Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਰਾਸ਼ਟਰੀ

Big Breaking : ਮਹਾਰਾਸ਼ਟਰ 'ਚ ਡਿਪਟੀ CM ਦਾ ਜਹਾਜ਼ ਕ੍ਰੈਸ਼

28 ਜਨਵਰੀ, 2026 12:50 PM

ਮਹਾਰਾਸ਼ਟਰ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਹਾਰਾਸ਼ਟਰ ਦੇ ਬਾਰਾਮਤੀ ਵਿਖੇ ਲੈਡਿੰਗ ਦੌਰਾਨ ਡਿਪਟੀ CM ਅਜੀਤ ਪਵਾਰ ਦਾ ਜਹਾਜ਼ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਜਹਾਜ਼ ਵਿਚ ਕਈ ਲੋਕ ਸਵਾਰ ਸਨ। ਫਿਲਹਾਲ ਜਹਾਜ਼ ਦੀ ਸਥਿਤੀ ਨੂੰ ਲੈ ਕੇ ਅਜੇ ਤੱਕ ਹੋਈ ਜਾਣਕਾਰੀ ਨਹੀਂ ਮਿਲੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਤ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ।

ਦੱਸ ਦੇਈਏ ਕਿ ਘਟਨਾ ਸਥਾਨ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਜਹਾਜ਼ ਨੂੰ ਅੱਗ ਲੱਗਦੀ ਦਿਖਾਈ ਦੇ ਰਹੀ ਹੈ। ਹਵਾ ਵਿੱਚੋਂ ਸੰਘਣਾ ਕਾਲਾ ਧੂੰਆਂ ਉੱਠ ਦਿਖਾਈ ਦੇ ਰਿਹਾ ਹੈ। ਅੱਗ ਲੱਗਣ ਕਾਰਨ ਜਹਾਜ਼ ਸੜ ਕੇ ਸੁਆਹ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਪਹੁੰਚ ਗਏ ਹਨ। ਕਿਹਾ ਜਾ ਰਿਹਾ ਹੈ ਕਿ ਜਦੋਂ ਹਾਦਸਾ ਹੋਇਆ ਤਾਂ ਉਪ ਮੁੱਖ ਮੰਤਰੀ ਅਜੀਤ ਪਵਾਰ ਚੋਣ ਪ੍ਰਚਾਰ ਲਈ ਬਾਰਾਮਤੀ ਜਾ ਰਹੇ ਸਨ। ਅਜੀਤ ਪਵਾਰ ਦੇ ਨਾਲ ਉਨ੍ਹਾਂ ਦੇ ਨਿੱਜੀ ਸਹਾਇਕ, ਸੁਰੱਖਿਆ ਕਰਮਚਾਰੀ ਅਤੇ ਜਹਾਜ਼ ਸਟਾਫ ਵੀ ਜਹਾਜ਼ ਵਿੱਚ ਮੌਜੂਦ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ