Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਚੰਡੀਗੜ੍ਹ

Big Breaking: ਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ

16 ਅਕਤੂਬਰ, 2025 05:54 PM

ਜਲੰਧਰ/ਚੰਡੀਗੜ੍ਹ : ਸੀ. ਬੀ. ਆਈ. ਨੇ ਪੰਜਾਬ ਪੁਲਸ ਦੇ ਡੀ. ਆਈ. ਜੀ. ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਸੀ. ਬੀ. ਆਈ. ਨੇ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਸੀ. ਬੀ. ਆਈ. ਅਧਿਕਾਰੀਆਂ ਅਨੁਸਾਰ ਡੀ. ਆਈ. ਜੀ.ਹਰਚਰਨ ਸਿੰਘ ਭੁੱਲਰ ਉੱਤੇ ਇਕ ਮਾਮਲੇ 'ਚ ਰਿਸ਼ਵਤ ਲੈਣ ਦੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਕਾਰਵਾਈ ਕਰਦੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ। ਸੀ. ਬੀ. ਆਈ. ਵੱਲੋਂ ਇਸ ਮਾਮਲੇ ਨਾਲ ਜੁੜੇ ਕੁਝ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਹਰਚਰਨ ਸਿੰਘ ਭੁੱਲਰ ਨੂੰ ਮੋਹਾਲੀ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਹਰਚਰਨ ਸਿੰਘ ਭੁੱਲਰ ਦੀ ਰਿਹਾਇਸ਼ ਚੰਡੀਗੜ੍ਹ ਦੇ ਸੈਕਟਰ 40 ਵਿਚ ਹੈ ਅਤੇ ਉਨ੍ਹਾਂ 'ਤੇ ਫਤਿਹਗੜ੍ਹ ਸਾਹਿਬ ਦੇ ਇਕ ਮਾਮਲੇ ਵਿਚ ਰਿਸ਼ਵਤ ਲੈਣ ਦੇ ਦੋਸ਼ ਹਨ। ਸੂਤਰਾਂ ਅਨੁਸਾਰ ਸੀ. ਬੀ. ਆਈ. ਟੀਮ ਨੇ ਚੰਡੀਗੜ੍ਹ ਦੇ ਸੈਕਟਰ 40 ਸਥਿਤ ਡੀ. ਆਈ. ਜੀ. ਭੁੱਲਰ ਦੇ ਘਰ ਵੀ ਛਾਪਾ ਮਾਰਿਆ। ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇਕ ਸਕ੍ਰੈਪ ਡੀਲਰ ਨਾਲ ਸਬੰਧਤ ਇਕ ਮਾਮਲੇ ਦੇ ਸਬੰਧ ‘ਚ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀ. ਬੀ. ਆਈ. ਜਲਦੀ ਹੀ ਇਕ ਪ੍ਰੈੱਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀ. ਆਈ. ਜੀ. ਨੂੰ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਘਟਨਾ ਨੇ ਪੁਲਸ ਵਿਭਾਗ 'ਚ ਹਲਚਲ ਮਚਾ ਦਿੱਤੀ ਹੈ। ਸੀ. ਬੀ. ਆਈ. ਅਧਿਕਾਰੀ ਜਲਦੀ ਹੀ ਇਸ ਮਾਮਲੇ ਵਿੱਚ ਅਧਿਕਾਰਤ ਬਿਆਨ ਜਾਰੀ ਕਰ ਸਕਦੇ ਹਨ।

ਦੱਸ ਦੇਈਏ ਕਿ ਹਰਚਰਨ ਸਿਂਘ ਭੁੱਲਰ ਆਪਣੇ ਸਖ਼ਤ ਐਕਸ਼ਨ ਤੇ ਈਮਾਨਦਾਰੀ ਦੇ ਅਕਸ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੂੰ ਡਰੱਗ ਮਾਫ਼ੀਆ, ਸੰਗਠਿਤ ਅਪਰਾਧ ਅਤੇ ਸਮਾਜਿਕ ਸੁਰੱਖਿਆ ਵਰਗੇ ਮਾਮਲਿਆਂ ‘ਚ ਸਖ਼ਤ ਕਾਰਵਾਈ ਲਈ ਜਾਣਿਆ ਜਾਂਦਾ ਰਿਹਾ ਹੈ। ਹਾਲਾਂਕਿ ਹੁਣ ਉਨ੍ਹਾਂ ਦੀ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸੂਤਰਾਂ ਮੁਤਾਬਰ ਉਹ ਮਹੀਨੇ ਵਾਰ 5 ਲੱਖ ਰੁਪਏ ਦੀ ਰਿਸ਼ਵਤ ਲੈ ਰਹੇ ਸਨ। ਇਸ ਸਬੰਧੀ ਸ਼ਿਕਾਇਤ ਸੀ. ਬੀ. ਆਈ. ਨੂੰ ਮਿਲੀ ਸੀ, ਜਿਸ ਤੋਂ ਬਾਅਦ ਸੀ. ਬੀ. ਆਈ. ਦੀ ਚੰਡੀਗੜ੍ਹ ਯੂਨਿਟ ਨੇ ਜਾਂਚ ਸ਼ੁਰੂ ਕੀਤੀ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ