜੀ ਗਈ, ਜਿਸ ਵਿੱਚ ਡੀ. ਸੀ. ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

ਇਸ ਤੋਂ ਇਲਾਵਾ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਡੀ. ਸੀ. ਦਫ਼ਤਰਾਂ ਨੂੰ ਸੁਰੱਖਿਆ ਘੇਰੇ ਹੇਠ ਲਿਆ ਗਿਆ। ਦਫ਼ਤਰ ਅੰਦਰ ਅਤੇ ਆਲੇ-ਦੁਆਲੇ ਇਲਾਕੇ ਵਿੱਚ ਤਾਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਬੰਬ ਨਿਰੋਧਕ ਦਸਤੇ, ਡਾਗ ਸਕੁਆਡ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਮੌਕੇ ’ਤੇ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਧਮਕੀ ਦੇ ਸਰੋਤ ਅਤੇ ਇਸ ਦੀ ਸਚਾਈ ਦਾ ਪਤਾ ਲਗਾਇਆ ਜਾ ਸਕੇ। ਇਸ ਧਮਕੀ ਤੋਂ ਬਾਅਦ, ਪੂਰੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਜਨਤਾ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਡੀਸੀ ਦਫ਼ਤਰ ਦੇ ਮੁੱਖ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ। ਪੁਲਸ ਅੰਦਰੋਂ ਜਾਂਚ ਕਰ ਰਹੀ ਹੈ। ਜਿਸ ਅੱਤਵਾਦੀ ਸੰਗਠਨ ਦੇ ਨਾਮ 'ਤੇ ਇਹ ਈਮੇਲ ਭੇਜਿਆ ਗਿਆ ਸੀ, ਉਸ ਦੇ ਸਿੱਧੇ ਸਬੰਧ ISKP ਨਾਲ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਕੂਲਾਂ ਅਤੇ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਕਾਰਨ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪਹਿਲਾਂ ਹੀ ਚੌਕਸੀ ਵਧਾਈ ਗਈ ਹੋਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ